July 7, 2024 4:54 pm

ਰਵਨੀਤ ਸਿੰਘ ਬਿੱਟੂ ਨੇ ਖਾਲੀ ਕੀਤੀ ਸਰਕਾਰੀ ਰਿਹਾਇਸ਼, ਨਗਰ ਨਿਗਮ ‘ਤੇ ਲਾਏ ਗੰਭੀਰ ਦੋਸ਼

Ravneet Singh Bittu

ਚੰਡੀਗੜ੍ਹ, 11 ਮਈ 2024: ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣਾ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ‘ਚ ਫਰਸ਼ ‘ਤੇ ਸੌਂ ਕੇ ਬਿਤਾਈ। ਮਿਲੀ ਜਾਣਕਾਰੀ ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ […]

ਲੁਧਿਆਣੇ ਨੂੰ ਦੇਸ਼ ਦਾ ‘ਸ਼੍ਰੇਸ਼ਟ ਸ਼ਹਿਰ’ ਬਣਾਵਾਂਗਾ: ਰਵਨੀਤ ਸਿੰਘ ਬਿੱਟੂ

Ravneet Singh Bittu

ਲੁਧਿਆਣਾ, 10 ਮਈ 2024: ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ (Ravneet Singh Bittu) ਨੇ ਅੱਜ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਨ੍ਹਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਨਾਮਜ਼ਦਗੀਆਂ ਭਰਨ ਸਮੇਂ ਬਿੱਟੂ ਦੇ ਨਾਲ ਭਾਜਪਾ ਦੇ ਸੂਬਾ ਪ੍ਰਭਾਰੀ ਅਤੇ […]

ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

Ravneet Singh Bittu

ਚੰਡੀਗੜ੍ਹ, 10 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਆਪਣੇ-ਆਪਣੇ ਹਲਕੇ ‘ਚ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰ ਰਹੇ ਹਨ | ਇਸੇ ਤਹਿਤ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਬਾਅਦ ਦੁਪਹਿਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਤੋਂ ਪਹਿਲਾਂ ਰਵਨੀਤ ਬਿੱਟੂ (Ravneet Singh Bittu) ਵਲੋਂ ਭਾਰਤ ਨਗਰ ਚੌਂਕ […]

ਰਵਨੀਤ ਸਿੰਘ ਬਿੱਟੂ ਆਪਣੇ ਦਾਦਾ ਮਰਹੂਮ ਬੇਅੰਤ ਸਿੰਘ ਦੀ ਅੰਬੈਸਡਰ ਕਾਰ ‘ਚ ਦਾਖਲ ਕਰਨਗੇ ਨਾਮਜ਼ਦਗੀ ਪੱਤਰ

Ravneet Singh Bittu

ਲੁਧਿਆਣਾ, 9 ਮਈ 2024: ਮਰਹੂਮ ਮੁੱਖ ਮੰਤਰੀ ਸਰਦਾਰ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ (Ravneet Singh Bittu), ਜੋ ਕਿ ਲੁਧਿਆਣਾ ਤੋਂ ਭਾਜਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜ ਰਹੇ ਹਨ, 10 ਮਈ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਅਤੇ ਇਸ ਨੂੰ ਯਾਦਗਾਰੀ ਮੌਕਾ ਬਣਾਉਣਗੇ। ਬਿੱਟੂ (Ravneet Singh Bittu) ਨੇ ਆਪਣੇ ਦਾਦਾ ਸਰਦਾਰ ਬੇਅੰਤ ਸਿੰਘ […]

ਲੁਧਿਆਣਾ ‘ਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਕਿਸਾਨਾਂ ਵੱਲੋਂ ਵਿਰੋਧ, ਬਿੱਟੂ ਨੇ ਦਿੱਤੀ ਪ੍ਰਤੀਕਿਰਿਆ

Ravneet Singh Bittu

ਚੰਡੀਗੜ੍ਹ, 8 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦਰਮਿਆਨ ਭਾਜਪਾ ਉਮੀਦਵਾਰਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸਦੇ ਨਾਲ ਹੀ ਹੁਣ ਲੁਧਿਆਣਾ ਵਿੱਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਪਿੰਡਾਂ ਵਿੱਚ ਵਿਰੋਧ ਕੀਤਾ ਹੈ । ਕਿਸਾਨਾਂ ਨੇ ਰਵਨੀਤ ਬਿੱਟੂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੀ ਚਿਤਾਵਨੀ […]

ਪੰਜਾਬ ਦੇ ਵਿਕਾਸ ਲਈ ਭਾਜਪਾ ਦਾ ਨਵਾਂ ਵਿਜ਼ਨ, ਬਣੇਗੀ ਅਗਲੀ ਸਰਕਾਰ: ਰਵਨੀਤ ਸਿੰਘ ਬਿੱਟੂ

Ravneet Singh Bittu

ਲੁਧਿਆਣਾ, 4 ਮਈ 2024: ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਨੇ ਪੰਜਾਬ ਦੇ ਵਿਕਾਸ ਲਈ ਲੰਮੀ ਮਿਆਦ ਦੀ ਯੋਜਨਾ ਤਿਆਰ ਕੀਤੀ ਹੈ ਅਤੇ ਲੁਧਿਆਣਾ ਸੂਬੇ ਦੀ ਆਰਥਿਕਤਾ ਦੇ ਵਿਕਾਸ ਦਾ ਕੇਂਦਰ ਹੋਵੇਗਾ। ਲੁਧਿਆਣਾ ਹਲਕੇ ਦੇ ਵੋਟਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ […]

ਕਾਂਗਰਸ ਨੂੰ ਪੰਜਾਬ ‘ਚ ਲੋਕ ਸਭਾ ਚੋਣ ਲੜਨ ਲਈ ਉਮੀਦਵਾਰ ਨਹੀਂ ਮਿਲ ਰਿਹਾ: ਰਵਨੀਤ ਸਿੰਘ ਬਿੱਟੂ

Ravneet Singh Bittu

ਚੰਡੀਗੜ੍ਹ, 20 ਅਪ੍ਰੈਲ 2024: ਲੁਧਿਆਣਾ ਵਿੱਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਵਿਰੋਧੀ ਧਿਰ ਦੇ ਸੂਬਾਈ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ‘ਤੇ ਤੰਜ ਕੱਸਿਆ ਹੈ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਦੀ ਹਾਲਤ ਅਜਿਹੀ ਬਣ ਗਈ ਹੈ ਕਿ ਪਾਰਟੀ ਨੂੰ ਚੋਣ ਲੜਨ […]

ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਹੋਏ MP ਰਵਨੀਤ ਸਿੰਘ ਬਿੱਟੂ ਸਣੇ ਕਈ ਕਾਂਗਰਸੀ ਆਗੂ

Ravneet Singh Bittu

ਚੰਡੀਗੜ੍ਹ 6 ਮਾਰਚ 2024: ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਸ਼ਾਮ ਨੂੰ ਰਵਨੀਤ ਬਿੱਟੂ ਅਤੇ ਹੋਰ ਕਾਂਗਰਸੀ ਆਗੂਆਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਰਿਹਾਈ ਤੋਂ ਬਾਅਦ ਜਦੋਂ ਬਿੱਟੂ […]

ਲੁਧਿਆਣਾ ਅਦਾਲਤ ਨੇ MP ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਣੇ ਕਈ ਕਾਂਗਰਸੀ ਆਗੂਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Ravneet Singh Bittu

ਚੰਡੀਗੜ੍ਹ, 5 ਮਾਰਚ 2024: ਪੰਜਾਬ ਵਿੱਚ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (MP Ravneet Bittu) ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ । ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਤਨਿਸ਼ ਗੋਇਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਲੁਧਿਆਣਾ ਦੇ ਨਗਰ ਨਿਗਮ ਦਫ਼ਤਰ […]

ਲੁਧਿਆਣਾ ਨਗਰ ਨਿਗਮ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਪੁਲਿਸ ਵਿਚਾਲੇ ਹੋਈ ਝੜੱਪ

Municipal Corporation

ਚੰਡੀਗੜ੍ਹ, 27 ਫਰਵਰੀ 2024: ਪੰਜਾਬ ਦੇ ਲੁਧਿਆਣਾ ਵਿੱਚ ਅੱਜ ਕਾਂਗਰਸ ਨੇ ਨਗਰ ਨਿਗਮ (Municipal Corporation) ਦੇ ਜ਼ੋਨ-ਏ ਦਫ਼ਤਰ ਅੱਗੇ ਧਰਨਾ ਦਿੱਤਾ ਹੈ | ਇਸ ਦੌਰਾਨ ਕਾਂਗਰਸੀ ਆਗੂਆਂ, ਵਰਕਰਾਂ ਅਤੇ ਪੁਲਿਸ ਵਿਚਾਲੇ ਝੜੱਪ ਦੀ ਖ਼ਬਰਾਂ ਹਨ | ਇਸ ਦੌਰਾਨ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਪੁੱਜੇ ਹੋਏ ਹਨ | ਜਿਕਰਯੋਗ ਹੈ ਕਿ […]