July 2, 2024 8:37 pm

2000 ਰੁਪਏ ਦੇ 97.87 ਫੀਸਦੀ ਨੋਟ ਬੈਂਕਿੰਗ ਸਿਸਟਮ ‘ਚ ਵਾਪਸ ਆਏ: RBI

RBI

ਚੰਡੀਗੜ੍ਹ, 01 ਜੁਲਾਈ 2024: (2000 notes) ਭਾਰਤੀ ਰਿਜ਼ਰਵ ਬੈਂਕ (RBI) ਨੇ ਅੱਜ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 97.87 ਫੀਸਦੀ 2000 ਰੁਪਏ ਦੇ ਨੋਟ ਬੈਂਕਿੰਗ ਸਿਸਟਮ ‘ਚ ਵਾਪਸ ਆਏ ਹਨ | ਇਸਦੇ ਨਾਲ ਹੀ ਲੋਕਾਂ ਕੋਲ ਸਿਰਫ 7,581 ਕਰੋੜ ਰੁਪਏ ਦੇ ਨੋਟ ਹੀ ਬਾਕੀ ਹਨ | ਜਿਕਰਯੋਗ ਹੈ ਕਿ ਆਰ.ਬੀ.ਆਈ ਨੇ 19 ਮਈ 2023 ਨੂੰ 2000 […]

2,000 ਰੁਪਏ ਦੇ 97.82 ਫੀਸਦੀ ਨੋਟ ਬੈਂਕਾਂ ‘ਚ ਵਾਪਸ ਆਏ: ਭਾਰਤੀ ਰਿਜ਼ਰਵ ਬੈਂਕ

2000 notes

ਚੰਡੀਗੜ੍ਹ, 3 ਜੂਨ, 2024: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸੋਮਵਾਰ ਨੂੰ ਕਿਹਾ ਕਿ 2,000 ਰੁਪਏ (2000 notes) ਦੇ 97.82 ਫੀਸਦੀ ਨੋਟ ਬੈਂਕਾਂ ਨੂੰ ਵਾਪਸ ਆ ਗਏ ਹਨ। ਸਿਰਫ 7,755 ਕਰੋੜ ਰੁਪਏ ਦੇ ਨੋਟ ਹੀ ਲੋਕਾਂ ਕੋਲ ਹਨ, ਜਿਨ੍ਹਾਂ ਨੂੰ ਸਰਕੂਲੇਸ਼ਨ ਤੋਂ ਹਟਾ ਦਿੱਤਾ ਗਿਆ ਸੀ। ਆਰਬੀਆਈ ਨੇ 19 ਮਈ, 2023 ਨੂੰ 2000 ਰੁਪਏ ਦੇ ਬੈਂਕ […]

ਦੇਸ਼ ਭਰ ‘ਚ ਅਗਲੇ ਜੂਨ ਮਹੀਨੇ ‘ਚ 12 ਦਿਨਾਂ ਲਈ ਬੰਦ ਰਹਿਣਗੇ ਬੈਂਕ

Banks

ਚੰਡੀਗੜ੍ਹ, 28 ਮਈ 2024: ਜੂਨ ਦਾ ਮਹੀਨਾ ਸ਼ੁਰੂ ਹੋਣ ਵਿੱਚ ਸਿਰਫ਼ ਕੁਝ ਦਿਨ ਬਾਕੀ ਹਨ। ਜੇਕਰ ਤੁਹਾਡੇ ਕੋਲ ਵੀ ਬੈਂਕਿੰਗ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਇਸ ਮਹੀਨੇ ਦੀ ਸ਼ੁਰੂਆਤ ‘ਚ ਹੀ ਪੂਰਾ ਕਰਵਾ ਲਓ। ਕਿਉਂਕਿ ਹਰ ਮਹੀਨੇ ਦੀ ਤਰ੍ਹਾਂ ਜੂਨ ਵਿੱਚ ਵੀ ਬਹੁਤ ਸਾਰੀਆਂ ਬੈਂਕ (Banks) ਛੁੱਟੀਆਂ ਹਨ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੁਆਰਾ […]

RBI ਨੇ ਕੋਟਕ ਮਹਿੰਦਰਾ ਬੈਂਕ ‘ਤੇ ਨਵੇਂ ਗ੍ਰਾਹਕਾਂ ਨੂੰ ਜੋੜਨ ਤੇ ਕ੍ਰੈਡਿਟ ਕਾਰਡ ਜਾਰੀ ਕਰਨ ‘ਤੇ ਲਾਈ ਪਾਬੰਦੀ

Kotak Mahindra Bank

ਚੰਡੀਗੜ੍ਹ, 24 ਅਪ੍ਰੈਲ 2024: ਬੈਂਕਿੰਗ ਖੇਤਰ ਦੇ ਰੈਗੂਲੇਟਰ ਰਿਜ਼ਰਵ ਬੈਂਕ ਆਫ ਇੰਡੀਆ ਨੇ ਕੋਟਕ ਮਹਿੰਦਰਾ ਬੈਂਕ (Kotak Mahindra Bank) ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਆਰਬੀਆਈ ਨੇ ਬੈਂਕਾਂ ਨੂੰ ਆਨਲਾਈਨ ਜਾਂ ਮੋਬਾਈਲ ਬੈਂਕਿੰਗ ਚੈਨਲਾਂ ਰਾਹੀਂ ਨਵੇਂ ਗ੍ਰਾਹਕਾਂ ਨੂੰ ਜੋੜਨ ਅਤੇ ਕ੍ਰੈਡਿਟ ਕਾਰਡ ਜਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਰੈਗੂਲੇਟਰ ਨੇ ਆਪਣੇ ਨਿਰਦੇਸ਼ ਵਿੱਚ ਕਿਹਾ […]

ਬੈਂਕਾਂ ‘ਚ ਲੱਗੀਆਂ ਕਤਾਰਾਂ ਤੋਂ ਮਿਲੇਗੀ ਰਾਹਤ, ਹੁਣ UPI ਰਾਹੀਂ CDM ਮਸ਼ੀਨਾਂ ‘ਚ ਜਮ੍ਹਾ ਕਰ ਸਕੋਗੇ ਨਕਦੀ

UPI

ਚੰਡੀਗ੍ਹੜ, 06 ਅਪ੍ਰੈਲ, 2024: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਯੂਪੀਆਈ (UPI) ਦੀ ਵਰਤੋਂ ਕਰਦੇ ਹੋਏ ਕੈਸ਼ ਡਿਪਾਜ਼ਿਟ ਮਸ਼ੀਨ ਰਾਹੀਂ ਬੈਂਕ ਖਾਤੇ ਵਿੱਚ ਨਕਦੀ ਜਮ੍ਹਾ ਕਰਨ ਲਈ ਇੱਕ ਵੱਡੀ ਸਹੂਲਤ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਬੈਂਕਾਂ ‘ਚ ਨਕਦੀ ਜਮ੍ਹਾ ਕਰਵਾਉਣ ਲਈ ਕਤਾਰਾਂ ‘ਚ ਖੜ੍ਹੇ ਗਾਹਕਾਂ ਨੂੰ ਵੱਡੀ ਰਾਹਤ ਮਿਲੇਗੀ। ਉਹ ਬੈਂਕਾਂ ਵਿੱਚ ਕਤਾਰਾਂ […]

ਆਰ.ਬੀ.ਆਈ ਓਮਬਡਸਮੈਨ ਦਿਵੇਦੀ ਨੇ ਉਪਭੋਗਤਾ ਸਸ਼ਕਤੀਕਰਨ ਦੀ ਕੀਤੀ ਵਕਾਲਤ, ਕਿਹਾ- “ਜਾਣਕਾਰ ਬਣੋ, ਸਤਰਕ ਰਹੋ”

ਆਰ.ਬੀ.ਆਈ

ਚੰਡੀਗੜ੍ਹ, 7 ਮਾਰਚ, 2024: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਅੱਜ ਹੋਟਲ ਮਾਊਂਟਵਿਊ, ਚੰਡੀਗੜ੍ਹ ਵਿਖੇ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕਰਵਾਈ, ਜਿਸਦਾ ਉਦੇਸ਼ ਪਰਿਵਰਤਨਸ਼ੀਲ ਰਿਜ਼ਰਵ ਬੈਂਕ – ਏਕੀਕ੍ਰਿਤ ਲੋਕਪਾਲ ਸਕੀਮ, 2021 (ਆਰਬੀ-ਆਈਓਐੱਸ, 2021) ਬਾਰੇ ਖਪਤਕਾਰਾਂ ਵਿੱਚ ਜਾਗਰੂਕਤਾ ਵਧਾਉਣਾ ਹੈ। ਰਾਜੀਵ ਦਿਵੇਦੀ, ਚੀਫ਼ ਜਨਰਲ ਮੈਨੇਜਰ ਅਤੇ ਓਮਬਡਸਮੈਨ, ਆਰਬੀਆਈ ਦੀ ਅਗਵਾਈ ਵਿੱਚ, ਸਮਾਗਮ ਨੇ ਇਸ ਬੇਮਿਸਾਲ ਪਹਿਲਕਦਮੀ ਬਾਰੇ ਖਪਤਕਾਰਾਂ […]

RBI ਨੇ ਵਿੱਤੀ ਮੁੱਦਿਆਂ ‘ਤੇ ਜਾਗਰੂਕਤਾ ਸੰਬੰਧੀ ਮੋਹਾਲੀ ‘ਚ ‘ਵਿੱਤੀ ਸਾਖਰਤਾ ਹਫਤਾ’ ਮਨਾਇਆ

Financial Literacy Week

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ 2024: ਆਰ.ਬੀ.ਆਈ. ਵੱਲੋਂ ਵਿੱਤੀ ਸਾਖਰਤਾ ਹਫ਼ਤੇ (Financial Literacy Week) ਦੇ ਤਹਿਤ ਮੋਹਾਲੀ ਜ਼ਿਲ੍ਹੇ ਵਿੱਚ ਦੋ ਥਾਵਾਂ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। 26 ਫਰਵਰੀ ਤੋਂ 01 ਮਾਰਚ ਤੱਕ ਵਿੱਤੀ ਸਾਖਰਤਾ ਹਫਤਾ ਸਾਲ 2016 ਤੋਂ ਆਰ.ਬੀ.ਆਈ. ਦੀ ਸਾਲਾਨਾ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦੇਸ਼ ਵਿੱਤੀ ਮੁੱਦਿਆਂ ‘ਤੇ ਜਾਗਰੂਕਤਾ ਪੈਦਾ ਕਰਨਾ ਹੈ। […]

RBI ਨੇ ਪੇਟੀਐਮ ਪੇਮੈਂਟ ਬੈਂਕ ਸੰਬੰਧੀ ਲੈਣ-ਦੇਣ ਦੀ ਸਮਾਂ ਸੀਮਾ 15 ਮਾਰਚ ਤੱਕ ਵਧਾਈ

PAYTM

ਚੰਡੀਗੜ੍ਹ, 16 ਫਰਵਰੀ 2024: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਪੇਟੀਐਮ ਪੇਮੈਂਟ ਬੈਂਕ ਲਈ ਜਮ੍ਹਾ ਅਤੇ ਕ੍ਰੈਡਿਟ ਲੈਣ-ਦੇਣ ਦੀ ਸਮਾਂ ਸੀਮਾ 15 ਮਾਰਚ ਤੱਕ ਵਧਾ ਦਿੱਤੀ ਹੈ। ਇਸਦੇ ਨਾਲ ਹੀ, RBI ਨੇ Paytm ਪੇਮੈਂਟਸ ਬੈਂਕ ਦੇ ਗਾਹਕਾਂ ਦੀ ਦੁਬਿਧਾ ਨੂੰ ਹੱਲ ਕਰਨ ਲਈ FAQ (ਅਕਸਰ ਪੁੱਛੇ ਜਾਣ ਵਾਲੇ ਸਵਾਲ ਅਤੇ ਉਹਨਾਂ ਦੇ ਜਵਾਬ) ਜਾਰੀ […]

ਲੋਨ ਨਹੀਂ ਹੋਣਗੇ ਮਹਿੰਗੇ, RBI ਨੇ ਵਿਆਜ ਦਰਾਂ ਨੂੰ 6.5% ‘ਤੇ ਰੱਖਿਆ ਬਰਕਰਾਰ

RBI

ਚੰਡੀਗੜ੍ਹ, 08 ਦਸੰਬਰ 2023: ਭਾਰਤੀ ਰਿਜ਼ਰਵ ਬੈਂਕ (RBI) ਨੇ ਲਗਾਤਾਰ 5ਵੀਂ ਵਾਰ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰਬੀਆਈ ਨੇ ਵਿਆਜ ਦਰਾਂ ਨੂੰ 6.5% ‘ਤੇ ਬਰਕਰਾਰ ਰੱਖਿਆ ਹੈ। ਮਤਲਬ ਕਿ ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ। ਆਰਬੀਆਈ ਨੇ ਪਿਛਲੀ ਵਾਰ ਫਰਵਰੀ 2023 ਵਿੱਚ ਦਰਾਂ ਵਿੱਚ 0.25% ਤੋਂ 6.5% ਤੱਕ […]

ਹਰਿਆਣਾ ਪੁਲਿਸ ਤੇ RBI ਵੱਲੋਂ ਨਕਲੀ ਨੋਟ ਦੀ ਪਛਾਣ ਅਤੇ ਕੰਟਰੋਲ ਨੂੰ ਲੈ ਕੇ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ

Haryana Police

ਚੰਡੀਗੜ੍ਹ, 22 ਨਵੰਬਰ 2023: ਹਰਿਆਣਾ ਪੁਲਿਸ (Haryana Police) ਅਤੇ ਭਾਰਤੀ ਰਿਜਰਵ ਬੈਂਕ ਆਫ ਇੰਡੀਆ ਦੇ ਸੰਯੁਕਤ ਤੱਤਵਾਧਾਨ ਵਿਚ ਅੱਜ ਹਰਿਆਣਾ 112 ਦੇ ਓਡੀਟੋਰਿਅਮ ਵਿਚ ਨਕਲੀ ਨੋਟਾਂ ਦੀ ਪਛਾਣ ਅਤੇ ਇਸ ਦੇ ਪ੍ਰਚਲਨ ‘ਤੇ ਪੂਰਾ ਕੰਟਰੋਲ ਨੂੰ ਲੈ ਕੇ ਸੂਬਾ ਪੱਧਰੀ ਸਿਖਲਾਈ ਪ੍ਰੋਗ੍ਰਾਮ ਪ੍ਰਬੰਧਿਤ ਕੀਤਾ ਗਿਆ। ਇਸ ਪ੍ਰੋਗ੍ਰਾਮ ਵਿਚ ਵਧੀਕ ਪੁਲਿਸ ਮਹਾਨਿਦੇਸ਼ਕ ਸਾਈਬਰ ਓ ਪੀ ਸਿੰਘ […]