July 2, 2024 7:27 pm

ਹਰਭਜਨ ਸਿੰਘ ਈਟੀਓ ਨੇ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਬਾਰੇ ਸੈਮੀਨਾਰ ਦੀ ਕੀਤੀ ਪ੍ਰਧਾਨਗੀ

ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 24 ਜਨਵਰੀ 2023: ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿੱਚ ਵਿਕਾਸ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ […]