July 5, 2024 1:04 am

ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ: ਅਮਨ ਅਰੋੜਾ

Aman Arora

ਚੰਡੀਗੜ੍ਹ, 24 ਮਈ 2023: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ […]

ਅਮਨ ਅਰੋੜਾ ਵੱਲੋਂ ‘ਖੇਡਾਂ ਹਲਕਾ ਸੁਨਾਮ ਦੀਆਂ’ ਤਹਿਤ ਜੇਤੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਡ ਆਕਾਰੀ ਟਰਾਫੀਆਂ ਲਾਂਚ

ਖੇਡਾਂ ਹਲਕਾ ਸੁਨਾਮ

ਸੁਨਾਮ ਊਧਮ ਸਿੰਘ ਵਾਲਾ, 30 ਜਨਵਰੀ 2023: ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਸੱਦੇ ਨਾਲ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ 4 ਅਤੇ 5 ਫਰਵਰੀ ਨੂੰ ਭਾਈ ਮਤੀ ਦਾਸ […]

ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ‘ਚ 4 ਅਤੇ 5 ਫਰਵਰੀ ਨੂੰ ਕਰਵਾਈ ਜਾਣ ਵਾਲੀ ਸੁਨਾਮ ਸੁਪਰ ਲੀਗ ਲਈ ਰਜਿਸਟ੍ਰੇਸ਼ਨ ਸ਼ੁਰੂ: ਅਮਨ ਅਰੋੜਾ

ਸੁਨਾਮ ਸੁਪਰ ਲੀਗ

ਸੁਨਾਮ ਊਧਮ ਸਿੰਘ ਵਾਲਾ, 11 ਜਨਵਰੀ, 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਸ਼ਹੀਦ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ 4-5 ਫਰਵਰੀ ਨੂੰ ਆਯੋਜਿਤ ਕੀਤੀ ਜਾਣ […]