July 8, 2024 3:02 pm

MP ਮੀਤ ਹੇਅਰ ਨੇ ਲੋਕ ਸਭਾ ‘ਚ RDF ਸਮੇਤ ਰੁਕੇ 8000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਰੱਖੀ ਮੰਗ

Meet Hayer

ਚੰਡੀਗੜ੍ਹ, 02 ਜੁਲਾਈ 2024: ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਬੀਤੇ ਦਿਨ ਲੋਕ ਸਭਾ ‘ਚ ਪੰਜਾਬ ਦੇ ਪੇਂਡੂ ਵਿਕਾਸ ਫ਼ੰਡ ਸਮੇਤ 8000 ਕਰੋੜ ਰੁਪਏ ਦੇ ਰੁਕੇ ਫੰਡਾਂ ਨੂੰ ਜਾਰੀ ਕਰਨ ਦੀ ਮੰਗ ਰੱਖੀ ਹੈ | ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਸੀਐੱਮ ਅਰਵਿੰਦ ਕੇਜਰੀਵਾਲ, ਸਾਬਕਾ ਮੰਤਰੀ ਮਨੀਸ ਸਿਸੋਦੀਆ, ਸਾਬਕਾ […]

RDF: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਫੰਡ ਦਾ ਮੁੱਦਾ ਲੋਕ ਸਭਾ ‘ਚ ਚੁੱਕਾਂਗਾ: ਮੀਤ ਹੇਅਰ

Lok Sabha

ਚੰਡੀਗੜ੍ਹ, 26 ਜੂਨ 2024: ਸੰਗਰੂਰ ਤੋਂ ਲੋਕ ਸਭਾ (Lok Sabha) ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਤੇ ਮੰਡੀ ਵਿਕਾਸ ਫੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਤੇ ਹੋਰ ਕੇਂਦਰੀ ਸਕੀਮਾ ਤਹਿਤ ਪੰਜਾਬ ਦੇ ਫੰਡਾਂ ਨੂੰ ਰੋਕਣ ਦਾ ਮੁੱਦਾ ਲੋਕ ਸਭਾ ‘ਚ […]

ਸਭ ਤੋਂ ਪਹਿਲਾਂ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਕਰਵਾਇਆ ਜਾਵੇਗਾ ਬਹਾਲ: ‘ਆਪ’ ਲੋਕ ਸਭਾ ਮੈਂਬਰ

Rural development fund

ਚੰਡੀਗੜ੍ਹ, 25 ਜੂਨ 2024: 18ਵੀਂ ਲੋਕ ਸਭਾ (18th Lok Sabha) ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ‘ਆਪ’ ਪਾਰਟੀ ਦੇ ਤਿੰਨ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਸਹੁੰ ਚੁੱਕੀ | ਇਸਦੇ ਨਾਲ ਹੀ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਨਾਲ ਦਿੱਲੀ ਵਿਖੇ ਸੀਐੱਮ ਭਗਵੰਤ ਮਾਨ ਨੇ […]

ਪੰਜਾਬ ਦਾ ਇੱਕ ਰੁਪਇਆ ਵੀ ਕੇਂਦਰ ਸਰਕਾਰ ਨੂੰ ਰੋਕਣ ਨਹੀਂ ਦੇਵਾਂਗੇ: CM ਭਗਵੰਤ ਮਾਨ

CM Bhagwant Mann

ਅਬੋਹਰ, 27 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੇ ਪ੍ਰਚਾਰ ਲਈ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੋਮਵਾਰ ਨੂੰ ਅਬੋਹਰ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਇੱਕ ਜਨ ਸਭਾ ਦੌਰਾਨ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਭਰ ਦੇ ਕਿਸਾਨਾਂ ਨੂੰ […]

ਕੇਂਦਰ ਸਰਕਾਰ ਨੂੰ ਪੰਜਾਬ ਦੇ 8,000 ਕਰੋੜ ਰੁਪਏ ਤੁਰੰਤ ਜਾਰੀ ਕਰਨੇ ਚਾਹੀਦੇ ਹਨ ਜੋ ਗਲਤ ਤਰੀਕੇ ਨਾਲ ਰੋਕੇ ਗਏ ਹਨ: ਡਾ. ਸੰਦੀਪ ਪਾਠਕ

Dr. Sandeep Pathak

ਚੰਡੀਗੜ੍ਹ, 11 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਕੁਮਾਰ ਪਾਠਕ (Dr. Sandeep Pathak) ਨੇ ਸੋਮਵਾਰ ਨੂੰ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਅਹਿਮ ਮੁੱਦੇ ਉਠਾਏ। ਡਾ. ਪਾਠਕ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਰੇ ਰੁਕੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਸੰਸਦ ਨੂੰ ਸੰਬੋਧਨ ਕਰਦਿਆਂ ਡਾ. ਸੰਦੀਪ ਪਾਠਕ ਨੇ […]

CM ਭਗਵੰਤ ਮਾਨ ਨੇ ਉੱਤਰੀ ਖੇਤਰੀ ਕੌਂਸਲ ਦੀ ਬੈਠਕ ‘ਚ RDF ਸਮੇਤ ਚੁੱਕੇ ਇਹ ਮੁੱਦੇ

Bhagwant mann

ਚੰਡੀਗ੍ਹੜ, 26 ਸਤੰਬਰ 2023: ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਬੈਠਕ ਸ਼ੁਰੂ ਹੋ ਗਈ ਹੈ। ਇੱਥੇ ਕੇਦਰੀ ਗ੍ਰਹਿ ਮੰਤਰੀ ਦੇ ਇੱਕ ਪਾਸੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਬੈਠੇ ਸਨ। ਉਨ੍ਹਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ […]

ਮੁੱਖ ਮੰਤਰੀ ਭਗਵੰਤ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ‘ਤੇ ਰਾਜਪਾਲ ਨੂੰ ਲਿਖੀ ਚਿੱਠੀ

Election Results

ਚੰਡੀਗੜ੍ਹ, 21 ਸਤੰਬਰ 2023: ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਵਿਕਾਸ ਫੰਡ (RDF) ਦੇ 5637.4 ਕਰੋੜ ਰੁਪਏ ਰੁਕਣ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖ਼ਲ ਦੀ ਮੰਗ ਕੀਤੀ। ਰਾਜਪਾਲ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਸਿੰਘ ਮਾਨ ਨੇ ਚੇਤੇ […]

RDF ਸੰਬੰਧੀ ਮੁੱਖ ਮੰਤਰੀ ਪੰਜਾਬ ਦਫ਼ਤਰ ਨੇ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ

Election Results

ਚੰਡੀਗੜ੍ਹ, 19 ਸਤੰਬਰ, 2023: ਪੰਜਾਬ ਸਰਕਾਰ ਪਿਛਲੇ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (RDF) ਜਾਰੀ ਕਰਨ ਦੀ ਮੰਗ ਕਰ ਰਹੀ ਹੈ। ਪਰ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਸੂਬੇ ਦੀ ਇਸ ਮੰਗ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਛੇਵੀਂ ਵਾਰ ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਕੇਂਦਰ ਸਰਕਾਰ ਨੂੰ ਪੱਤਰ […]

ਵਿਕਰਮਜੀਤ ਸਾਹਨੀ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਪੇਂਡੂ ਵਿਕਾਸ ਫੰਡ ਸੰਬੰਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਅਪੀਲ

Rural Development Fund

ਨਵੀਂ ਦਿੱਲੀ, 07 ਜੁਲਾਈ 2023 (ਦਵਿੰਦਰ ਸਿੰਘ): ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਰਾਜ ਸਭਾ ਨੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਬਕਾਇਆ ਪੇਂਡੂ ਵਿਕਾਸ ਫੰਡ (Rural Development Fund) ਜਾਰੀ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਵਾਸਤੇ ਬੇਨਤੀ ਕਰਨ […]

RDF ਦੇ 3622 ਕਰੋੜ ਦੇ ਲਈ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ, ਕੇਸ ਤਿਆਰ

Election Results

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਸਰਕਾਰ ਪੇਂਡੂ ਵਿਕਾਸ ਫੰਡ (RDF) ਵਿੱਚੋਂ ਕੇਂਦਰ ਸਰਕਾਰ ਵੱਲੋਂ ਰੋਕੇ 3,622 ਕਰੋੜ ਰੁਪਏ ਲੈਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਨੇ ਇਹ ਪੈਸਾ ਵਾਪਸ ਨਾ ਕੀਤਾ ਤਾਂ ਸਰਕਾਰ ਸੁਪਰੀਮ […]