July 2, 2024 9:30 pm

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਧਾਰਮਿਕ ਪ੍ਰੀਖਿਆ

ਅੰਮ੍ਰਿਤਸਰ, 13 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 1552 ਵਿਦਿਆਰਥੀਆਂ ਨੂੰ 32 ਲੱਖ 25 ਹਜ਼ਾਰ ਰੁਪਏ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ […]

ਧਾਰਮਿਕ ਪ੍ਰੀਖਿਆ ‘ਚੋਂ ਮੈਰਿਟ ’ਚ ਆਏ ਵਿਦਿਆਰਥੀਆਂ ਦਾ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨ

bibi jagir kaur

ਅੰਮ੍ਰਿਤਸਰ 25 ਨਵੰਬਰ 2021 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫ਼ਰਵਰੀ 2021 ’ਚ ਲਈ ਗਈ ਧਾਰਮਿਕ ਪ੍ਰੀਖਿਆ ਦੇ ਮੈਰਿਟ ਵਿਚ ਆਏ 20 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਇਨਾਮੀ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ […]