July 2, 2024 9:21 pm

PM ਮੋਦੀ ਦਾ ਅਗਲੀ ਵਾਰ ਫਿਰ ਤਿਰੰਗਾ ਲਹਿਰਾਉਣ ਵਾਲੇ ਬਿਆਨ ‘ਚ ਹੰਕਾਰ ਦਿੱਖ ਰਿਹੈ: ਮਲਿਕਾਰਜੁਨ ਖੜਗੇ

Tricolor

ਚੰਡੀਗੜ੍ਹ, 15 ਅਗਸਤ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਬਿਆਨ ‘ਤੇ ਸਿਆਸਤ ਸ਼ੁਰੂ ਹੋ ਗਈ ਹੈ ਕਿ ਅਗਲੀ ਵਾਰ ਉਹ ਲਾਲ ਕਿਲੇ ‘ਤੇ ਤਿਰੰਗਾ (Tricolor) ਲਹਿਰਾਉਣਗੇ। ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਤੋਂ ਆਸ਼ੀਰਵਾਦ ਮੰਗਿਆ ਅਤੇ ਕਿਹਾ, ‘ਜਦੋਂ ਦੇਸ਼ 2047 ਵਿੱਚ 100 ਸਾਲ ਦੀ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੋਵੇਗਾ ਤਾਂ ਸਾਡੇ ਦੇਸ਼ ਦਾ […]

Independence Day: ਭਾਰਤ ਆਉਣ ਵਾਲੇ ਸਾਲਾਂ ‘ਚ ਟਾਪ-3 ਅਰਥਵਿਵਸਥਾਵਾਂ ‘ਚ ਹੋਵੇਗਾ ਸ਼ਾਮਲ: PM ਮੋਦੀ

Independence Day

ਚੰਡੀਗੜ੍ਹ,15 ਅਗਸਤ, 2023: ਅੱਜ ਦੇਸ਼ ਆਪਣਾ 77ਵਾਂ ਆਜ਼ਾਦੀ ਦਿਹਾੜਾ (Independence Day) ਮਨ੍ਹਾ ਰਿਹਾ ਹੈ । ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਧਾਨੀ ਦਿੱਲੀ ਦੇ ਲਾਲ ਕਿਲੇ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕੀਤੀ। ਮਣੀਪੁਰ ਤੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਕਰਨ ਵਾਲੇ ਪੀਐਮ ਮੋਦੀ ਨੇ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ […]

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਨੌਵੀਂ ਵਾਰ ਲਹਿਰਾਇਆ ਤਿਰੰਗਾ ਝੰਡਾ, ਜਾਣੋ! ਭਾਸ਼ਣ ਦੀਆਂ 10 ਅਹਿਮ ਗੱਲਾਂ

Independence Day

ਚੰਡੀਗੜ੍ਹ 15 ਅਗਸਤ 2022: ਦੇਸ਼ ਭਰ ‘ਚ ਅੱਜ 75ਵਾਂ ਆਜ਼ਾਦੀ ਦਿਹਾੜਾ (Independence Day) ਮਨਾਇਆ ਜਾ ਰਿਹਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਨੌਵੀਂ ਵਾਰ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ। ਉਨ੍ਹਾਂ ਨੇ ਆਪਣੇ 83 ਮਿੰਟ ਦੇ ਭਾਸ਼ਣ ਵਿੱਚ ਦੇਸ਼ ਦੇ ਸਾਹਮਣੇ 5 ਗੱਲਾਂ […]

ਔਰੰਗਜ਼ੇਬ ਦੀ ਜ਼ਾਲਮ ਸੋਚ ਅੱਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਹਿੰਦ ਦੀ ਚਾਦਰ ਦੇ ਰੂਪ ‘ਚ ਚਟਾਨ ਵਾਂਗ ਖੜੇ ਸਨ : PM ਮੋਦੀ

Sri Guru Tegh Bahadur Ji

ਚੰਡੀਗੜ੍ਹ 23 ਅਪ੍ਰੈਲ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਗੁਰੂ ਸ੍ਰੀ ਤੇਗ ਬਹਾਦਰ ਜੀ (Sri Guru Tegh Bahadur Ji) ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲੇ ‘ਤੇ ਆਯੋਜਿਤ ਸਮਾਗਮ ‘ਚ ਸ਼ਿਰਕਤ ਕਰਨ ਤੋਂ ਬਾਅਦ ਰਾਸ਼ਟਰ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲਾਲ ਕਿਲ੍ਹਾ ਇਸ ਗੱਲ ਦਾ ਗਵਾਹ ਹੈ ਕਿ ਔਰੰਗਜ਼ੇਬ, ਉਸ ਵਰਗੇ […]

PM ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕਾ ਅਤੇ ਡਾਕ ਟਿਕਟ ਕੀਤੇ ਜਾਰੀ

Guru Tegh Bahadur

ਚੰਡੀਗੜ੍ਹ 22 ਅਪ੍ਰੈਲ 2022: ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur ji)  ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ‘ਤੇ ਲਾਲ ਕਿਲ੍ਹੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲਾਲ ਕਿਲ੍ਹੇ ਦੇ ਨੇੜੇ ਗੁਰਦੁਆਰਾ ਸੀਸ ਗੰਜ ਸਾਹਿਬ ਗੁਰੂ ਤੇਗ ਬਹਾਦਰ ਦੀ ਅਮਰ […]

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ‘ਤੇ ਪਹੁੰਚੇ PM ਮੋਦੀ

PM modi

ਚੰਡੀਗੜ੍ਹ 21 ਅਪ੍ਰੈਲ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ‘ਤੇ ਪੁੱਜੇ ਹਨ। ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਉਨ੍ਹਾਂ ਦੇ ਨਾਲ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਦੇਸ਼ ਨੂੰ ਸੰਬੋਧਨ ਵੀ ਕਰ ਸਕਦੇ ਹਨ। ਇਹ ਪਹਿਲੀ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਮੁਗਲ […]

400ਵਾਂ ਪ੍ਰਕਾਸ਼ ਪੁਰਬ : ਕੁਝ ਦੇਰ ‘ਚ ਲਾਲ ਕਿਲ੍ਹੇ ‘ਤੇ ਪਹੁੰਚਣਗੇ PM ਮੋਦੀ, ਜਾਰੀ ਕਰਨਗੇ ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ

400ਵਾਂ ਪ੍ਰਕਾਸ਼ ਪੁਰਬ

ਚੰਡੀਗੜ੍ਹ 21 ਅਪ੍ਰੈਲ 2022: ਸਿੱਖ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਲਾਲ ਕਿਲ੍ਹੇ ‘ਤੇ ਪਹੁੰਚਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਦੇਸ਼ ਨੂੰ ਸੰਬੋਧਨ ਵੀ ਕਰ ਸਕਦੇ ਹਨ। ਇਹ ਪਹਿਲੀ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਮੁਗਲ ਕਾਲ ਦੇ ਸਮਾਰਕ ਤੋਂ ਸੂਰਜ ਡੁੱਬਣ ਤੋਂ […]

ਲਾਲ ਕਿਲੇ ‘ਤੇ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਉਣਾ ਕੇਂਦਰ ਦਾ ਸ਼ਲਾਗਾਯੋਗ ਕਦਮ :ਸੁਖਦੇਵ ਸਿੰਘ ਢੀਂਡਸਾ

Shri Guru Tegh Bahadur Ji

ਚੰਡੀਗੜ੍ਹ 05 ਅਪ੍ਰੈਲ 2022: ਕੇਂਦਰ ਸਰਕਾਰ ਵਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ( Shri Guru Tegh Bahadur Ji)  ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ (Red Fort) ‘ਤੇ ਮਨਾਉਣ ਦਾ ਐਲਾਨ ਕੀਤਾ ਹੈ | ਸਰਕਾਰ ਦੇ ਇਸ ਕਦਮ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ […]

ਦਿੱਲੀ ਸਰਕਾਰ ਨੇ ਖੇਤੀ ਕਾਨੂੰਨ ਖ਼ਿਲਾਫ਼ ਅੰਦੋਲਨ ‘ਚ ਦਰਜ 17 ਮਾਮਲੇ ਲਏ ਵਾਪਸ

ਅੰਦੋਲਨ

ਚੰਡੀਗੜ੍ਹ 01 ਮਾਰਚ 2022: ਦਿੱਲੀ ਸਰਕਾਰ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਪੁਲਸ ਨੇ ਪਿਛਲੇ ਸਾਲ ਦਰਜ ਕੀਤੇ ਗਏ 17 ਮਾਮਲਿਆਂ ਨੂੰ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ’ਚ ਇਕ ਮਾਮਲਾ ਗਣਤੰਤਰ ਦਿਵਸ ’ਤੇ ਹੋਈ ਹਿੰਸਾ ਨਾਲ ਜੁੜਿਆ ਹੈ।ਇਹ ਜਾਣਕਾਰੀ ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਮੰਗਲਵਾਰ ਨੂੰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਉਪ-ਰਾਜਪਾਲ […]

PM ਮੋਦੀ,ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਮੇਤ ਕਈ ਨੇਤਾਵਾਂ ਨੇ ਗਣਤੰਤਰ ਦਿਵਸ ਦੀ ਦਿੱਤੀ ਵਧਾਈ

Republic Day

ਚੰਡੀਗੜ੍ਹ 26 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਨੇਤਾਵਾਂ ਨੇ ਬੁੱਧਵਾਰ ਨੂੰ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ (Republic Day) ਦੀ ਵਧਾਈ ਦਿੱਤੀ। ਪੀਐਮ ਮੋਦੀ ਨੇ ਟਵੀਟ ਕੀਤਾ, “ਤੁਹਾਨੂੰ ਸਾਰਿਆਂ ਨੂੰ ਗਣਤੰਤਰ ਦਿਵਸ (Republic Day) ਦੀਆਂ ਬਹੁਤ ਬਹੁਤ ਮੁਬਾਰਕਾਂ। ਜੈ […]