June 28, 2024 11:49 am

ਦਿਨੇਸ਼ ਕਾਰਤਿਕ ਨੇ ਭਾਵੁਕ ਹੁੰਦਿਆਂ IPL ਨੂੰ ਕਿਹਾ ਅਲਵਿਦਾ ! , RCB ਨੇ ਦਿੱਤਾ ‘ਗਾਰਡ ਆਫ ਆਨਰ’

Dinesh Karthik

ਚੰਡੀਗੜ੍ਹ, 23 ਮਈ 2024: ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਤਜਰਬੇਕਾਰ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ (Dinesh Karthik) ਨੇ ਆਈ.ਪੀ.ਐੱਲ 2024 ਐਲੀਮੀਨੇਟਰ ਮੈਚ ‘ਚ ਰਾਜਸਥਾਨ ਰਾਇਲਸ ਦੇ ਖ਼ਿਲਾਫ਼ ਹਾਰ ਤੋਂ ਬਾਅਦ ਇੰਡੀਅਨ ਪ੍ਰੀਮੀਅਰ ਲੀਗ ਨੂੰ ਅਲਵਿਦਾ ਕਹਿਣ ਦੋ ਖ਼ਬਰਾਂ ਹਨ । ਜਦੋਂ ਆਰਸੀਬੀ ਨੇ ਕਾਰਤਿਕ ਨੂੰ ਗਾਰਡ ਆਫ ਆਨਰ ਦਿੱਤਾ ਤਾਂ ਕੋਹਲੀ ਨੇ ਕਾਰਤਿਕ ਨੂੰ ਗਲੇ ਲਗਾਇਆ। ਜਿਸ […]

ਰਾਇਲ ਚੈਲੰਜਰਜ਼ ਬੈਂਗਲੁਰੂ IPL ਦੇ ਪਲੇਆਫ ‘ਚ ਸਭ ਤੋਂ ਵੱਧ ਮੈਚ ਹਾਰਨ ਵਾਲੀ ਟੀਮ ਬਣੀ

Royal Challengers Bangaluru

ਚੰਡੀਗੜ੍ਹ, 23 ਮਈ 2024: ਰਾਜਸਥਾਨ ਰਾਇਲਜ਼ (RR) ਨੇ IPL ਐਲੀਮੀਨੇਟਰ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bangaluru) ਨੂੰ 4 ਵਿਕਟਾਂ ਨਾਲ ਹਰਾ ਕੇ ਕੁਆਲੀਫਾਇਰ-2 ਵਿੱਚ ਥਾਂ ਬਣਾ ਲਈ ਹੈ। ਅਹਿਮਦਾਬਾਦ ਵਿੱਚ ਰਾਜਸਥਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੈਂਗਲੁਰੂ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 172 ਦੌੜਾਂ ਬਣਾਈਆਂ। ਰਾਜਸਥਾਨ ਨੇ 19 […]

RCB vs RR: ਅੱਜ ਰਾਜਸਥਾਨ ਤੇ ਬੈਂਗਲੁਰੂ ਵਿਚਾਲੇ ਮੁਕਾਬਲਾ, ਹਾਰਨ ਵਾਲੀ ਟੀਮ IPL ਟੂਰਨਾਮੈਂਟ ਤੋਂ ਹੋ ਜਾਵੇਗੀ ਬਾਹਰ

RCB vs RR

ਚੰਡੀਗੜ੍ਹ, 22 ਮਈ 2024: (RCB vs RR) ਸੰਜੂ ਸੈਮਸਨ ਦੀ ਕਪਤਾਨੀ ਵਾਲੀ ਰਾਜਸਥਾਨ ਰਾਇਲਜ਼ ਨੂੰ ਬੁੱਧਵਾਰ ਨੂੰ ਆਈਪੀਐਲ ਦੇ ਪਲੇਆਫ ਵਿੱਚ ਆਤਮਵਿਸ਼ਵਾਸ ਨਾਲ ਭਰੀ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ, ਜੋ ਚਮਤਕਾਰੀ ਪ੍ਰਦਰਸ਼ਨ ਨਾਲ ਇੱਥੇ ਪਹੁੰਚੀ ਹੈ। ਇਸ ਮੈਚ ਵਿੱਚ ਹਾਰਨ ਵਾਲੀ ਟੀਮ ਫਾਈਨਲ ਦੀ ਦੌੜ ਤੋਂ ਬਾਹਰ ਹੋ ਜਾਵੇਗੀ […]

IPL 2024: ਵਿਰਾਟ ਕੋਹਲੀ ਨੂੰ ਅੰਪਾਇਰ ਨਾਲ ਬਹਿਸ ਕਰਨਾ ਪਿਆ ਮਹਿੰਗਾ, ਲੱਗਿਆ ਭਾਰੀ ਜ਼ੁਰਮਾਨਾ

Virat Kohli

ਚੰਡੀਗੜ੍ਹ, 22 ਅਪ੍ਰੈਲ, 2024: ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਦੇ ਖ਼ਿਲਾਫ਼ ਮੈਚ ਦੌਰਾਨ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੇ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੂੰ ਅੰਪਾਇਰ ਨਾਲ ਬਹਿਸ ਕਰਨਾ ਮਹਿੰਗਾ ਪਿਆ। ਕੋਹਲੀ ‘ਤੇ ਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਫੀਸ ਦਾ 50 ਫੀਸਦੀ ਜ਼ੁਰਮਾਨਾ ਲਗਾਇਆ ਗਿਆ ਹੈ। ਐਤਵਾਰ ਨੂੰ ਈਡਨ ਗਾਰਡਨ ‘ਚ ਖੇਡੇ ਗਏ ਮੈਚ […]

KKR vs RCB: ਬੈਂਗਲੁਰੂ ਨੇ ਕੋਲਕਾਤਾ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, RCB ਨੇ ਕੀਤੇ ਤਿੰਨ ਬਦਲਾਅ

KKR vs RCB

ਚੰਡੀਗੜ੍ਹ 21 ਅਪ੍ਰੈਲ 2024: (KKR vs RCB) ਅੱਜ ਆਈ.ਪੀ.ਐੱਲ 2024 ਦੇ 36ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਦਾ ਸਾਹਮਣਾ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨਾਲ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ‘ਚ ਖੇਡਿਆ ਜਾ ਰਿਹਾ ਹੈ। ਕੇਕੇਆਰ ਨੇ ਇਸ ਸੀਜ਼ਨ ਵਿੱਚ ਆਰਸੀਬੀ ਨੂੰ ਹਰਾਇਆ ਸੀ ਅਤੇ ਉਹ ਆਪਣੀ ਗਤੀ ਨੂੰ ਬਰਕਰਾਰ […]

RCB: ਖ਼ਰਾਬ ਫਾਰਮ ਤੋਂ ਬਾਅਦ IPL 2024 ਤੋਂ ਹਟੇ ਗਲੇਨ ਮੈਕਸਵੈੱਲ, ਅਣਮਿੱਥੇ ਸਮੇਂ ਲਈ ਲਿਆ ਬ੍ਰੇਕ

Glenn Maxwell

ਚੰਡੀਗੜ੍ਹ,16 ਅਪ੍ਰੈਲ 2024: ਰਾਇਲ ਚੈਲੰਜਰਜ਼ ਬੈਂਗਲੁਰੂ (RCB) ਅਤੇ ਆਸਟ੍ਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ (Glenn Maxwell) ਨੇ ਆਈ.ਪੀ.ਐੱਲ 2024 ਸੀਜ਼ਨ ਤੋਂ ਹਟਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਬ੍ਰੇਕ ਲੈਣ ਦਾ ਫੈਸਲਾ ਕੀਤਾ ਹੈ। ਮੈਕਸਵੈੱਲ ਨੇ ਸੋਮਵਾਰ ਰਾਤ ਨੂੰ ਸਨਰਾਈਜ਼ਰਸ ਹੈਦਰਾਬਾਦ ਦੇ ਖਿਲਾਫ ਆਰਸੀਬੀ ਦੀ ਕਰਾਰੀ ਹਾਰ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ […]

IPL 2024: ਰਾਇਲ ਚੈਲੰਜਰਜ਼ ਬੈਂਗਲੁਰੂ ‘ਤੇ ਕਹਿਰ ਬਣ ਟੁੱਟੇ ਜਸਪ੍ਰੀਤ ਬੁਮਰਾਹ, ਤੋੜੇ ਵੱਡੇ ਰਿਕਾਰਡ

Jasprit Bumrah

ਚੰਡੀਗੜ੍ਹ, 12 ਅਪ੍ਰੈਲ 2024: ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bengaluru) ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ‘ਚ ਲਗਾਤਾਰ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ। ਮੁੰਬਈ ਇੰਡੀਅਨਜ਼ ਨੇ 15.3 ਓਵਰਾਂ ਵਿੱਚ 197 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਚੌਥੀ ਵਾਰ ਟੀਮ ਨੇ 17 ਓਵਰਾਂ ਤੋਂ ਪਹਿਲਾਂ 190 ਤੋਂ ਵੱਧ ਦਾ ਟੀਚਾ ਹਾਸਲ ਕਰ ਲਿਆ, […]

IPL ਦੇ 17ਵੇਂ ਸੀਜ਼ਨ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਲਗਾਤਾਰ ਚੌਥੀ ਹਾਰ

Mumbai Indians

ਚੰਡੀਗੜ੍ਹ, 11 ਅਪ੍ਰੈਲ 2024: ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bengaluru) ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ‘ਚ ਲਗਾਤਾਰ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ। ਮੁੰਬਈ ਇੰਡੀਅਨਜ਼ (MI) ਨੇ 15.3 ਓਵਰਾਂ ਵਿੱਚ 197 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਚੌਥੀ ਵਾਰ ਟੀਮ ਨੇ 17 ਓਵਰਾਂ ਤੋਂ ਪਹਿਲਾਂ 190 ਤੋਂ ਵੱਧ ਦਾ ਟੀਚਾ ਹਾਸਲ ਕਰ […]

IPL 2024: ਚੇੱਨਈ ਸੁਪਰ ਕਿੰਗਜ਼ ਦੀ ਕਪਤਾਨੀ ‘ਚ ਵੱਡਾ ਬਦਲਾਅ, ਐੱਮ.ਐੱਸ ਧੋਨੀ ਦੀ ਜਗ੍ਹਾ ਇਸ ਖਿਡਾਰੀ ਨੂੰ ਮਿਲੀ ਜ਼ਿੰਮੇਵਾਰੀ

Chennai Super Kings

ਚੰਡੀਗੜ੍ਹ, 21 ਮਾਰਚ 2024: ਭਲਕੇ ਆਈ.ਪੀ.ਐਲ 2024 ਦੀ ਸ਼ੁਰੂਆਤ ਹੋ ਜਾ ਰਹੀ ਹੈ। ਇਸ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ (Chennai Super Kings) ਨੇ ਟੀਮ ਦੀ ਕਪਤਾਨੀ ‘ਚ ਵੱਡਾ ਬਦਲਾਅ ਕੀਤਾ ਹੈ। ਮਹਿੰਦਰ ਸਿੰਘ ਧੋਨੀ ਦੀ ਜਗ੍ਹਾ ਰਿਤੁਰਾਜ ਗਾਇਕਵਾੜ ਨੂੰ ਟੀਮ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਆਈਪੀਐਲ ਸ਼ੁਰੂ ਹੋਣ ਤੋਂ ਠੀਕ […]

ਸ਼ੁਭਮਨ ਗਿੱਲ ਨੇ 4 ਮੈਚਾਂ ‘ਚ ਜੜਿਆ ਤੀਜਾ IPL ਸੈਂਕੜਾ, ਪਲੇਆਫ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਬਣਿਆ

Shubman Gill

ਚੰਡੀਗੜ੍ਹ, 27 ਮਈ 2023: ਗੁਜਰਾਤ ਟਾਈਟਨਸ ਦੀ ਟੀਮ ਆਈਪੀਐਲ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਉਸ ਨੇ ਸ਼ੁੱਕਰਵਾਰ (26 ਮਈ) ਨੂੰ ਕੁਆਲੀਫਾਇਰ-2 ਵਿੱਚ ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ ਹਰਾਇਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਗੁਜਰਾਤ ਨੇ 62 ਦੌੜਾਂ ਨਾਲ ਜਿੱਤ ਦਰਜ ਕੀਤੀ। ਗੁਜਰਾਤ ਨੇ 20 ਓਵਰਾਂ ‘ਚ ਤਿੰਨ ਵਿਕਟਾਂ ‘ਤੇ 233 ਦੌੜਾਂ […]