July 7, 2024 6:03 pm

2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ: ਹਰਪਾਲ ਸਿੰਘ ਚੀਮਾ

NEW EXCISE POLICY

ਚੰਡੀਗੜ੍ਹ, 09 ਮਾਰਚ 2024: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2024-25 ਲਈ ਨਵੀਂ ਆਬਕਾਰੀ ਨੀਤੀ (NEW EXCISE POLICY) 10145.95 ਕਰੋੜ ਰੁਪਏ ਦੇ ਇਤਿਹਾਸਕ ਮਾਲੀਆ ਉਗਰਾਹੀ ਦੇ ਟੀਚੇ ਨੂੰ ਹਾਸਲ ਕਰਨ ਲਈ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ […]

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ

ਇੰਤਕਾਲ

ਚੰਡੀਗੜ੍ਹ, 6 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ […]

‘ਆਪ’ ਦਾ ਵਾਅਦਾ ਤਾਂ ਕਰਜ਼ੇ ਦਾ ਬੋਝ ਵਧਾਉਣ ਦੀ ਬਜਾਏ ਹੋਰ ਸਰੋਤਾਂ ਤੋਂ ਮਾਲੀਆ ਪੈਦਾ ਕਰਨਾ ਸੀ: ਪ੍ਰਤਾਪ ਬਾਜਵਾ

ਪ੍ਰਤਾਪ ਬਾਜਵਾ

ਚੰਡੀਗੜ੍ਹ, 26 ਸਤੰਬਰ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ 50000 ਕਰੋੜ ਰੁਪਏ ਦੇ ਕਰਜ਼ੇ ਦੀ ਵਰਤੋਂ ਬਾਰੇ ਦਾਅਵਿਆਂ ‘ਤੇ ਪਲਟਵਾਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਾਅਦਾ ਵੱਖ-ਵੱਖ ਸਰੋਤਾਂ ਤੋਂ ਫ਼ੰਡ ਇਕੱਠਾ ਕਰਨਾ ਸੀ ਹੋਰ ਕਰਜ਼ਾ ਲੈਣ ਦੀ […]

PSPCL ਨੂੰ 20,200 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਦਾ ਕੀਤਾ ਭੁਗਤਾਨ: CM ਭਗਵੰਤ ਮਾਨ

PSPCL

ਚੰਡੀਗੜ੍ਹ, 07 ਅਪ੍ਰੈਲ 2023: ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਆਰਥਿਕ ਸਥਿਤੀ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਬਕਾਰੀ ਨੀਤੀ ਦਾ ਕਾਫੀ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਤੋਂ 8841 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਹੈ। ਇਸ ਵਿੱਚ ਪਿਛਲੀ ਵਾਰ […]

ਨਗਰ ਨਿਗਮ ਅਬੋਹਰ ਨੇ ਟੀਚੇ ਦੇ ਮੁਕਾਬਲੇ ਜਿਆਦਾ ਪ੍ਰੋਪਰਟੀ ਟੈਕਸ ਇੱਕਠਾ ਕੀਤਾ: ਡਾ: ਸੇਨੂ ਦੁੱਗਲ

Punjab Handicraft Festival

ਫਾਜ਼ਿਲਕਾ, 06 ਅਪ੍ਰੈਲ 2023: ਨਗਰ ਨਿਗਮ ਅਬੋਹਰ ਨੇ ਵਿੱਤੀ 2022-23 ਦੌਰਾਨ ਆਮਦਨ ਦੇ 955.50 ਲੱਖ ਦੇ ਸਲਾਨਾ ਬਜਟ ਅਨੁਸਾਰ ਨਿਰਧਾਰਤ ਟੀਚੇ ਦੇ ਮੁਕਾਬਲੇ 1106.85 ਲੱਖ ਰੁਪਏ ਦੀ ਆਮਦਨ ਦੇ ਵਸੀਲੇ ਪੈਦਾ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਸ ਤਰਾਂ ਕਰਨ ਨਾਲ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਕੋਲ ਵਾਧੂ ਆਮਦਨ ਹੋਈ ਹੈ। ਇਹ ਜਾਣਕਾਰੀ ਜਿ਼ਲ੍ਹੇ […]

ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਨੂੰ ਪੀਣ ਲਈ ਦਿੱਤਾ ਜਾਵੇਗਾ ਨਹਿਰਾਂ ਦਾ ਸ਼ੁੱਧ ਪਾਣੀ: ਬ੍ਰਹਮ ਸ਼ੰਕਰ ਜਿੰਪਾ

Brahm Shankar Jimpa

ਅੰਮ੍ਰਿਤਸਰ 29 ਅਗਸਤ 2022: ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Brahm Shankar Jimpa) ਨੇ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਮੱਜੂਪੁਰਾ ਵਿਖੇ ਬਣ ਰਹੇ ਨਹਿਰੀ ਪਾਣੀ ਪ੍ਰੋਜੈਕਟ ਦਾ ਨਿਰੀਖਣ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਨੂੰ ਪੀਣਯੋਗ ਬਣਾਉਣ ਲਈ 15 ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ, ਜਿਸਨੂੰ ਛੇਤੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ […]