July 5, 2024 1:07 am

ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ‘ਚ ਹੈ : ਮੁੱਖ ਮੰਤਰੀ ਭਗਵੰਤ ਮਾਨ

Punjab

ਚੰਡੀਗੜ੍ਹ /ਸੰਗਰੂਰ 21 ਜੂਨ 2022: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਕਥਿਤ ਤੌਰ ’ਤੇ ਵਿਗੜਨ ਦਾ ਦੋਸ਼ ਲਾਉਣ ਦੀ ਸਖ਼ਤ ਅਲੋਚਨਾ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਇੱਥੇ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ […]