July 15, 2024 12:07 pm

Repo Rate: ਭਾਰਤੀ ਰਿਜ਼ਰਵ ਬੈਂਕ ਨੇ ਵਿਆਜ ਦਰਾਂ ਨੂੰ 6.5 ਫੀਸਦੀ ‘ਤੇ ਰੱਖਿਆ ਬਰਕਰਾਰ

Reserve Bank of India

ਚੰਡੀਗੜ੍ਹ, 05 ਅਪ੍ਰੈਲ 2024: ਭਾਰਤੀ ਰਿਜ਼ਰਵ ਬੈਂਕ (Reserve Bank of India) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਮੁੱਖ ਵਿਆਜ ਦਰਾਂ ‘ਤੇ ਮੁਦਰਾ ਨੀਤੀ ਕਮੇਟੀ (ਐਮਪੀਸੀ) ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਆਰਬੀਆਈ MPC ਨੇ ਵਿਆਜ ਦਰਾਂ ਯਾਨੀ ਰੇਪੋ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ। ਵਿੱਤੀ […]

Repo Rate: ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਦਰ ਨੂੰ 6.5 ਫੀਸਦੀ ‘ਤੇ ਰੱਖਿਆ ਬਰਕਰਾਰ

Repo Rate

ਚੰਡੀਗੜ੍ਹ, 8 ਫਰਵਰੀ 2024: ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਮੰਗਲਵਾਰ ਨੂੰ ਮੁੰਬਈ ਵਿੱਚ ਸ਼ੁਰੂ ਹੋਈ ਤਿੰਨ ਦਿਨਾਂ ਬੈਠਕ ਤੋਂ ਬਾਅਦ 8 ਫਰਵਰੀ ਨੂੰ ਰੇਪੋ ਦਰਾਂ (Repo Rate) ਬਾਰੇ ਆਪਣੇ ਫੈਸਲੇ ਦਾ ਖੁਲਾਸਾ ਕੀਤਾ। ਅੱਜ ਸਵੇਰੇ 10 ਵਜੇ, ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਐਮਪੀਸੀ ਦੇ ਫੈਸਲੇ ਦਾ ਐਲਾਨ ਕੀਤਾ। ਆਰਬੀਆਈ ਐਮਪੀਸੀ ਨੇ ਫਰਵਰੀ […]

ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ਨੂੰ 6.5 ਫੀਸਦੀ ‘ਤੇ ਰੱਖਿਆ ਬਰਕਰਾਰ, ਮਹਿੰਗਾਈ ਤੋਂ ਮਿਲੇਗੀ ਰਾਹਤ

Repo Rate

ਚੰਡੀਗੜ੍ਹ, 06 ਅਕਤੂਬਰ 2023: ਭਾਰਤੀ ਰਿਜ਼ਰਵ ਬੈਂਕ (Reserve Bank of India) ਦੀ ਮੁਦਰਾ ਨੀਤੀ ਕਮੇਟੀ ਨੇ ਤਿਉਹਾਰਾਂ ਤੋਂ ਪਹਿਲਾਂ ਇੱਕ ਵਾਰ ਫਿਰ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਰੈਪੋ ਰੇਟ (Repo Rate) ਨੂੰ ਲਗਾਤਾਰ ਚੌਥੀ ਵਾਰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਕਮੇਟੀ ਦੀ ਬੈਠਕ […]

RBI ਨੇ ਵਿਆਜ ਦਰਾਂ ‘ਚ ਨਹੀਂ ਕੀਤਾ ਵਾਧਾ, ਭਾਰਤੀ ਅਰਥਵਿਵਸਥਾ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ

RBI

ਚੰਡੀਗੜ੍ਹ,10 ਅਗਸਤ 2023: ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਐੱਮ.ਪੀ.ਸੀ ਦੀ ਮੀਟਿੰਗ ਤੋਂ ਬਾਅਦ ਘੋਸ਼ਣਾ ਕੀਤੀ ਕਿ (ਵਿਆਜ ਦਰ) ਰੇਪੋ ਰੇਟ 6.5 ਪ੍ਰਤੀਸ਼ਤ ‘ਤੇ ਰਹੇਗੀ। ਉਨ੍ਹਾਂ ਕਿਹਾ ਕਿ ਬੈਂਕ ਮਜ਼ਬੂਤ ​​ਹਨ। ਐਨਪੀਏ ਵਿੱਚ ਕਮੀ ਆਈ ਹੈ। ਕਾਰਪੋਰੇਟ ਬੈਲੇਂਸ ਸ਼ੀਟਾਂ ਮਜ਼ਬੂਤ ​​ਹੋਈਆਂ ਹਨ। ਭਾਰਤ ਦੇ ਮਜ਼ਬੂਤ ​​ਮੈਕਰੋ-ਆਰਥਿਕ ਬੁਨਿਆਦੀ ਢਾਂਚਾ ਬਣਿਆ ਹੋਇਆ ਹੈ । […]

ਥੋਕ ਮਹਿੰਗਾਈ ਦਰ ‘ਚ ਆਈ ਗਿਰਾਵਟ, ਬਾਲਣ ਸਮੇਤ ਖਾਣ-ਪੀਣ ਦੀਆਂ ਵਸਤੂਆਂ ਹੋਣਗੀਆਂ ਸਸਤੀਆਂ

ਥੋਕ ਮਹਿੰਗਾਈ ਦਰ

ਚੰਡੀਗੜ੍ਹ,17 ਅਪ੍ਰੈਲ 2023: ਮਾਰਚ ਮਹੀਨੇ ਵਿੱਚ ਥੋਕ ਮਹਿੰਗਾਈ ਦਰ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਮਿਲੇਗੀ । ਥੋਕ ਮਹਿੰਗਾਈ ਦਰ ਫਰਵਰੀ ਦੇ 3.85% ਤੋਂ ਘੱਟ ਕੇ ਮਾਰਚ ਵਿੱਚ 1.34% ਰਹਿ ਗਈ ਹੈ । ਪਿਛਲੇ ਮਹੀਨੇ ਯਾਨੀ ਜਨਵਰੀ 2023 ‘ਚ ਥੋਕ ਮਹਿੰਗਾਈ ਦਰ 4.73 ਫੀਸਦੀ ਸੀ। ਮਾਰਚ […]

ਆਮ ਲੋਕਾਂ ਨੂੰ ਮਹਿੰਗਾਈ ਤੋਂ ਮਾਮੂਲੀ ਰਾਹਤ, ਪ੍ਰਚੂਨ ਮਹਿੰਗਾਈ ਘਟ ਕੇ 5.66 ਫੀਸਦੀ ਪਹੁੰਚੀ

ਪ੍ਰਚੂਨ ਮਹਿੰਗਾਈ

ਚੰਡੀਗੜ੍ਹ, 12 ਅਪ੍ਰੈਲ 2023: ਮਾਰਚ ‘ਚ ਪ੍ਰਚੂਨ ਮਹਿੰਗਾਈ ਦਰ ‘ਚ ਰਾਹਤ ਮਿਲੀ ਹੈ। ਇਸ ਮਹੀਨੇ ਰਿਟੇਲ ਮਹਿੰਗਾਈ ਦਰ ਆਰਬੀਆਈ ਦੀ ਨਿਰਧਾਰਤ ਸੀਮਾ ਤੋਂ ਹੇਠਾਂ ਆ ਗਈ ਹੈ। ਮਾਰਚ ਦੇ ਪ੍ਰਚੂਨ ਮਹਿੰਗਾਈ ਦੇ ਅੰਕੜੇ ਰਿਜ਼ਰਵ ਬੈਂਕ ਦੁਆਰਾ ਮੁੱਖ ਵਿਆਜ ਦਰ ਜਾਂ ਰੈਪੋ ਦਰ ਨੂੰ 6.50 ਪ੍ਰਤੀਸ਼ਤ ‘ਤੇ ਬਿਨਾਂ ਕਿਸੇ ਬਦਲਾਅ ਦੇ ਰੱਖੇ ਜਾਣ ਤੋਂ ਇੱਕ ਹਫ਼ਤੇ […]

RBI ਨੇ ਵਿਆਜ ਦਰਾਂ ‘ਚ 0.25 ਫ਼ੀਸਦੀ ਦਾ ਕੀਤਾ ਵਾਧਾ, ਹੋਮ ਲੋਨ ਤੇ ਪਰਸਨਲ ਲੋਨ ਹੋਇਆ ਮਹਿੰਗਾ

Repo Rate

ਚੰਡੀਗੜ੍ਹ, 08 ਫਰਵਰੀ 2023: ਦੇਸ਼ ‘ਚ ਵਧਦੀ ਮਹਿੰਗਾਈ ਤੋਂ ਚਿੰਤਤ ਭਾਰਤੀ ਰਿਜ਼ਰਵ ਬੈਂਕ (RBI) ਨੇ ਵਿਆਜ ਦਰਾਂ (Repo Rate) ‘ਚ 0.25 ਫ਼ੀਸਦੀ ਦਾ ਵਾਧਾ ਕੀਤਾ ਹੈ। ਕੇਂਦਰੀ ਬੈਂਕ ਨੇ ਲਗਾਤਾਰ ਛੇਵੀਂ ਵਾਰ ਰੈਪੋ ਦਰ ਵਿੱਚ ਵਾਧਾ ਕੀਤਾ ਹੈ। ਰੈਪੋ ਰੇਟ 6.25% ਤੋਂ ਵਧਾ ਕੇ 6.50% ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਤਿੰਨ ਦਿਨ ਤੱਕ […]