July 1, 2024 11:02 am

ਦੁਖਦਾਈ ਖ਼ਬਰ: ਕੈਨੇਡਾ ਗਈ ਬਰਨਾਲਾ ਦੀ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Canada

ਚੰਡੀਗੜ੍ਹ, 09 ਅਗਸਤ 2023: ਆਏ ਦਿਨ ਵਿਦੇਸ਼ ਤੋਂ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਉਂਦੀ ਹੈ | ਇਸਦੇ ਨਾਲ ਹੀ ਕੈਨੇਡਾ (Canada) ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੁਝ ਮਹੀਨੇ ਪਹਿਲਾਂ ਹੀ ਟੋਰਾਂਟੋ ਗਈ ਕੁੜੀ ਦੀ ਗਈ ਹੈ | ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ […]

ਅੰਮ੍ਰਿਤਸਰ ‘ਚ ਸਕੂਟਰੀ ‘ਤੇ ਘਰ ਪਰਤ ਰਹੇ ਬਜ਼ੁਰਗ ਨੂੰ ਕਾਰ ਨੇ ਮਾਰੀ ਟੱਕਰ, ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

Amritsar

ਅੰਮ੍ਰਿਤਸਰ ,27 ਅਪ੍ਰੈਲ 2023: ਅੰਮ੍ਰਿਤਸਰ (Amritsar) ਪੁਲਿਸ ਦਿਹਾਤੀ ਦੇ ਅਧੀਨ ਪੈਂਦੇ ਥਾਣਾ ਚਾਟੀਵਿੰਡ ਪਿੰਡ ਦੇ ਇਲਾਕਾ ਤਰਨ ਤਾਰਨ ਰੋਡ ‘ਤੇ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ | ਮ੍ਰਿਤਕ ਦੀ ਪਛਾਣ ਉੱਤਮ ਨਗਰ ਦੇ ਰਹਿਣ ਵਾਲੇ ਨਿਰਮਲ ਸਿੰਘ (65 ਸਾਲ) ਵਜੋਂ ਹੋਈ ਹੈ | ਇਸ ਸੰਬੰਧੀ ਪਰਿਵਾਰਕ ਮੈਬਰਾ ਨੇ ਦੱਸਿਆ ਕਿ ਉਹਨਾ ਦੇ […]

ਬੇਕਾਬੂ ਹੋਈ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾਈ, ਹਾਦਸੇ ‘ਚ ਦੋ ਜਣਿਆਂ ਦੀ ਮੌਤ

ਸਵਿਫਟ ਕਾਰ

ਸੁਲਤਾਨਪੁਰ ਲੋਧੀ, 04 ਅਪ੍ਰੈਲ 2023: ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਰੋਡ ‘ਤੇ ਮੋੜ ਨੇੜੇ ਇੱਕ ਤੇਜ਼ ਰਫਤਾਰ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ ਅਤੇ ਇਸ ਹਾਦਸੇ ਵਿੱਚ ਕਾਰ ‘ਚ ਸਵਾਰ 2 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ (ਜਲੰਧਰ), […]

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ, ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤਿਆ ਸੀ ਵਾਪਸ

ਸੜਕ ਹਾਦਸੇ

ਚੰਡੀਗੜ੍ਹ, 15 ਮਾਰਚ 2023: ਬੀਤੀ ਰਾਤ ਟਾਂਡਾ ਹੁਸ਼ਿਆਰਪੁਰ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਪ੍ਰਵਾਸੀ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਹੈ । ਹਾਦਸੇ ਦਾ ਸ਼ਿਕਾਰ ਹੋਏ ਮੌਤ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪੁਰਾਣਾ ਡਾਕਖਾਨਾ ਉੜਮੁੜ ਵਜੋਂ ਹੋਈ ਹੈ। ਮ੍ਰਿਤਕ ਗੁਲਸ਼ਨ ਦੋ ਭੈਣਾਂ ਦਾ ਇਕਲੌਤਾ ਭਰਾ […]

Sameer Khakhar: ਟੀਵੀ ਅਤੇ ਬਾਲੀਵੁੱਡ ਅਦਾਕਾਰ ਸਮੀਰ ਖਾਖਰ ਪੂਰੇ ਹੋ ਗਏ

Sameer Khakhar

ਚੰਡੀਗੜ੍ਹ, 15 ਮਾਰਚ 2023: ਮਸ਼ਹੂਰ ਟੀਵੀ ਅਤੇ ਬਾਲੀਵੁੱਡ ਅਦਾਕਾਰ ਸਮੀਰ ਖਾਖਰ (Sameer Khakhar) ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦਾ 71 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਸਮੀਰ ਖਾਖਰ ਨੂੰ 80 ਦੇ ਦਹਾਕੇ ਵਿੱਚ ਦੂਰਦਰਸ਼ਨ ਦੇ ਪ੍ਰਸਿੱਧ ਸੀਰੀਅਲ ਨੁੱਕੜ (1986) ਵਿੱਚ ‘ਖੋਪੜੀ’, ਇੱਕ ਸ਼ਰਾਬੀ, ਦਾ ਬਹੁਤ ਮਸ਼ਹੂਰ ਕਿਰਦਾਰ ਨਿਭਾਉਣ ਲਈ ਜਾਣਿਆ ਜਾਂਦਾ ਹੈ। ਸਮੀਰ […]

ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੇ ਦਿਹਾਂਤ ‘ਤੇ CM ਭਗਵੰਤ ਮਾਨ ਸਮੇਤ ਵੱਖ-ਵੱਖ ਸਿਆਸੀ ਆਗੂ ਵਲੋਂ ਦੁੱਖ ਪ੍ਰਗਟਾਵਾ

Satish Kaushik

ਚੰਡੀਗੜ੍ਹ, 09 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਤੇ ਨਿਰਮਾਤਾ-ਨਿਰਦੇਸ਼ਕ ਸਤੀਸ਼ ਕੌਸ਼ਿਕ (Satish Kaushik) ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਵਾ ਕੀਤਾ । ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਤੁਸੀਂ ਆਪਣੀ ਕਲਾ ਨਾਲ ਸਾਡੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੋਗੇ। ਮੁੱਖ ਮੰਤਰੀ ਮਾਨ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ […]

ਪੁਤਲੀਘਰ ਚੌਂਕ ਨੇੜੇ ਵਾਪਰਿਆ ਵੱਡਾ ਹਾਦਸਾ, ਕਾਰ ਅਤੇ ਐਕਟੀਵਾ ਦੀ ਟੱਕਰ ਦੌਰਾਨ ਦੋ ਜਣਿਆਂ ਦੀ ਮੌਤ

ਪੁਤਲੀਘਰ

ਅੰਮ੍ਰਿਤਸਰ, 27 ਜਨਵਰੀ 2023: ਅਮ੍ਰਿਤਸਰ ਦੇ ਪੁਤਲੀਘਰ ਚੌਂਕ ਨੇੜੇ ਓਵਰਟੇਕ ਕਰਦਿਆਂ ਇੱਕ ਐਕਟੀਵਾ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ | ਵਾਹਨਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਐਕਟੀਵਾ ਦੇ ਪਰਖੱਚੇ ਉਡ ਗਏ | ਇਸ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਜਣੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ | ਇਸ […]

ਲੁਧਿਆਣਾ ਦੇ CMC ਹਸਪਤਾਲ ‘ਚ ਇਲਾਜ ਦੌਰਾਨ ਗੈਂਗਸਟਰ ਤੀਰਥ ਢਿੱਲਵਾਂ ਦੀ ਮੌਤ

ਤੀਰਥ ਢਿੱਲਵਾਂ

ਚੰਡੀਗੜ੍ਹ 19 ਜਨਵਰੀ 2023: ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਤੀਰਥ ਢਿੱਲਵਾਂ (Teerth Dhillwan) ਨਾਂ ਦੇ ਗੈਂਗਸਟਰ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਗੈਂਗਸਟਰ ਦੀ ਮੌਤ ਦਾ ਕਾਰਨ ਬ੍ਰੇਨ ਹੈਮਰੇਜ ਦੱਸਿਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਪੰਜਾਬ ਵਿਚ 2017 ਵਿੱਚ ਕਈ ਗੈਂਗਸਟਰਾਂ ਦਾ ਪੁਲਿਸ ਇਨਕਾਊਂਟਰ ਹੋਇਆ, ਉਸੇ ਦੌਰਾਨ ਵਿੱਕੀ […]

ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੌਧਰੀ ਸੰਤੋਖ ਸਿੰਘ

ਚੰਡੀਗੜ੍ਹ 14 ਜਨਵਰੀ 2023: ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਚ ਸ਼ਨੀਵਾਰ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਇਸ ਦੁਖਦਾਈ ਖ਼ਬਰ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੌਧਰੀ ਸੰਤੋਖ ਸਿੰਘ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ […]

ਫਰੀਦਕੋਟ ਦੇ ਐੱਸਪੀ ਅਨਿਲ ਕੁਮਾਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

SP Anil Kumar

ਚੰਡੀਗੜ੍ਹ 28 ਦਸੰਬਰ 2022: ਫਰੀਦਕੋਟ ਦੇ ਐੱਸਪੀ ਹੈਡਕੁਆਟਰ ਅਨਿਲ ਕੁਮਾਰ (SP Anil Kumar) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਡਿਉਟੀ ‘ਤੇ ਦਫ਼ਤਰ ਵਿੱਚ ਬੈਠੇ ਹੋਏ ਸਨ, ਇੱਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ । ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ […]