July 5, 2024 1:14 am

ਗਣਤੰਤਰ ਦਿਹਾੜੇ ਦੀ ਪਰੇਡ ‘ਚ ਹਰਿਆਣਾ ਵੱਲੋਂ ਰਾਖੀ ਗੜ੍ਹੀ ਦੀ ਪੁਰਾਣੀ ਸੱਭਿਅਤਾ ਤੋਂ ਲੈ ਕੇ ਮੈਟਰੋ ਅਤੇ ਉਦਯੋਗਾਂ ਦੀ ਝਾਕੀ ਪੇਸ਼

Haryana

ਨਵੀਂ ਦਿੱਲੀ, 26 ਜਨਵਰੀ 2024: ਹਰਿਆਣਾ (Haryana) ਦੀ ਜ਼ਮੀਨੀ ਪੱਧਰ ‘ਤੇ ਕ੍ਰਾਂਤੀਕਾਰੀ ਯੋਜਨਾਵਾਂ ਨੂੰ ਲਾਗੂ ਕਰਕੇ ਇਕ ਖੁਸ਼ਹਾਲ ਅਤੇ ਵਿਕਸਤ ਰਾਜ ਬਣਨ ਦੀ ਨਵੀਂ ਪਛਾਣ ਦਿੱਲੀ ‘ਚ ਗਣਤੰਤਰ ਦਿਹਾੜੇ ਦੀ ਪਰੇਡ ‘ਚ ਦਿਖਾਈ ਦਿੱਤੀ। ਕਰਤੱਵਯ ਮਾਰਗ ‘ਤੇ ਪਰੇਡ ਦੌਰਾਨ ਝਾਕੀ ਨੇ ਹਰਿਆਣਾ ‘ਚ ਬਦਲਾਅ ਲਈ ਕੀਤੇ ਗਏ ਬਹੁਪੱਖੀ ਯਤਨਾਂ ਦਾ ਪ੍ਰਦਰਸ਼ਨ ਕੀਤਾ। ‘ਮੇਰਾ ਪਰਿਵਾਰ ਮੇਰੀ […]

ਗਣਤੰਤਰ ਦਿਹਾੜੇ ਸਮਾਗਮ ‘ਚ ਹਿੱਸਾ ਲੈਣਾ ਮੇਰੇ ਲਈ ਮਾਣ ਵਾਲੀ ਗੱਲ: ਰਾਸ਼ਟਰਪਤੀ ਇਮੈਨੁਅਲ ਮੈਕਰੋਨ

Emmanuel Macron

ਚੰਡੀਗੜ੍ਹ, 26 ਜਨਵਰੀ 2024: ਦਿੱਲੀ ‘ਚ 75 ਵੇਂ ਗਣਤੰਤਰ ਦਿਹਾੜੇ ਦੀ ਪਰੇਡ ‘ਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (Emmanuel Macron) ਪੁੱਜੇ ਹਨ | ਇਸ ਮੌਕੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਭਾਰਤ ਦੇ ਗਣਤੰਤਰ ਦਿਹਾੜੇ ਪਰੇਡ ਵਿੱਚ ਹਿੱਸਾ ਲੈਣ ਲਈ ਭਾਰਤ ਆਇਆ ਹਾਂ। ਮੈਕਰੋਨ […]

75ਵੇਂ ਗਣਤੰਤਰ ਦਿਹਾੜੇ ਦੀ ਪਰੇਡ ‘ਚ ਗਰਜੇ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼

Republic Day parade

ਚੰਡੀਗੜ੍ਹ, 26 ਜਨਵਰੀ 2024: ਦੇਸ਼ ਅੱਜ ਆਪਣਾ 75ਵਾਂ ਗਣਤੰਤਰ ਦਿਹਾੜਾ ਮਨਾ ਰਿਹਾ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਗੀ ਯਾਦਗਾਰ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਮੋਦੀ ਨੇ 2 ਮਿੰਟ ਦਾ ਮੌਨ ਰੱਖਿਆ। ਇਸ ਤੋਂ ਬਾਅਦ ਉਹ ਗਣਤੰਤਰ ਦਿਹਾੜੇ ਦੀ ਪਰੇਡ (Republic Day parade) ‘ਚ ਹਿੱਸਾ ਲੈਣ ਲਈ ਕਰਤੱਵਯ ਮਾਰਗ […]

ਲੁਧਿਆਣਾ ਵਿਖੇ ਗਣਤੰਤਰ ਦਿਹਾੜੇ ਦੀ ਪਰੇਡ ਮੌਕੇ ਕੇਂਦਰ ਸਰਕਾਰ ਵੱਲੋਂ ਖਾਰਜ ਕੀਤੀਆਂ ਝਾਕੀਆਂ ਵਿਖਾਈਆਂ

Republic Day

ਚੰਡੀਗ੍ਹੜ, 26 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 26 ਜਨਵਰੀ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਗਣਤੰਤਰ ਦਿਹਾੜੇ (Republic Day) ਮੌਕੇ ਤਿਰੰਗਾ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਗਣਤੰਤਰ ਦਿਹਾੜਾ ਪੰਜਾਬ ਕਰਕੇ ਆਇਆ ਹੈ। ਲੜਾਈਆਂ ਲੜੀਆਂ ਤੇ […]

‘ਜੈ ਹਰਿਆਣਾ-ਵਿਕਸਿਤ ਹਰਿਆਣਾ’ ਦੇ ਨਾਅਰੇ ਨਾਲ ਗੂੰਜਿਆ ਦਿੱਲੀ ਦਾ ਕਰਤੱਵਯ ਮਾਰਗ

Haryana

ਨਵੀਂ ਦਿੱਲੀ, 23 ਜਨਵਰੀ 2024: ਮੰਗਲਵਾਰ ਨੂੰ ਦਿੱਲੀ ਦੇ ਕਰਤੱਵਯ ਮਾਰਗ ‘ਤੇ ‘ਜੈ ਹਰਿਆਣਾ-ਵਿਕਾਸ ਹਰਿਆਣਾ’ ਗੀਤ ਦੀ ਗੂੰਜ ਸੁਣਾਈ ਦਿੱਤੀ। ਮੌਕਾ ਸੀ ਦਿੱਲੀ ਵਿੱਚ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ, ਜਿਸ ਵਿੱਚ ਹਰਿਆਣਾ (Haryana) ਰਾਜ ਦੀ ਝਾਕੀ ਨੇ ਲਗਾਤਾਰ ਤੀਜੀ ਵਾਰ ਹਿੱਸਾ ਲੈਣ ਦਾ ਮਾਣ ਹਾਸਲ ਕੀਤਾ ਹੈ। ਇਸ ਸਾਲ ਹਰਿਆਣਾ ਦੀ ਝਾਕੀ […]

ਪੰਜਾਬ, ਦਿੱਲੀ ਤੇ ਪੱਛਮੀ ਬੰਗਾਲ ਦੀ ਗਣਤੰਤਰ ਦਿਵਸ ਦੀ ਝਾਕੀ ਥੀਮ ਅਨੁਸਾਰ ਨਹੀਂ: ਰੱਖਿਆ ਮੰਤਰਾਲਾ

Republic Day

ਚੰਡੀਗੜ੍ਹ, 01 ਜਨਵਰੀ 2024: ਪੰਜਾਬ, ਦਿੱਲੀ ਅਤੇ ਪੱਛਮੀ ਬੰਗਾਲ ਦੀ ਆਲੋਚਨਾ ਦਾ ਸਾਹਮਣਾ ਕਰਦੇ ਹੋਏ, ਰੱਖਿਆ ਮੰਤਰਾਲੇ ਨੇ ਐਤਵਾਰ ਨੂੰ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਝਾਕੀ ਨੂੰ ਗਣਤੰਤਰ ਦਿਵਸ (Republic Day) ਪਰੇਡ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ ਕਿਉਂਕਿ ਉਹ ਇਸ ਸਾਲ ਦੀ ਝਾਕੀ ਦੇ ਮੁੱਖ ਥੀਮ ਨਾਲ ਮੇਲ ਨਹੀਂ ਖਾਂਦੀਆਂ ਸਨ। ਪੰਜਾਬ ਅਤੇ ਪੱਛਮੀ […]

ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ‘ਤੇ CM ਭਗਵੰਤ ਮਾਨ ਵੱਲੋਂ ਭਾਜਪਾ ਦੀ ਕੇਂਦਰ ਸਰਕਾਰ ਦੀ ਆਲੋਚਨਾ

REPUBLIC DAY

ਚੰਡੀਗੜ੍ਹ, 27 ਦਸੰਬਰ 2023: ਗਣਤੰਤਰ ਦਿਵਸ (REPUBLIC DAY) ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ। […]

ਪੰਜਾਬ ਨੂੰ ਆਪਣੀਆਂ ਮਾਣਮੱਤੀਆਂ ਪ੍ਰਾਪਤੀਆਂ ਦੁਨੀਆ ਸਾਹਮਣੇ ਦਿਖਾਉਣ ਦੀ ਆਗਿਆ ਨਾ ਦੇ ਕੇ ਕੇਂਦਰ ਸਰਕਾਰ ਨੇ ਗਹਿਰੀ ਸਾਜ਼ਿਸ਼ ਘੜੀ: CM ਮਾਨ

Punjab

ਚੰਡੀਗੜ੍ਹ, 25 ਜਨਵਰੀ 2023: ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਪੰਜਾਬ ਵਿਰੋਧੀ ਵਤੀਰਾ ਅਣ-ਉਚਿਤ ਅਤੇ ਗੈਰ-ਵਾਜਬ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ […]

26 ਜਨਵਰੀ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ਦੇ ਕੇ ਭਾਜਪਾ ਸਰਕਾਰ ਨੇ ਸ਼ਹੀਦਾਂ ਦਾ ਕੀਤਾ ਅਪਮਾਨ: CM ਮਾਨ

Punjab

ਚੰਡੀਗੜ੍ਹ 25 ਜਨਵਰੀ 2023: 26 ਜਨਵਰੀ ਨੂੰ 74ਵੇਂ ਗਣਤੰਤਰ ਦਿਵਸ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨਾ ਦਿਖਾਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਾਜ਼ਗੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਇਸ ਗੱਲ ਦੀ ਸਖ਼ਤ ਨਿਖੇਧੀ ਕਰਦੀ ਹੈ। ਇਹ ਕੇਂਦਰ ਸਰਕਾਰ ਦੀ ਵੱਡੀ ਗਲਤੀ ਹੈ | […]

ਇਸ ਵਾਰ 26 ਜਨਵਰੀ ਦੀ ਪਰੇਡ ‘ਚ ਦਿਖਾਈ ਨਹੀਂ ਦੇਵੇਗੀ ਪੰਜਾਬ ਦੀ ਝਾਕੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੀ ਝਾਕੀ

ਚੰਡੀਗੜ੍ਹ 23 ਜਨਵਰੀ 2023: ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 17 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਹਾਲਾਂਕਿ 26 ਜਨਵਰੀ ਨੂੰ ਹੋਣ ਵਾਲੀ ਪਰੇਡ ‘ਚ ਇਸ ਵਾਰ ਦਿੱਲੀ ਪ੍ਰਦੇਸ਼, ਪੰਜਾਬ ਅਤੇ ਹਿਮਾਚਲ ਸਮੇਤ ਕਈ ਹੋਰ ਰਾਜਾਂ ਦੀ ਝਾਕੀ ਨਜ਼ਰ ਨਹੀਂ ਆਵੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ […]