July 2, 2024 9:20 pm

IND vs ENG: ਟੈਸਟ ਮੈਚ ਦੇ ਪਹਿਲੇ ਦਿਨ ਭਾਰਤ ਨੇ 326 ਦੌੜਾਂ ਬਣਾਈਆਂ, ਰੋਹਿਤ ਤੇ ਜਡੇਜਾ ਨੇ ਜੜੇ ਸੈਂਕੜੇ

ਰੋਹਿਤ

ਚੰਡੀਗੜ੍ਹ, 15 ਫਰਵਰੀ 2024: (IND vs ENG) ਕਪਤਾਨ ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਦੀਆਂ ਸੈਂਕੜੇ ਵਾਲੀ ਪਾਰੀਆਂ ਦੇ ਦਮ ‘ਤੇ ਭਾਰਤ ਨੇ ਇੰਗਲੈਂਡ ਖ਼ਿਲਾਫ਼ ਤੀਜੇ ਟੈਸਟ ਮੈਚ ਦੇ ਪਹਿਲੇ ਦਿਨ 5 ਵਿਕਟਾਂ ਗੁਆ ਕੇ 326 ਦੌੜਾਂ ਬਣਾ ਲਈਆਂ ਹਨ। ਪਹਿਲੇ ਦਿਨ ਦੀ ਖੇਡ ਸਮਾਪਤ ਹੋਣ ਤੱਕ ਰਵਿੰਦਰ ਜਡੇਜਾ 110 ਦੌੜਾਂ ਬਣਾ ਕੇ ਨਾਟ ਆਊਟ ਰਹੇ […]

IND vs ENG: ਤੀਜੇ ਟੈਸਟ ਮੈਚ ‘ਚ ਰੋਹਿਤ ਸ਼ਰਮਾ ਨੇ ਜੜਿਆ ਸੈਂਕੜਾ, ਜਡੇਜਾ ਨਾਲ ਚੌਥੀ ਵਿਕਟ ਲਈ 150 ਤੋਂ ਵੱਧ ਦੌੜਾਂ ਦੀ ਸਾਂਝੇਦਾਰੀ

Rohit Sharma

ਚੰਡੀਗੜ੍ਹ, 15 ਫਰਵਰੀ 2024: ਅੱਜ ਤੋਂ ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਰਾਜਕੋਟ ਵਿਖੇ ਖੇਡਿਆ ਜਾ ਰਿਹਾ ਹੈ। ਫਿਲਹਾਲ ਸੀਰੀਜ਼ 1-1 ਨਾਲ ਬਰਾਬਰ ਹੈ। ਇੰਗਲੈਂਡ ਨੇ ਹੈਦਰਾਬਾਦ ਵਿੱਚ ਪਹਿਲਾ ਟੈਸਟ ਅਤੇ ਭਾਰਤੀ ਟੀਮ ਨੇ ਵਿਸ਼ਾਖਾਪਟਨਮ ਵਿੱਚ ਦੂਜਾ ਟੈਸਟ ਜਿੱਤਿਆ ਸੀ। ਭਾਰਤ ਨੇ ਤਿੰਨ ਵਿਕਟਾਂ ਗੁਆ ਕੇ 190 ਦੌੜਾਂ ਬਣਾ […]

ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ ਮੈਚ ਤੋਂ ਪਹਿਲਾਂ ਰਵਿੰਦਰ ਜਡੇਜਾ ਤੇ ਕੇਐੱਲ ਰਾਹੁਲ ਬਾਹਰ, ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

KL Rahul

ਚੰਡੀਗੜ੍ਹ, 29 ਜਨਵਰੀ 2024: ਭਾਰਤੀ ਟੀਮ ਨੂੰ ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ ਤੋਂ ਪਹਿਲਾਂ ਦੋ ਵੱਡੇ ਝਟਕੇ ਲੱਗੇ ਹਨ। ਰਵਿੰਦਰ ਜਡੇਜਾ ਅਤੇ ਕੇਐੱਲ ਰਾਹੁਲ (KL Rahul) ਜ਼ਖਮੀ ਹਨ ਅਤੇ ਦੂਜੇ ਟੈਸਟ ਲਈ ਟੀਮ ਤੋਂ ਬਾਹਰ ਹਨ। ਬੀਸੀਸੀਆਈ ਨੇ ਇਹ ਜਾਣਕਾਰੀ ਦਿੱਤੀ ਹੈ। ਦੂਜਾ ਟੈਸਟ 2 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਜਡੇਜਾ ਨੂੰ ਹੈਮਸਟ੍ਰਿੰਗ ਦੀ ਸੱਟ […]

IND vs ENG: ਭਾਰਤੀ ਟੀਮ ਦੀਆਂ ਮੁਸ਼ਕਿਲਾਂ ਵਧੀਆਂ, ਦੂਜੇ ਟੈਸਟ ਮੈਚ ਤੋਂ ਬਾਹਰ ਹੋ ਸਕਦੇ ਹਨ ਰਵਿੰਦਰ ਜਡੇਜਾ

Ravindra Jadeja

ਚੰਡੀਗੜ੍ਹ, 29 ਜਨਵਰੀ 2024: ਇੰਗਲੈਂਡ ਨੇ ਪਹਿਲਾ ਟੈਸਟ 28 ਦੌੜਾਂ ਨਾਲ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ‘ਚ ਭਾਰਤੀ ਟੀਮ ਲਈ ਮੁਸ਼ਕਲਾਂ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਹਨ। ਪਹਿਲਾਂ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਪਹਿਲੇ ਦੋ ਮੈਚਾਂ ਤੋਂ ਬਾਹਰ ਹੋਏ, ਫਿਰ ਭਾਰਤ ਨੂੰ […]

IND vs ENG Test: ਭਾਰਤ ਤੇ ਇੰਗਲੈਂਡ ਵਿਚਾਲੇ ਦੂਜੇ ਦਿਨ ਦੀ ਖੇਡ ਸਮਾਪਤ, ਸੈਂਕੜੇ ਬਣਾਉਣ ਤੋਂ ਖੁੰਝੇ KL ਰਾਹੁਲ ਤੇ ਜੈਸਵਾਲ

IND vs ENG

ਚੰਡੀਗੜ੍ਹ, 26 ਜਨਵਰੀ 2024: (IND vs ENG) ਭਾਰਤ ਅਤੇ ਇੰਗਲੈਂਡ ਵਿਚਾਲੇ ਹੈਦਰਾਬਾਦ ‘ਚ ਖੇਡੇ ਜਾ ਰਹੇ ਪਹਿਲੇ ਟੈਸਟ ਦੇ ਦੂਜੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ। ਇੰਗਲੈਂਡ ਦੀ ਪਹਿਲੀ ਪਾਰੀ 246 ਦੌੜਾਂ ‘ਤੇ ਸਿਮਟ ਗਈ ਸੀ। ਜਵਾਬ ‘ਚ ਭਾਰਤ ਨੇ ਆਪਣੀ ਪਹਿਲੀ ਪਾਰੀ ‘ਚ ਸੱਤ ਵਿਕਟਾਂ ‘ਤੇ 421 ਦੌੜਾਂ ਬਣਾ ਲਈਆਂ ਹਨ। ਫਿਲਹਾਲ ਭਾਰਤੀ […]

PM ਨਰਿੰਦਰ ਮੋਦੀ ਨੇ ਡਰੈਸਿੰਗ ਰੂਮ ‘ਚ ਭਾਰਤੀ ਕ੍ਰਿਕਟਰਾਂ ਨਾਲ ਕੀਤੀ ਮੁਲਾਕਾਤ, ਤਸਵੀਰ ਆਈ ਸਾਹਮਣੇ

Indian cricketers

ਚੰਡੀਗੜ੍ਹ 20 ਨਵੰਬਰ 2023: ਭਾਰਤ ਨੂੰ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੰਗਾਰੂਆਂ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ। ਇਸ ਹਾਰ ਤੋਂ ਬਾਅਦ ਭਾਰਤੀ ਖਿਡਾਰੀ (Indian cricketers) ਡਰੈਸਿੰਗ ਰੂਮ ਵਿੱਚ ਗਏ ਅਤੇ ਉਨ੍ਹਾਂ ਦੇ ਭਾਵੁਕ ਹੁੰਦੇ ਦੀ ਤਸਵੀਰ ਵੀ ਸਾਹਮਣੇ ਆਈ। ਰੋਹਿਤ ਸ਼ਰਮਾ, ਮੁਹੰਮਦ ਸਿਰਾਜ […]

ਰਵਿੰਦਰ ਜਡੇਜਾ ਨੇ ਵਨਡੇ ਕ੍ਰਿਕਟ ‘ਚ 200 ਵਿਕਟਾਂ ਪੂਰੀਆਂ ਕਰਕੇ ਬਣਾਇਆ ਰਿਕਾਰਡ

Ravindra Jadeja

ਚੰਡੀਗੜ੍ਹ, 15 ਸਤੰਬਰ 2023: ਭਾਰਤੀ ਟੀਮ ਦੇ ਹਰਫਨਮੌਲਾ ਖਿਡਾਰੀ ਰਵਿੰਦਰ ਜਡੇਜਾ (Ravindra Jadeja) ਨੇ ਏਸ਼ੀਆ ਕੱਪ 2023 ‘ਚ ਬੰਗਲਾਦੇਸ਼ ਦੇ ਖ਼ਿਲਾਫ਼ ਮੈਚ ‘ਚ ਆਪਣੀਆਂ 200 ਵਨਡੇ ਵਿਕਟਾਂ ਪੂਰੀਆਂ ਕਰਨ ਦੀ ਉਪਲਬਧੀ ਹਾਸਲ ਕੀਤੀ ਹੈ । ਇਸ ਮੈਚ ਵਿੱਚ ਜਡੇਜਾ ਨੇ ਸ਼ਮੀਮ ਹੁਸੈਨ ਦਾ ਵਿਕਟ ਲੈ ਕੇ ਇਹ ਰਿਕਾਰਡ ਹਾਸਲ ਕੀਤਾ। ਹੁਣ ਉਹ ਵਨਡੇ ਕ੍ਰਿਕਟ ‘ਚ […]

ਕਪਿਲ ਦੇਵ ਦੇ ‘ਭਾਰਤੀ ਟੀਮ ‘ਚ ਹੰਕਾਰ’ ਵਾਲੇ ਬਿਆਨ ‘ਤੇ ਜਡੇਜਾ ਦਾ ਜਵਾਬ, ਕਿਹਾ- ਹਾਰ ‘ਤੇ ਲੋਕ ਅਜਿਹੇ ਬਿਆਨ ਦਿੰਦੇ ਹਨ

Ravindra Jadeja

ਚੰਡੀਗੜ੍ਹ, 01 ਅਗਸਤ 2023: ਭਾਰਤੀ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੇ ਹਾਲ ਹੀ ‘ਚ ਦਿੱਤੇ ਇੰਟਰਵਿਊ ‘ਚ ਭਾਰਤੀ ਟੀਮ ਦੇ ਕੁਝ ਖਿਡਾਰੀਆਂ ‘ਤੇ ਹੰਕਾਰੀ ਹੋਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਪੈਸੇ ਦੀ ਗੱਲ ਆਉਣ ‘ਤੇ ਕੁਝ ਖਿਡਾਰੀ ਹੰਕਾਰੀ ਹੋ ਗਏ ਹਨ। ਖਿਡਾਰੀ ਸੋਚਦੇ ਹਨ ਕਿ ਉਹ ਸਭ ਕੁਝ ਜਾਣਦੇ ਹਨ […]

ICC ਟੈਸਟ ਰੈਂਕਿੰਗ ‘ਚ ਭਾਰਤੀ ਆਲਰਾਊਂਡਰਾਂ ਦਾ ਦਬਦਬਾ, ਰਵਿੰਦਰ ਜਡੇਜਾ ਆਲਰਾਊਂਡਰ ਰੈਂਕਿੰਗ ‘ਚ ਨੰਬਰ-1

Ravindra Jadeja

ਚੰਡੀਗੜ੍ਹ, 22 ਫਰਵਰੀ 2023: ਆਈਸੀਸੀ ਨੇ ਆਪਣੀ ਤਾਜ਼ਾ ਰੈਂਕਿੰਗ ਜਾਰੀ ਕਰ ਦਿੱਤੀ ਹੈ। ਟੈਸਟ ਰੈਂਕਿੰਗ ਵਿੱਚ ਭਾਰਤੀ ਆਲਰਾਊਂਡਰਾਂ ਦਾ ਦਬਦਬਾ ਬਣਾਇਆ ਹੋਇਆ ਹੈ । ਬੁੱਧਵਾਰ ਨੂੰ ਜਾਰੀ ਕੀਤੀ ਗਈ ਰੈਂਕਿੰਗ ‘ਚ ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ (Ravindra Jadeja) ਨੰਬਰ-1 ‘ਤੇ ਪਹੁੰਚ ਗਏ ਹਨ, ਜਦਕਿ ਰਵੀਚੰਦਰਨ ਅਸ਼ਵਿਨ ਦੂਜੇ ਅਤੇ ਅਕਸ਼ਰ ਪਟੇਲ 5ਵੇਂ ਨੰਬਰ ‘ਤੇ ਹਨ। ਇਸ ਦੇ […]

IND vs AUS: ਦਿੱਲੀ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਸਮਾਪਤ, ਆਸਟਰੇਲੀਆ ਦਾ ਸਕੋਰ 61/1

IND vs AUS

ਚੰਡੀਗੜ੍ਹ, 18 ਫ਼ਰਵਰੀ 2023: (IND vs AUS 2nd Test) ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਟੈਸਟ ਸੀਰੀਜ਼ ਦੇ ਦੂਜੇ ਮੈਚ ‘ਚ ਦੋ ਦਿਨਾਂ ਦਾ ਖੇਡ ਖਤਮ ਹੋ ਗਿਆ ਹੈ। ਇਸ ਮੈਚ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 263 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤੀ ਟੀਮ ਨੇ 262 ਦੌੜਾਂ ਬਣਾਈਆਂ ਅਤੇ ਆਸਟਰੇਲੀਆ ਨੂੰ ਪਹਿਲੀ ਪਾਰੀ […]