July 7, 2024 4:13 pm

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ

Revenue department

ਚੰਡੀਗੜ੍ਹ, 6 ਜੁਲਾਈ 2024: ਪੰਜਾਬ ਸਰਕਾਰ ਦੇ ਖਜ਼ਾਨੇ (Revenue department) ‘ਚ 2024 ਦੌਰਾਨ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ 42 ਫੀਸਦੀ ਜ਼ਿਆਦਾ ਆਮਦਨ ਪ੍ਰਾਪਤ ਹੋਈ ਹੈ | ਇਸਦੀ ਜਾਣਕਾਰੀ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮਦਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ | ਬ੍ਰਮ ਸ਼ੰਕਰ ਜਿੰਪਾ ਨੇ […]

Punjab News: ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ‘ਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

Bram Shankar Jimpa

ਚੰਡੀਗੜ੍ਹ, 14 ਜੂਨ 2024: ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਵਿਭਾਗ ਵਿਚ ਵਿਆਪਕ ਪੱਧਰ ‘ਤੇ ਲੋਕ ਪੱਖੀ ਸੁਧਾਰ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ […]

ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ

special camps

ਮਾਜਰੀ/ ਖਰੜ, 15 ਜਨਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ (special camps) ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ। ਇਸੇ ਲੜੀ ਤਹਿਤ ਮਾਜਰੀ ਵਿਖੇ ਲਾਏ ਕੈਂਪ ਦਾ ਜਾਇਜ਼ਾ ਕੈਬਨਿਟ ਮੰਤਰੀ, ਪੰਜਾਬ, ਅਨਮੋਲ ਗਗਨ […]

ਮਾਲ ਵਿਭਾਗ ਵੱਲੋਂ ਗੁਰਦਾਸਪੁਰ ‘ਚ ਵਿਸ਼ੇਸ਼ ਕੈਂਪ ਦੌਰਾਨ 2806 ਇੰਤਕਾਲ ਦਰਜ

Group-D employees

ਗੁਰਦਾਸਪੁਰ, 6 ਜਨਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕੋ ਥਾਂ ’ਤੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਕੰਮਾਂ ਦਾ ਨਿਪਟਾਰਾ ਕਰਨ ਲਈ ਯਤਨਸ਼ੀਲ ਹੈ। ਇਸੇ ਮਕਸਦ ਤਹਿਤ ਅੱਜ ਮਾਲ ਵਿਭਾਗ ਵੱਲੋਂ ਸੂਬੇ ਭਰ ਵਿੱਚ ਲੋਕਾਂ ਦੇ ਪੈਂਡਿੰਗ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ […]

ਲੰਬਿਤ ਇੰਤਕਾਲ ਦਰਜ ਕਰਨ ਦੀ ਮੁਹਿੰਮ ਤਹਿਤ ਭਲਕੇ ਮੋਹਾਲੀ ‘ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

Revenue department

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 05 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ (Revenue department) ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]

ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਹੋਈਆਂ ਆਨਲਾਈਨ, ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਣਗੀਆਂ ਕਈ ਸੇਵਾਵਾਂ

Bram Shankar Jimpa

ਚੰਡੀਗੜ੍ਹ, 14 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ (Revenue department) ਦੀਆਂ ਬਹੁਤੀਆਂ ਸੇਵਾਵਾਂ ਆਨਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਉਨ੍ਹਾਂ ‘ਚੋਂ ਬਹੁਤੀਆਂ ਸੇਵਾਵਾਂ ਹੁਣ ਆਨਲਾਈਨ ਘਰ ਬੈਠੇ ਪ੍ਰਾਪਤ ਕੀਤੀਆਂ […]

ਪਟਵਾਰੀ ਤੇ ਕਾਨੂੰਨਗੋ ਯੂਨੀਅਨਾਂ ਦਾ ਵੱਡਾ ਐਲਾਨ, ਨਹੀਂ ਹੋਣਗੇ ਵਾਧੂ ਕਾਰਜਭਾਰ ਵਾਲੇ ਕੰਮ

Patwari

ਚੰਡੀਗੜ੍ਹ, 01 ਸਤੰਬਰ 2023: ਪੰਜਾਬ ਸਰਕਾਰ ਤੇ ਮਾਲ ਵਿਭਾਗ ਦੇ ਕਾਮਿਆਂ ਵਿਚਾਲੇ ਤਲਖ਼ੀ ਵੱਧਦੀ ਨਜਰ ਆ ਰਹੀ ਹੈ। ਜਿੱਥੇ ਮੁੱਖ ਮੰਤਰੀ ਭਗੰਵਤ ਮਾਨ ਨੇ ਸੂਬੇ ਵਿੱਚ ਈਸਟ ਪੰਜਾਬ ਅਸੈਂਸ਼ੀਅਲ ਸਰਵਿਸਿਜ਼ ਮੈਂਟੀਨੈਂਸ ਐਕਟ (ਐਸਮਾ) ਲਾਗੂ ਕਰਕੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ, ਓਥੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਵੰਗਾਰਦਿਆਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ

Revenue Department

ਚੰਡੀਗੜ੍ਹ, 23 ਜੂਨ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਹੇਠਲੇ ਪੱਧਰ ਤੱਕ ਦੇ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ […]

ਪੰਜਾਬ ਵਜ਼ਾਰਤ ਵਲੋਂ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 2023 ਨੂੰ ਪ੍ਰਵਾਨਗੀ

ਪੰਜਾਬ ਰੈਵੇਨਿਊ ਪਟਵਾਰੀ

ਜਲੰਧਰ,17 ਮਈ 2023: ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਜਿਸ ਵਿਚ ਪੰਜਾਬ ਵਜ਼ਾਰਤ ਨੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 1966 ਨੂੰ ਰੱਦ ਕਰਨ ਅਤੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 2023 ਦੇ ਖਰੜੇ ਨੂੰ ਵੀ […]

NRI ਵਿਦੇਸ਼ਾਂ ‘ਚ ਹੀ ਬੈਠ ਕੇ ਸ਼ਿਕਾਇਤਾਂ ਤੇ ਰਿਕਾਰਡ ਕਰ ਸਕਣਗੇ ਟਰੈਕ, ਪੰਜਾਬ ਸਰਕਾਰ ਵਲੋਂ ਵਟਸਐਪ ਨੰਬਰ ਜਾਰੀ

NRI

ਚੰਡੀਗੜ੍ਹ, 21 ਅਪ੍ਰੈਲ 2023: ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ (NRI) ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਾਲ ਵਿਭਾਗ ਨੇ ਜ਼ਮੀਨ ਦੀ ਰਜਿਸਟਰੀ ਅਤੇ ਜਾਇਦਾਦ ਨਾਲ ਸਬੰਧਤ ਸੇਵਾਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ। ਹੁਣ ਵਿਦੇਸ਼ਾਂ ‘ਚ ਬੈਠੇ […]