July 4, 2024 11:16 pm

Railway Board: ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਰੇਲਵੇ ਬੋਰਡ ਦੀ ਕੰਟੀਨ ਦਾ ਨਿਰੀਖਣ

Ravneet Singh Bittu

ਚੰਡੀਗੜ੍ਹ, 04 ਜੁਲਾਈ 2024: ਦਿੱਲੀ ‘ਚ ਅੱਜ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅਚਾਨਕ ਰੇਲਵੇ ਬੋਰਡ ਦੀ ਕੰਟੀਨ ਦਾ ਨਿਰੀਖਣ ਕਰਨ ਪਹੁੰਚੇ । ਇਸ ਦੌਰਾਨ ਰਵਨੀਤ ਬਿੱਟੂ ਦੇ ਨਾਲ ਰੇਲਵੇ ਬੋਰਡ ਦੇ ਸਕੱਤਰ, ਰੇਲਵੇ ਬੋਰਡ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਰਵਨੀਤ ਬਿੱਟੂ (Ravneet Singh Bittu) ਨੇ ਰੇਲਵੇ ਕੰਟੀਨ […]

West Bengal News: ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੁੱਖ ਪ੍ਰਗਟਾਇਆ

West Bengal

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ (West Bengal) ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਇਕ ਰੇਲਵੇ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 8 ਜਣਿਆਂ […]

ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ ‘ਤੇ ਕੱਸਿਆ ਤੰਜ, ਬੰਦੀ ਸਿੱਖਾਂ ਦੀ ਰਿਆਹੀ ਬਾਰੇ ਆਖੀ ਇਹ ਗੱਲ

Raja Warring

ਚੰਡੀਗੜ੍ਹ, 14 ਜੂਨ 2024: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕੇਂਦਰੀ ਰਾਜ ਮੰਤਰੀ ਅਤੇ ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬੰਦੀ ਸਿੱਖਾਂ ਦੀ ਰਿਆਹੀ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ‘ਤੇ ਤੰਜ ਕੱਸਿਆ ਹੈ | ਪੱਤਰਕਾਰਾਂ ਨੇ ਵੜਿੰਗ ਨੂੰ […]

Punjab News: ਬੰਦੀ ਸਿੱਖਾਂ ਦੀ ਰਿਹਾਈ ਸੰਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਨਹੀਂ ਕਰਾਂਗਾ: ਰਵਨੀਤ ਸਿੰਘ ਬਿੱਟੂ

Ravneet Singh Bittu

ਚੰਡੀਗੜ੍ਹ, 14 ਜੂਨ, 2024: ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਅੱਜ ਤੱਕ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਿਹਾ ਕਿ ਹੁਣ ਪੰਜਾਬ ਲਈ ਅੱਗੇ ਵਧਣ ਦਾ […]

ਰਵਨੀਤ ਸਿੰਘ ਬਿੱਟੂ ਨੇ ਰੇਲ ਤੇ ਫ਼ੂਡ ਪ੍ਰੋਸੈਸਿੰਗ ਰਾਜ ਮੰਤਰੀ ਵਜੋਂ ਅਹੁਦਾ ਸਾਂਭਿਆ

Ravneet Singh Bittu

ਚੰਡੀਗੜ੍ਹ, 11 ਜੂਨ 2024: ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ। ਇਸਦੇ ਨਾਲ ਹੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਰੇਲ, ਫ਼ੂਡ ਪ੍ਰੋਸੈਸਿੰਗ ਦੇ ਰਾਜ ਮੰਤਰੀ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਰਵਨੀਤ ਬਿੱਟੂ ਨੇ ਵਿਭਾਗ ਦੇ […]

ਜਾਣੋ PM ਨਰਿੰਦਰ ਮੋਦੀ ਦੀ ਮੰਤਰੀ ਮੰਡਲ ‘ਚ ਰਵਨੀਤ ਸਿੰਘ ਬਿੱਟੂ ਨੂੰ ਕਿਹੜਾ ਮੰਤਰਾਲਾ ਮਿਲਿਆ

Ravneet Singh Bittu

ਚੰਡੀਗੜ੍ਹ 10 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨਵੀਂ ਸਰਕਾਰ ਦੀ ਪਹਿਲੀ ਮੰਤਰੀ ਮੰਡਲ ਬੈਠਕ ਤੋਂ ਤੁਰੰਤ ਬਾਅਦ ਵਿਭਾਗਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਗਿਆ। ਪੰਜਾਬ ਤੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਰੇਲ ਰਾਜ ਅਤੇ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਬਣਾਇਆ ਗਿਆ ਹੈ। ਰਵਨੀਤ ਸਿੰਘ ਪੰਜਾਬ ਦੇ ਲੁਧਿਆਣਾ […]

CM ਯੋਗੀ ਆਦਿਤਿਆਨਾਥ ਨੇ ਲੁਧਿਆਣਾ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

CM Yogi Adityanath

ਚੰਡੀਗੜ੍ਹ, 30 ਮਈ, 2024: ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ  (CM Yogi Adityanath) ਨੇ ਲੁਧਿਆਣਾ ਵਿੱਚ ਭਾਜਪਾ ਉਮੀਦਵਾਰਾਂ ਸਮੇਤ ਰਵਨੀਤ ਸਿੰਘ ਬਿੱਟੂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ | ਇਥੇ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਬਹੁਤ ਕੁਝ ਦਿੱਤਾ ਹੈ। ਪੰਜਾਬ […]

ਲੁਧਿਆਣਾ ਦੇ ਵਕੀਲ ਭਾਈਚਾਰੇ ਵੱਲੋਂ ਰਵਨੀਤ ਸਿੰਘ ਬਿੱਟੂ ਨੂੰ ਸਮਰਥਨ ਦੇਣ ਦਾ ਐਲਾਨ

Ravneet Singh Bittu

ਲੁਧਿਆਣਾ, 21 ਮਈ 2024: ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿਖੇ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ, ਇਸ ਦੌਰਾਨ ਸਮੁੱਚੇ ਵਕੀਲ ਭਾਈਚਾਰੇ ਨੇ ਰਵਨੀਤ ਬਿੱਟੂ ਨੂੰ ਖੁੱਲ੍ਹੀ ਹਿਮਾਇਤ ਦਾ ਐਲਾਨ ਕੀਤਾ, ਇਸ ਮੌਕੇ ਰਵਨੀਤ ਬਿੱਟੂ ਤੋਂ ਇਲਾਵਾ ਬਿਕਰਮਜੀਤ ਸਿੰਘ ਸਿੱਧੂ, ਅਦਾਕਾਰਾ ਪ੍ਰੀਤੀ, ਪਰਮਿੰਦਰਪਾਲ ਸਿੰਘ, ਸੰਦੀਪ ਅਰੋੜਾ, ਰਾਜਿੰਦਰ ਭੰਡਾਰੀ, […]

ਗ੍ਰਹਿ ਮੰਤਰੀ ਅਮਿਤ ਸ਼ਾਹ 27 ਮਈ ਨੂੰ ਲੁਧਿਆਣਾ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਰੈਲੀ

Amit Shah

ਚੰਡੀਗੜ੍ਹ, 20 ਮਈ 2024: ਪੰਜਾਬ ‘ਚ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਕਾਰਨ ਸਿਆਸੀ ਪਾਰਟੀਆਂ ਵੱਲੋਂ ਇਨ੍ਹੀਂ ਦਿਨੀਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ, ਉਥੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਯੂਪੀ ਦੇ ਸੀਐਮ ਯੋਗੀ […]

ਰਵਨੀਤ ਸਿੰਘ ਬਿੱਟੂ ਵੱਲੋਂ ਮੁੱਲਾਂਪੁਰ ‘ਚ ਚੋਣ ਦਫ਼ਤਰ ਦਾ ਉਦਘਾਟਨ, ਵੱਖ-ਵੱਖ ਆਗੂ ਭਾਜਪਾ ‘ਚ ਹੋਏ ਸ਼ਾਮਲ

Ravneet Singh Bittu

ਮੁੱਲਾਂਪੁਰ, 18 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ | ਇਸ ਦੌਰਾਨ ਚੋਣ ਪ੍ਰਚਾਰ ਦਾ ਦੌਰ ਜ਼ੋਰਾ-ਸ਼ੋਰਾਂ ‘ਤੇ ਹੈ | ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਮੁੱਲਾਂਪੁਰ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ, ਜਿਸ ਦੌਰਾਨ ਵੱਖ-ਵੱਖ ਆਗੂ ਕੁਲਵਿੰਦਰ ਸਿੰਘ ਗੁੜੇ ਸਾਬਕਾ […]