July 2, 2024 9:56 pm

5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

VIGILANCE BUREAU

ਚੰਡੀਗੜ੍ਹ, 6 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ (VIGILANCE BUREAU) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ […]

ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਤੇ ਉਸਦੇ ਸਾਥੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

Khanauri

ਚੰਡੀਗੜ, 19 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ […]

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ

Khanauri

ਚੰਡੀਗੜ 24 ਨਵੰਬਰ 2022: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ […]

ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Vigilance Bureau

ਚੰਡੀਗੜ੍ਹ 07 ਅਕਤੂਬਰ 2022: ਵਿਜੀਲੈਂਸ ਬਿਊਰੋ (Punjab Vigilance Bureau) ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]

ਵਿਜੀਲੈਂਸ ਵਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਤੇ ਉਸਦੇ ਨਿੱਜੀ ਸਹਾਇਕ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

ਵਿਜੀਲੈਂਸ

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੱਲਾ ਮੇਘਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਅਤੇ ਉਸਦੇ ਮੁਨਸ਼ੀ ਜਰਨੈਲ ਸਿੰਘ ਖਿਲਾਫ ਕ੍ਰਮਵਾਰ 10,000 ਅਤੇ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ […]

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਤੇ ਨਿੱਜੀ ਸਹਾਇਕ ਗ੍ਰਿਫਤਾਰ

Vigilance Bureau

ਚੰਡੀਗੜ੍ਹ 26 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵਲੋਂ ਅੱਜ ਇੱਕ ਮਾਲ ਪਟਵਾਰੀ, ਉਸਦੇ ਨਿੱਜੀ ਸਹਾਇਕ ਅਤੇ ਇੱਕ ਨੰਬਰਦਾਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ […]