July 5, 2024 1:33 am

ਮੋਦੀ ਕੈਬਿਨਟ ‘ਚ ਅੱਜ ਵੰਡੇ ਜਾ ਸਕਦੇ ਹਨ ਮੰਤਰਾਲੇ, ਕੈਬਿਨਟ ‘ਚ ਬਿਨਾਂ ਚੋਣ ਲੜਨ ਵਾਲੇ 12 ਮੰਤਰੀ ਸ਼ਾਮਲ

Modi Modi Cabinet Ministers

ਚੰਡੀਗੜ੍ਹ, 10 ਜੂਨ 2024: ਦੇਸ਼ ‘ਚ ਤੀਜੀ ਵਾਰ ਕੇਂਦਰ ‘ਚ ਭਾਜਪਾ ਦੀ ਸਰਕਾਰ ਬਣੀ ਹੈ | ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ, ਮੋਦੀ ਕੈਬਿਨਟ (Modi cabinet) ‘ਚ ਅੱਜ ਮੰਤਰਾਲੇ ਵੰਡੇ ਜਾ ਸਕਦੇ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁੱਲ 72 ਮੰਤਰੀਆਂ ਨੇ ਰਾਸ਼ਟਰਪਤੀ ਭਵਨ ‘ਚ ਕਰਵਾਏ ਇਕ ਸ਼ਾਨਦਾਰ ਸਮਾਗਮ ‘ਚ ਅਹੁਦੇ […]

ਲੁਧਿਆਣਾ ਲੋਕ ਸਭਾ ਸੀਟ ‘ਤੇ ਰਾਜਾ ਵੜਿੰਗ ਨੇ ਰਵਨੀਤ ਬਿੱਟੂ ਨੂੰ 20942 ਵੋਟਾਂ ਨਾਲ ਹਰਾਇਆ

Raja Warring

ਚੰਡੀਗੜ੍ਹ, 04 ਜੂਨ 2024: ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਕੁੱਲ 3,22,224 ਵੋਟਾਂ ਮਿਲੀਆਂ ਹਨ | ਰਾਜਾ ਵੜਿੰਗ ਨੇ 20 ਹਜ਼ਾਰ 942 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ 3,01,282 ਵੋਟਾਂ ਮਿਲੀਆਂ ਹਨ | ਇਸਦੇ ਨਾਲ […]

Election Result: ਸ਼ੁਰੂਆਤੀ ਰੁਝਾਨ ‘ਚ ਲੁਧਿਆਣਾ ਸੀਟ ਤੋਂ ਭਾਜਪਾ ਦੇ ਰਵਨੀਤ ਬਿੱਟੂ ਅੱਗੇ

Ravneet Singh Bittu

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ | ਸ਼ੁਰੂਆਤੀ ਰੁਝਾਨਾਂ ਮੁਤਾਬਕ ਪੰਜਾਬ ‘ਚ ਕਾਂਗਰਸ 3 ਸੀਟਾਂ ‘ਤੇ ਅੱਗੇ ਹੈ। ਲੁਧਿਆਣਾ ਸੀਟ ਤੋਂ ਭਾਜਪਾ ਦੇ ਰਵਨੀਤ ਬਿੱਟੂ (Ravneet Bittu) ਅੱਗੇ ਚੱਲ ਰਹੇ ਹਨ। ਪੰਜਾਬ ‘ਚ ਭਾਜਪਾ 3 ਸੀਟਾਂ ‘ਤੇ ਅੱਗੇ […]

ਲੁਧਿਆਣਾ ‘ਚ ਭਲਕੇ CM ਯੋਗੀ ਆਦਿਤਿਆਨਾਥ ਦੀ ਚੋਣ ਰੈਲੀ, ਰਵਨੀਤ ਬਿੱਟੂ ਲਈ ਮੰਗਣਗੇ ਵੋਟਾਂ

CM Yogi Adityanath

ਚੰਡੀਗੜ੍ਹ, 29 ਮਈ 2024: ਪੰਜਾਬ ਵਿੱਚ ਲੋਕ ਸਭਾ ਚੋਣ 2024 ਪ੍ਰਚਾਰ ਦੇ ਆਖ਼ਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਚੋਣ ਰੈਲੀ ਲਈ ਲੁਧਿਆਣਾ ਪਹੁੰਚ ਰਹੇ ਹਨ। ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਯੋਗੀ ਲੁਧਿਆਣਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਭਾਜਪਾ ਉਮੀਦਵਾਰ ਰਵਨੀਤ […]

ਸਿਬਿਨ ਸੀ ਨੇ ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

Polling stations

ਚੰਡੀਗੜ੍ਹ, 13 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ […]

‘ਆਪ’ ਤੇ ਕਾਂਗਰਸ ਮੇਰੇ ਜਿੱਤ ਮਾਰਚ ਨੂੰ ਰੋਕਣ, ਸਿਆਸੀ ਅਤੇ ਸਰੀਰਕ ਤੌਰ ‘ਤੇ ਨੁਕਸਾਨ ਪਹੁੰਚਾਉਣ ਲਈ ਹੱਥੋਪਾਈ ਹਨ: ਰਵਨੀਤ ਬਿੱਟੂ

Ravneet Bittu

ਲੁਧਿਆਣਾ, 11 ਮਈ 2024: ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ (Ravneet Bittu) ਨੇ ਅੱਜ ਦੋਸ਼ ਲਾਇਆ ਕਿ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਅੱਧੀ ਰਾਤ ਨੂੰ ਉਨ੍ਹਾਂ ਨੂੰ ਜਾਰੀ ਕੀਤੇ ਮਕਾਨ ਦੇ ਕਿਰਾਏ ਦਾ ਵਧਿਆ ਡਿਮਾਂਡ ਨੋਟਿਸ ਉਨ੍ਹਾਂ ਦੀ ਨਾਮਜ਼ਦਗੀ ਪ੍ਰਕਿਰਿਆ ਨੂੰ ਅਸਫਲ ਕਰਨ ਅਤੇ ਉਨ੍ਹਾਂ ਦੀ ਜਾਨ ਨੂੰ ਜੋਖ਼ਮ ਵਿੱਚ […]

ਲੁਧਿਆਣਾ ਲੋਕ ਸਭਾ ਸੀਟ ‘ਤੇ ਕਾਂਗਰਸ ਨੇ ਖੇਡਿਆ ਵੱਡਾ ਦਾਅ, ਰਵਨੀਤ ਬਿੱਟੂ ਖ਼ਿਲਾਫ਼ ਰਾਜਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ

Raja Warring

ਚੰਡੀਗੜ੍ਹ, 29 ਅਪ੍ਰੈਲ 2024: ਕਾਂਗਰਸ ਨੇ ਸੋਮਵਾਰ ਨੂੰ ਪੰਜਾਬ ‘ਚ ਚਾਰ ਹੋਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਦੋਂਕਿ ਪੰਥਕ ਸੀਟ ਸ੍ਰੀ ਅਨੰਦਪੁਰ ਸਾਹਿਬ ਤੋਂ ਹਿੰਦੂ ਚਿਹਰੇ ਵਿਜੇ ਇੰਦਰ ਸਿੰਗਲਾ ‘ਤੇ ਦਾਅ ਖੇਡਿਆ ਗਿਆ […]

ਲੁਧਿਆਣਾ ‘ਚ ਕਾਂਗਰਸ ਦੀ ਬੰਦ ਕਮਰੇ ‘ਚ ਬੈਠਕ, ਸਿਮਰਜੀਤ ਬੈਂਸ ਨੂੰ ਪਾਰਟੀ ‘ਚ ਸ਼ਾਮਲ ਕਰਨ ਦੀ ਚਰਚਾ

Congress

ਚੰਡੀਗੜ੍ਹ, 08 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਲੈ ਕੇ ਮੰਥਨ ਕਰ ਰਹੇ ਹਨ | ਲੁਧਿਆਣਾ ਤੋਂ ਭਾਜਪਾ ਉਮੀਦਵਾਰ ਸੰਸਦ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਕਾਂਗਰਸ (Congress) ਉਮੀਦਵਾਰ ਉਤਾਰਨ ਦੀ ਰਣਨੀਤੀ ਘੜ ਰਹੀ ਹੈ । ਭਾਜਪਾ ਕੋਲ ਸਿੱਖ ਚਿਹਰਾ ਹੋਣ ਕਾਰਨ ਹੁਣ ਕਾਂਗਰਸ ਵੱਲੋਂ ਵੀ ਜ਼ਿਲ੍ਹਾ […]

ਪੁਲਿਸ ਨੇ MP ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਣੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ‘ਚ ਲਿਆ

MP Ravneet Bittu

ਚੰਡੀਗੜ੍ਹ, 5 ਮਾਰਚ 2024: ਪੰਜਾਬ ਵਿੱਚ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (MP Ravneet Bittu)  ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਤਨਿਸ਼ ਗੋਇਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੰਸਦ ਮੈਂਬਰ ਬਿੱਟੂ ਨੇ ਕੁਝ […]

ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪੁਲਿਸ ਵਲੋਂ ਮਾਮਲਾ ਦਰਜ

Ravneet Singh Bittu

ਚੰਡੀਗੜ੍ਹ 03 ਅਕਤੂਬਰ 2022: ਇਸ ਸਮੇਂ ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ (Ravneet Bittu) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿੱਟੂ ਨੂੰ ਫੋਨ ਰਾਹੀਂ ਧਮਕੀਆਂ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।