June 30, 2024 11:59 pm

IND vs ENG: 7 ਮਾਰਚ ਨੂੰ ਆਪਣੇ ਕਰੀਅਰ ਦਾ 100ਵਾਂ ਟੈਸਟ ਮੈਚ ਖੇਡਣਗੇ ਭਾਰਤੀ ਸਪਿਨਰ ਰਵੀਚੰਦਰਨ ਅਸ਼ਵਿਨ

Ravichandran Ashwin

ਚੰਡੀਗੜ੍ਹ, 5 ਮਾਰਚ 2024: 7 ਮਾਰਚ ਨੂੰ ਆਪਣੇ ਕਰੀਅਰ ਦਾ 100ਵਾਂ ਮੈਚ ਖੇਡਣ ਜਾ ਰਹੇ ਇਸ ਭਾਰਤੀ ਸਪਿਨਰ ਰਵੀਚੰਦਰਨ ਅਸ਼ਵਿਨ (Ravichandran Ashwin) ਨੇ ਕਿਹਾ ਕਿ ਇੰਗਲੈਂਡ ਖ਼ਿਲਾਫ਼ 2012 ਦੀ ਸੀਰੀਜ਼ ਉਨ੍ਹਾਂ ਦੇ ਕਰੀਅਰ ਦਾ ਟਰਨਿੰਗ ਪੁਆਇੰਟ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਲੜੀ ਨੇ ਉਸ ਨੂੰ ਆਪਣੀਆਂ ਗਲਤੀਆਂ ਦੀ ਪਛਾਣ ਕਰਨ ਅਤੇ ਸੁਧਾਰਨ ਵਿਚ ਮੱਦਦ […]

IND vs ENG: ਰਵੀਚੰਦਰਨ ਅਸ਼ਵਿਨ ਟੈਸਟ ‘ਚ 500 ਵਿਕਟਾਂ ਲੈਣ ਵਾਲੇ ਭਾਰਤ ਦੇ ਦੂਜੇ ਗੇਂਦਬਾਜ਼ ਬਣੇ

Ravichandran Ashwin

ਚੰਡੀਗੜ੍ਹ, 16 ਫਰਵਰੀ 2024: ਭਾਰਤ ਦੇ ਤਜਰਬੇਕਾਰ ਸਪਿਨਰ ਰਵੀਚੰਦਰਨ ਅਸ਼ਵਿਨ (Ravichandran Ashwin) ਨੇ ਟੈਸਟ ਕ੍ਰਿਕਟ ‘ਚ 500 ਵਿਕਟਾਂ ਪੂਰੀਆਂ ਕੀਤੀਆਂ ਹਨ। ਉਸ ਨੇ ਸ਼ੁੱਕਰਵਾਰ (16 ਫਰਵਰੀ) ਨੂੰ ਇੰਗਲੈਂਡ ਦੇ ਖਿਲਾਫ ਰਾਜਕੋਟ ਟੈਸਟ ‘ਚ ਜੈਕ ਕਰਾਊਲੀ ਨੂੰ ਆਊਟ ਕਰਕੇ ਇਹ ਉਪਲੱਬਧੀ ਹਾਸਲ ਕੀਤੀ। ਅਸ਼ਵਿਨ ਟੈਸਟ ‘ਚ 500 ਵਿਕਟਾਂ ਲੈਣ ਵਾਲੇ ਭਾਰਤ ਦੇ ਦੂਜੇ ਗੇਂਦਬਾਜ਼ ਹਨ। ਉਨ੍ਹਾਂ […]

IND vs ENG: ਭਾਰਤ-ਇੰਗਲੈਂਡ ਵਿਚਾਲੇ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਸਮਾਪਤ, ਯਸ਼ਸਵੀ ਜੈਸਵਾਲ 179 ਦੌੜਾਂ ‘ਤੇ ਨਾਬਾਦ

IND vs ENG

ਚੰਡੀਗੜ੍ਹ, 02 ਫਰਵਰੀ, 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਅੱਜ ਤੋਂ ਸ਼ੁਰੂ ਹੋ ਗਿਆ ਹੈ। ਭਾਰਤੀ ਟੀਮ ਫਿਲਹਾਲ 0-1 ਨਾਲ ਪਿੱਛੇ ਹੈ। ਦੂਜਾ ਟੈਸਟ ਵਿਸ਼ਾਖਾਪਟਨਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। […]

ICC Test Rankings: ਰੈਂਕਿੰਗ ‘ਚ ਟਾਪ-3 ‘ਤੇ ਆਸਟ੍ਰੇਲੀਆ ਦੇ ਬੱਲੇਬਾਜ਼, ਬਤੌਰ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਦੀ ਬਾਦਸ਼ਾਹਤ ਬਰਕਰਾਰ

ICC Test Rankings

ਚੰਡੀਗੜ੍ਹ, 14 ਜੂਨ 2023: (ICC Test Rankings) ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਤੋਂ ਬਾਅਦ ਆਈਸੀਸੀ ਨੇ ਟੈਸਟ ਵਿੱਚ ਖਿਡਾਰੀਆਂ ਦੀ ਤਾਜ਼ਾ ਰੈਂਕਿੰਗ ਜਾਰੀ ਕੀਤੀ ਹੈ। ਭਾਰਤ ਦੇ ਬੱਲੇਬਾਜ਼ ਅਜਿੰਕਿਆ ਰਹਾਣੇ ਨੂੰ ਬੁੱਧਵਾਰ (14 ਜੂਨ) ਨੂੰ ਜਾਰੀ ਕੀਤੀ ਰੈਂਕਿੰਗ ‘ਚ ਕਾਫੀ ਫਾਇਦਾ ਮਿਲਿਆ ਹੈ । ਫਾਈਨਲ ‘ਚ 89 ਅਤੇ 46 ਦੌੜਾਂ ਬਣਾਉਣ ਵਾਲੇ ਰਹਾਣੇ 37ਵੇਂ ਸਥਾਨ […]

ਭਾਰਤੀ ਟੀਮ ਆਸਟਰੇਲੀਆ ਖ਼ਿਲਾਫ਼ ਲਗਾਤਾਰ ਚਾਰ ਟੈਸਟ ਸੀਰੀਜ਼ ਜਿੱਤਣ ਵਾਲੀ ਏਸ਼ੀਆ ਦੀ ਪਹਿਲੀ ਟੀਮ ਬਣੀ

Indian team

ਚੰਡੀਗੜ੍ਹ, 13 ਮਾਰਚ 2023: ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਲਗਾਤਾਰ ਚੌਥੀ ਟੈਸਟ ਸੀਰੀਜ਼ ਜਿੱਤੀ ਹੈ। ਚਾਰ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਡਰਾਅ ਰਿਹਾ। ਅਜਿਹੇ ‘ਚ ਸੀਰੀਜ਼ 2-1 ਤੋਂ ਭਾਰਤ ਨੇ ਆਪਣੀ ਨਾਂ ਕਰ ਲਈ ਹੈ | ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ (Indian team) ਕੰਗਾਰੂਆਂ ਤੋਂ ਲਗਾਤਾਰ ਚਾਰ ਟੈਸਟ ਸੀਰੀਜ਼ ਜਿੱਤਣ ਵਾਲੀ ਏਸ਼ੀਆ ਦੀ […]

IND vs AUS: ਭਾਰਤ-ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਡਰਾਅ, ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼

IND vs AUS

ਚੰਡੀਗੜ੍ਹ, 13 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖ਼ਰੀ ਮੈਚ ਡਰਾਅ ਰਿਹਾ। ਇਸ ਮੈਚ ‘ਚ ਆਸਟ੍ਰੇਲੀਆ ਨੇ ਪਹਿਲੀ ਪਾਰੀ ‘ਚ 480 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਭਾਰਤ ਨੇ 571 ਦੌੜਾਂ ਬਣਾ ਕੇ 91 ਦੌੜਾਂ ਦੀ ਲੀਡ ਲੈ ਲਈ। ਆਸਟ੍ਰੇਲੀਆ ਨੇ ਦੂਜੀ ਪਾਰੀ ਵਿਚ ਦੋ ਵਿਕਟਾਂ ‘ਤੇ […]

IND vs AUS: ਅਹਿਮਦਾਬਾਦ ਟੈਸਟ ਦੇ ਤੀਜੇ ਦਿਨ ਦੀ ਖੇਡ ਸਮਾਪਤ, ਭਾਰਤ ਆਸਟ੍ਰੇਲੀਆ ਤੋਂ 191 ਦੌੜਾਂ ਪਿੱਛੇ

IND vs AUS

ਚੰਡੀਗੜ੍ਹ, 11 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ।ਇਸਦੇ ਨਾਲ ਹੀ ਅੱਜ ਅਹਿਮਦਾਬਾਦ ਵਿੱਚ ਤੀਜੇ ਦਿਨ ਦਾ ਖੇਡ ਸਮਾਪਤ ਹੋ ਗਿਆ ਹੈ। ਭਾਰਤ ਦਾ ਸਕੋਰ 289/3 ਹੈ। ਵਿਰਾਟ ਕੋਹਲੀ 59 ਅਤੇ ਰਵਿੰਦਰ ਜਡੇਜਾ 16 ਦੌੜਾਂ […]

IND vs AUS: ਅਹਿਮਦਾਬਾਦ ਟੈਸਟ ਦੇ ਦੂਜੇ ਦਿਨ ਦੀ ਖੇਡ ਸਮਾਪਤ, ਭਾਰਤ ਆਸਟ੍ਰੇਲੀਆ ਤੋਂ 444 ਦੌੜਾਂ ਪਿੱਛੇ

IND vs AUS

ਚੰਡੀਗੜ੍ਹ, 10 ਮਾਰਚ 2023: (IND vs AUS) ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਜ਼ਰੀਏ ਤੋਂ ਭਾਰਤ ਲਈ ਅਹਿਮ ਹੈ | ਟਾਸ ਜਿੱਤ ਕੇ ਪਹਿਲੇ ਦਿਨ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਆਪਣੀ ਪਹਿਲੀ ਪਾਰੀ […]

IND vs AUS: ਆਸਟਰੇਲੀਆ ਦੀ ਪਹਿਲੀ ਪਾਰੀ 480 ਦੌੜਾਂ ‘ਤੇ ਸਮਾਪਤ, ਅਸ਼ਵਿਨ ਨੇ ਝਟਕੇ 6 ਵਿਕਟ

Australia

ਚੰਡੀਗੜ੍ਹ, 10 ਮਾਰਚ 2023: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਜ਼ਰੀਏ ਤੋਂ ਭਾਰਤ ਲਈ ਇਹ ਮੈਚ ਜਿੱਤਣਾ ਜ਼ਰੂਰੀ ਹੈ। ਟਾਸ ਜਿੱਤ ਕੇ ਪਹਿਲੇ ਦਿਨ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਦੀ ਪਹਿਲੀ ਪਾਰੀ 480 […]

ICC Rankings: ਰਵੀਚੰਦਰਨ ਅਸ਼ਵਿਨ ਟੈਸਟ ਕ੍ਰਿਕਟ ਦੀ ਦੁਨੀਆ ਦਾ ਨੰਬਰ-1 ਗੇਂਦਬਾਜ਼ ਬਣਿਆ

Ravichandran Ashwin

ਚੰਡੀਗੜ੍ਹ 01, ਫ਼ਰਵਰੀ 2023: ਭਾਰਤੀ ਆਫ ਸਪਿਨਰ ਰਵੀਚੰਦਰਨ ਅਸ਼ਵਿਨ (Ravichandran Ashwin) ਨੇ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੂੰ ਪਛਾੜ ਕੇ ਟੈਸਟ ‘ਚ ਗੇਂਦਬਾਜ਼ਾਂ ਦੀ ਰੈਂਕਿੰਗ ‘ਚ ਚੋਟੀ ‘ਤੇ ਪਹੁੰਚ ਗਏ ਹਨ। ਆਸਟ੍ਰੇਲੀਆ ਖ਼ਿਲਾਫ਼ ਦਿੱਲੀ ਟੈਸਟ ‘ਚ ਅਸ਼ਵਿਨ ਨੇ 6 ਵਿਕਟਾਂ ਲੈ ਕੇ ਭਾਰਤ ਦੀ ਜਿੱਤ ‘ਚ ਅਹਿਮ ਯੋਗਦਾਨ ਪਾਇਆ ਸੀ । ਇਸ ਪ੍ਰਦਰਸ਼ਨ ਦੀ […]