July 4, 2024 11:17 pm

ਹਰਿਆਣਾ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ, ਬਿਜਲੀ ਦੀ ਖਪਤ ਵਧੀ

Heat Wave

ਚੰਡੀਗੜ੍ਹ, 28 ਮਈ, 2024: ਹਰਿਆਣਾ-ਪੰਜਾਬ ‘ਚ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ 30 ਮਈ ਤੱਕ ਹੀਟ ਵੇਵ ਅਲਰਟ (Heat wave alert) ਜਾਰੀ ਕੀਤਾ ਹੈ। ਦਿਨਾਂ ਦੇ ਨਾਲ-ਨਾਲ ਰਾਤਾਂ ‘ਚ ਵੀ ਤਾਪਮਾਨ ਵੱਧ ਰਿਹਾ ਹੈ। ਜਿਸ ਕਾਰਨ ਘੱਟੋ-ਘੱਟ ਤਾਪਮਾਨ ‘ਚ 1.3 ਡਿਗਰੀ ਦਾ ਵਾਧਾ ਹੋਇਆ ਹੈ ਜੋ ਕਿ ਆਮ ਨਾਲੋਂ 3.3 ਡਿਗਰੀ […]

ਪੰਜਾਬ ‘ਚ ਹੋਰ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਰੈੱਡ ਅਲਰਟ ਜਾਰੀ

Heat Wave

ਚੰਡੀਗੜ੍ਹ, 27 ਮਈ 2024: ਪੰਜਾਬ ‘ਚ ਅੱਤ ਦੀ ਗਰਮੀ (heat wave) ਪੈ ਰਹੀ ਹੈ । ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਕਾਰਨ ਸਾਰੇ ਪੁਰਾਣੇ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ। ਨਾਲ ਹੀ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਬੀਤੀ ਸ਼ਾਮ ਪੰਜਾਬ […]

ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ

Heat Wave

ਚੰਡੀਗੜ੍ਹ, 21 ਮਈ 2024: ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ (Red alert) ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ […]

ਪੰਜਾਬ ਦੇ 75 ਸ਼ਹਿਰਾਂ ‘ਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

fog

ਚੰਡੀਗ੍ਹੜ, 27 ਦਸੰਬਰ 2023: ਪੰਜਾਬ ਵਿੱਚ ਸੰਘਣੀ ਧੁੰਦ (fog) ਦਾ ਕਹਿਰ ਜਾਰੀ ਹੈ, ਜਿਸਦੇ ਚੱਲਦੇ ਸੜਕ ਹਾਦਸਿਆਂ ਦੀ ਖ਼ਬਰਾਂ ਹਨ | ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 5 ਤੋਂ 10 ਮੀਟਰ ਤੱਕ ਘੱਟ ਗਈ ਹੈ। ਸੜਕਾਂ ‘ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ। ਇਸ ਦੌਰਾਨ ਹਾਈਵੇਅ ‘ਤੇ ਵਾਹਨ ਰੇਂਗਦੇ ਦੇਖੇ ਗਏ। ਹਵਾ […]

ਕੇਂਦਰੀ ਖੂਫੀਆ ਏਜੰਸੀਆਂ ਵਲੋਂ ਪੰਜਾਬ ਪੁਲਿਸ ਨੂੰ ਅਲਰਟ ਜਾਰੀ, ਵੱਡੀ ਵਾਰਦਾਤ ਦਾ ਜਤਾਇਆ ਖਦਸ਼ਾ

Punjab Police

ਚੰਡੀਗੜ੍ਹ, 13 ਫਰਵਰੀ 2023: ਕੇਂਦਰੀ ਖੂਫੀਆ ਏਜੰਸੀਆਂ ਨੇ ਪੰਜਾਬ ਪੁਲਿਸ (Punjab Police) ਨੂੰ ਅਲਰਟ ਜਾਰੀ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ ਇੱਕ ਵਾਰ ਫਿਰ ਤੋਂ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਖੂਫੀਆ ਏਜੰਸੀਆਂ ਨੇ ਅੱਜ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਏਜੰਸੀਆਂ ਮੁਤਾਬਕ ਆਈਐਸਆਈ ਦੀ ਕੋਈ ਵੱਡੀ ਵਾਰਦਾਤ ਦਾ […]

Republic Day: ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ‘ਚ ਰੈੱਡ ਅਲਰਟ ਜਾਰੀ

Republic Day

ਚੰਡੀਗੜ੍ਹ, 25 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ਪੰਜਾਬ ਵਿੱਚ ਗਣਤੰਤਰ ਦਿਵਸ-2023 (Republic Day 2023) ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ […]