July 7, 2024 7:38 pm

ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਸਿਮਰਨਜੀਤ ਮਾਨ ਖ਼ਿਲਾਫ਼ ਦਰਜ ਕੀਤਾ ਜਾਵੇ ਦੇਸ਼ ਧ੍ਰੋਹ ਦਾ ਮਾਮਲਾ: ਰਵਨੀਤ ਬਿੱਟੂ

Ravneet Bittu

ਚੰਡੀਗੜ੍ਹ 16 ਜੁਲਾਈ 2022: ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਦੱਸਣ ਵਾਲੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ | ਇਸ ਬਿਆਨ ‘ਤੇ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਇਤਰਾਜ ਜਤਾਇਆ ਗਿਆ ਹੈ | ਇਸਦੇ ਨਾਲ ਹੀ […]

ਬਲਵੰਤ ਰਾਜੋਆਣੇ ਦੀ ਰਿਹਾਈ ਨੂੰ ਲੈ ਕੇ ਰਵਨੀਤ ਬਿੱਟੂ ਨੇ ਅਕਾਲੀ ਦਲ ਨੂੰ ਘੇਰਿਆ

ਰਾਜੋਆਣਾ

ਚੰਡੀਗੜ੍ਹ 03 ਮਈ 2022: ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਰਾਹੀਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਹੈ | ਇਸਦੇ ਚੱਲਦ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੀ ਅਪੀਲ ’ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋ ਮਹੀਨਿਆਂ ਵਿਚ ਫ਼ੈਸਲਾ ਲੈਣ ਲਈ ਕਿਹਾ ਹੈ। ਇਸ […]

ਪੰਜਾਬ ਚੋਣਾਂ ‘ਚ ਕਾਂਗਰਸ ਦੀ ਹਾਰ ਨੂੰ ਲੈ ਕੇ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

Ravneet Bittu

ਚੰਡੀਗੜ੍ਹ 17 ਮਾਰਚ 2022: ਪੰਜਾਬ ਚੋਣਾਂ 2022 ‘ਚ ਕਾਂਗਰਸ ਦੀ ਕਰਾਰੀ ਹਾਰ ਹੋਈ | ਇਸਦੇ ਚੱਲਦਿਆਂ ਕਾਂਰਗਸ ਦੇ ਐੱਮ ਪੀ ਰਵਨੀਤ ਬਿੱਟੂ (Ravneet Bittu) ਨੇ ਪੰਜਾਬ ‘ਚ ਪਾਰਟੀ ਦੀ ਹਾਰ ਦਾ ਜਿੰਮੇਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੱਧੂ ਨੂੰ ਠਹਿਰਾਇਆ ਹੈ। ਇਸਦੇ ਨਾਲ ਹੀ ਸੋਨੀਆ ਗਾਂਧੀ ਵੱਲੋਂ ਹਾਰ ਦੀ […]

ਰਵਨੀਤ ਬਿੱਟੂ ਦਾ ਵੱਡਾ ਬਿਆਨ, ਚੰਨੀ ਤਾਂ ਹੁਣ ਬੱਕਰੀਆਂ ਦੀਆਂ ਧਾਰਾਂ ਹੀ ਚੋਣਗੇ

Ravneet Bittu

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 2022 ਵਿੱਚ ਕਾਂਗਰਸ (Congress) ਨੂੰ ਕਰਾਰੀ ਹਾਰ ਮਿਲੀ ਹੈ। ਪਾਰਟੀ ਆਗੂ ਪਹਿਲਾਂ ਹੀ ਕਾਂਗਰਸ ਦੇ ਅੰਦਰੂਨੀ ਕਲੇਸ਼ ਤੋਂ ਪ੍ਰੇਸ਼ਾਨ ਸਨ ਤੇ ਹੁਣ ਇੰਨੀ ਵੱਡੀ ਹਾਰ ‘ਤੇ ਉਨ੍ਹਾਂ ਨੂੰ ਹੋਰ ਵੀ ਗੁੱਸਾ ਚੜ੍ਹ ਗਿਆ ਹੈ। ਪਾਰਟੀ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਇਸ ਹਾਰ ਦਾ […]

ਤਾਜ਼ਾ ਖ਼ਬਰ : ਰਵਨੀਤ ਬਿੱਟੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ, 16 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ‘ਚ ਉੱਤਰੀ ਨਵੀਂ ਪਾਰਟੀ ਸੰਯੁਕਤ ਸਮਾਜ ਪਾਰਟੀ ਦਾ ਕਈ ਥਾਵਾਂ ‘ਤੇ ਵਿਰੋਧ ਹੋਣਾ ਸ਼ੁਰੂ ਹੋ ਚੁੱਕਾ ਹੈ, ਕੁਝ ਲੋਕਾਂ ‘ਤੇ ਸੰਯੁਕਤ ਸਮਾਜ ਮੋਰਚੇ ਦੇ ਵਲੋਂ ਵੀ ਉਹਨਾਂ ਕਿਸਾਨ ਜਥੇਬੰਦੀਆਂ ਦਾ ਵਿਰੋਧ ਅਤੇ 4 ਮਹੀਨਿਆਂ ਲਈ ਉਹਨਾਂ ਨੂੰ ਸੰਯੁਕਤ ਸਮਾਜ ਮੋਰਚੇ ਤੋਂ ਵੱਖ ਕਰ ਦਿੱਤਾ ਹੈ | […]

PM ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ‘ਤੇ ਰਵਨੀਤ ਬਿੱਟੂ ਨੇ ਕਹੀ ਇਹ ਗੱਲ

ravneet bittu

ਚੰਡੀਗੜ੍ਹ 5 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ(Pm Modi) ਦੀ ਫਿਰੋਜ਼ਪੁਰ (Ferozepur) ‘ਚ ਹੋਣ ਵਾਲੀ ਰੈਲੀ ਰੱਦ ਹੋਣ ‘ਤੇ ਸੰਸਦ ਮੈਂਬਰ ਰਵਨੀਤ ਬਿੱਟੂ (Ravneet Bittu) ਦਾ ਬਿਆਨ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਨੇ ਕਿਹਾ ਹੈ “ਪੰਜਾਬ ਦੇ ਵਾਰਿਸਾਂ, ਮਾਵਾਂ ਅਤੇ ਭੈਣਾਂ ਨੇ ਜੋ ਠੰਡ, ਮੀਂਹ ਤੇ ਹਨੇਰੀ ਸਵਾ ਸਾਲ ਦਿੱਲੀ ਦੇ ਬਾਰਡਰਾਂ ਤੇ ਬੈਠ ਕੇ […]

ਤਾਜ਼ਾ ਖ਼ਬਰ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਰਵਨੀਤ ਬਿੱਟੂ ਨੇ ਕੀਤਾ ਟਵੀਟ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 11 ਨਵੰਬਰ 2021 : ਪੰਜਾਬ ਵਿਧਾਨ ਸੈਸ਼ਨ ਤੋਂ ਬਾਅਦ ਰਵਨੀਤ ਬਿੱਟੂ ਕਰਕੇ ਲਿਖਿਆ ਕਿ ਅੱਜ ਪੰਜਾਬ ਦੀ ਸਿਆਸੀ ਜਮਾਤ ਨੂੰ ਇਕਜੁੱਟ ਦੇਖ ਕੇ ਖੁਸ਼ੀ ਹੋਈ। ਇਹ ਹੁਣ ਢੁਕਵਾਂ ਪਲ ਹੈ, ਕਿਉਂਕਿ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ, ਸਿੱਧੂ ਸਾਹਿਬ ਲਈ ਸਰਕਾਰ ਹੈ। ਡਰੱਗ ਜਾਂਚ ਦੀ ਸਮੱਗਰੀ ਸਾਂਝੀ ਕਰੋ ਕਿਉਂਕਿ ਅਦਾਲਤ ਨੇ ਸਰਕਾਰ ਨੂੰ […]

ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਅਤੇ CM ਚੰਨੀ ਤੋਂ ਮੰਗੇ ਕੁਝ ਸਵਾਲਾਂ ਦੇ ਜਵਾਬ

Ravneet Bittu

ਚੰਡੀਗੜ੍ਹ, 11 ਨਵੰਬਰ 2021 : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੁਝ ਅਹਿਮ ਸਵਾਲਾਂ ਦੇ ਜਵਾਬ ਮੰਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਵਿਚਾਲੇ ਹੁਣ ਸਭ ਕੁਝ ਠੀਕ ਲੱਗ ਰਿਹਾ ਹੈ ਪਰ ਕੁਝ ਅਹਿਮ ਸਵਾਲ ਅਜੇ ਬਾਕੀ ਹਨ। ਨਵਜੋਤ ਸਿੰਘ ਸਿੱਧੂ […]

ਤਾਜ਼ਾ ਖ਼ਬਰ : ਰਵਨੀਤ ਬਿੱਟੂ ਨੇ ਟਵੀਟ ਕਰਕੇ ਕਾਂਗਰਸ ਸਰਕਾਰ ਨੂੰ ਦਿੱਤੀ ਸਲਾਹ

ਟਵੀਟ

ਚੰਡੀਗੜ੍ਹ, 7 ਨਵੰਬਰ 2021 : ਪੰਜਾਬ ਦੇ ਵਿੱਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ, ਜਿਸ ਨੂੰ ਲੈ ਕੇ ਵੱਖ-ਵੱਖ ਸਿਆਸੀ ਆਗੂ ਟਵੀਟ ਰਾਹੀਂ ਇੱਕ ਦੂਜੇ ਨੂੰ ਸਲਾਹਾਂ ਅਤੇ ਇੱਕ ਦੂਜੇ ‘ਤੇ ਤੰਜ਼ ਕੱਸ ਰਹੇ ਹਨ | ਇਸੇ ਦੇ ਚਲਦਿਆਂ ਹੁਣ ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਆਪਣੀ ਹੀ ਸਰਕਾਰ ਨੂੰ ਸਲਾਹ ਦਿੰਦੇ ਦਿਖਾਏ ਦੇ ਰਹੇ ਹਨ ਕਿ […]