July 7, 2024 2:57 pm

ਸਿਲਕਿਆਰਾ ਸੁਰੰਗ ਤੋਂ ਬਚਾਏ 41 ਮਜ਼ਦੂਰਾਂ ਦਾ ਕਮਿਊਨਿਟੀ ਹੈਲਥ ਸੈਂਟਰ ਵਿਖੇ ਚੱਲ ਰਿਹੈ ਮੈਡੀਕਲ ਚੈਕਅੱਪ

Silkyara tunnel

ਚੰਡੀਗੜ੍ਹ, 29 ਨਵੰਬਰ 2023: ਉੱਤਰਾਖੰਡ ਦੀ ਸਿਲਕਿਆਰਾ ਸੁਰੰਗ (Silkyara tunnel)  ਵਿੱਚ ਫਸੇ ਸਾਰੇ 41 ਮਜ਼ਦੂਰਾਂ ਨੂੰ 16 ਦਿਨਾਂ ਬਾਅਦ ਮੰਗਲਵਾਰ ਰਾਤ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸੁਰੰਗ ਤੋਂ ਬਚਾਏ ਜਾਣ ਤੋਂ ਬਾਅਦ ਸਾਰੇ ਮਜ਼ਦੂਰਾਂ ਨੂੰ ਕਮਿਊਨਿਟੀ ਹੈਲਥ ਸੈਂਟਰ ‘ਚ ਰੱਖਿਆ ਗਿਆ ਹੈ। ਜਿੱਥੇ ਸਾਰੇ ਮਜ਼ਦੂਰਾਂ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਇਹ ਸਾਰੇ ਮਜ਼ਦੂਰ […]

Uttarkashi Tunnel Collapse: ਸੁਰੰਗ ‘ਚ ਫਸੇ 40 ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਕਾਰਜ ਤੇਜ਼ੀ ਨਾਲ ਜਾਰੀ

Uttarkashi

ਚੰਡੀਗੜ੍ਹ, 14 ਨਵੰਬਰ 2023: ਉੱਤਰਕਾਸ਼ੀ ਵਿੱਚ ਨਿਰਮਾਣ ਅਧੀਨ ਸੁਰੰਗ (Uttarkashi Tunnel) ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਬਚਾਅ ਕਾਰਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਸਾਰੀ ਅਧੀਨ ਸੁਰੰਗ ‘ਚ ਜ਼ਮੀਨ ਖਿਸਕਣ ਤੋਂ ਬਾਅਦ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹੈ। ਹੁਣ ਔਗਰ ਡਰਿਲਿੰਗ ਮਸ਼ੀਨ ਆਰਡਰ ਕੀਤੀ ਗਈ ਹੈ, ਇਹ ਮਸ਼ੀਨ ਮਲਬੇ […]

ਲਾਲਜੀਤ ਸਿੰਘ ਭੁੱਲਰ ਨੇ ਐਨ.ਡੀ.ਆਰ.ਐੱਫ਼. ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈ

NDRF

ਚੰਡੀਗੜ੍ਹ, 18 ਅਗਸਤ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ (flood) ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ, ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ […]

ਹਿਮਾਚਲ ‘ਚ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਰੈਸਕਿਊ, ਕਈ ਜਣਿਆਂ ਦੀ ਬਚਾਈ ਜਾਨ

Himachal Pradesh

ਚੰਡੀਗੜ੍ਹ, 16 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ਅਤੇ ਉੱਤਰਾਖੰਡ ਵਿੱਚ ਪਿਛਲੇ 3 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਦੋਵਾਂ ਸੂਬਿਆਂ ਵਿੱਚ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਨਾਲ ਸਬੰਧਤ ਘਟਨਾਵਾਂ ਵਿੱਚ 80 ਤੋਂ ਵੱਧ ਜਣਿਆਂ ਦੀ ਮੌਤ ਹੋ ਗਈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। […]

ਡਿਪਟੀ ਕਮਿਸ਼ਨਰ ਨੇ ਪਾਣੀ ‘ਚ ਘਿਰੇ ਘਰਾਂ ”ਚ ਬੈਠੇ ਲੋਕਾਂ ਨੂੰ ਖ਼ੁਦ ਫੋਨ ਕਰਕੇ ਆਰਮੀ ਦੇ ਨਾਲ ਕਿਸ਼ਤੀ ਰਾਹੀਂ ਬਾਹਰ ਆਉਣ ਲਈ ਮਨਾਇਆ

ਸਾਕਸ਼ੀ ਸਾਹਨੀ

ਬਾਦਸ਼ਾਹਪੁਰ, ਪਾਤੜਾਂ, ‌ਪਟਿਆਲਾ, 13 ਜੁਲਾਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਘੱਗਰ ਦਰਿਆ ਕੰਢੇ ਪਿੰਡ ਬਾਦਸ਼ਾਹਪੁਰ ਨੇੜੇ ਡੇਰਿਆਂ ਵਿੱਚ ਬੈਠੇ ਵੱਡੀ ਗਿਣਤੀ ਲੋਕਾਂ ਨੂੰ ਖ਼ੁਦ ਫੋਨ ਕਰਕੇ ਡੇਰੇ ਵਿੱਚੋਂ ਆਰਮੀ ਦੇ ਨਾਲ ਬੋਟ ਰਾਹੀਂ ਬਾਹਰ ਆਉਣ ਲਈ ਮਨਾਇਆ। ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਬਾਦਸ਼ਾਹਪੁਰ, ਸਮੇਤ ਕੁਝ ਹੋਰ ਇਲਾਕਿਆਂ ਵਿੱਚ ਪਾਣੀ ਨਾਲ ਘਿਰੇ ਆਪਣੇ ਡੇਰਿਆਂ […]

ਫਿਰੋਜ਼ਪੁਰ: ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪਿੰਡ ਵਾਸੀਆਂ ਦੇ ਖੇਤਾਂ ਤੇ ਘਰਾਂ ‘ਚ ਭਰਿਆ ਪਾਣੀ

Sutlej

ਫਿਰੋਜ਼ਪੁਰ, 11 ਜੁਲਾਈ 2023: ਹਲਕਾ ਜ਼ੀਰਾ ਦੇ ਪਿੰਡ ਫੱਤੇਵਾਲਾ ਵਿੱਚ ਸਤਲੁਜ (Sutlej) ਦਾ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ, ਪਿੰਡ ਫੱਤੇਵਾਲਾ ਵਿੱਚ ਖੇਤਾਂ ਅਤੇ ਘਰਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ | ਫਿਰੋਜ਼ਪੁਰ ‘ਚ ਹਰੀਕੇ ਹੈੱਡ ਤੋਂ 208597 ਕਿਊਸਿਕ ਪਾਣੀ, ਹੁਸਨੀਵਾਲਾ ਹੈੱਡ ਤੋਂ 110568 ਕਿਊਸਿਕ ਪਾਣੀ ਛੱਡਿਆ ਗਿਆ ਹੈ, ਹੈੱਡ ਦੇ ਸਾਰੇ ਗੇਟ ਖੋਲ੍ਹ […]

ਮੁੱਖ ਮੰਤਰੀ ਵੱਲੋਂ ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮੀਂਹ

ਐਸ.ਏ.ਐਸ.ਨਗਰ/ਰੋਪੜ, 10 ਜੁਲਾਈ 2023: ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। […]