July 3, 2024 8:32 am

Chhattisgarh: 50 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, ਤਿੰਨ ਔਰਤਾਂ ਸਮੇਤ ਚਾਰ ਜਣਿਆਂ ਦੀ ਮੌਤ

Chhattisgarh

ਚੰਡੀਗੜ੍ਹ 23 ਦਸੰਬਰ 2022: ਛੱਤੀਸਗੜ੍ਹ (Chhattisgarh )ਦੇ ਕਬੀਰਧਾਮ (ਕਵਰਧਾ) ਜ਼ਿਲ੍ਹੇ ਵਿੱਚ ਸ਼ੁੱਕਰਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਜਦਕਿ ਚਾਰ ਹੋਰ ਲੋਕ ਜ਼ਖਮੀ ਹਨ। ਹਾਦਸਾ ਕਾਰ 50 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਵਾਪਰਿਆ ਹੈ । ਦੱਸਿਆ ਜਾ ਰਿਹਾ ਹੈ ਕਿ […]

ਬਟਾਲਾ ਨਜਦੀਕ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਐਕਟਿਵਾ ਨੂੰ ਮਾਰੀ ਟੱਕਰ, ਇੱਕ ਮਹਿਲਾ ਦੀ ਮੌਤ

Batala

ਅੰਮ੍ਰਿਤਸਰ 29 ਨਵੰਬਰ 2022: ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਬਟਾਲਾ (Batala) ਨਜਦੀਕ ਪੁਲਿਸ ਚੌਂਕੀ ਦੇ ਸਾਹਮਣੇ ਬੀਤੀ ਦੇਰ ਸ਼ਾਮ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ | ਅਚਾਨਕ ਬਟਾਲਾ ਦੇ ਨਜ਼ਦੀਕ ਹੀ ਮੈਰਿਜ ਪੈਲਸ ਵਿਚੋਂ ਨਿਕਲੀ ਤੇਜ਼ ਰਫਤਾਰ ਇਨੋਵਾ ਗੱਡੀ ਅਤੇ ਐਕਟਿਵਾ ਵਿਚਾਲੇ ਟੱਕਰ ਹੋ ਗਈ | ਐਕਟਿਵਾ ‘ਤੇ ਸਵਾਰ ਮਾਂ ਅਤੇ ਧੀ ਦੀ ਸਵਾਰ ਸਨ ਜਿਨ੍ਹਾਂ ਵਿੱਚ […]

ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਟੀ.ਵੀ ਜਗਤ ‘ਚ ਸੋਗ ਦੀ ਲਹਿਰ

Siddhant Veer Suryavanshi

ਚੰਡੀਗੜ੍ਹ 11 ਨਵੰਬਰ 2022: ਟੈਲੀਵਿਜ਼ਨ ਜਗਤ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਟੀ.ਵੀ ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ (Siddhant Veer Suryavanshi) ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਜਾਣਕਾਰੀ ਮੁਤਾਬਕ ਸਿਧਾਂਤ ਦੀ ਵਰਕਆਊਟ ਦੌਰਾਨ ਮੌਤ ਹੋ ਗਈ। ਅਭਿਨੇਤਾ ਸਿਰਫ 46 ਸਾਲ ਦੇ ਸਨ ਅਤੇ ਇੰਡਸਟਰੀ ਵਿੱਚ ਚੰਗਾ ਕੰਮ ਕਰ ਰਹੇ ਸਨ। ਜੈ ਭਾਨੂਸ਼ਾਲੀ ਨੇ ਸਿਧਾਂਤ […]

ਮਹਾਰਾਣੀ ਐਲਿਜ਼ਾਬੈਥ-2 ਦੇ ਦੇਹਾਂਤ ‘ਤੇ ਭਾਰਤ ‘ਚ 11 ਸਤੰਬਰ ਨੂੰ ਰਾਸ਼ਟਰੀ ਸੋਗ ਦਾ ਐਲਾਨ

Queen Elizabeth II

ਚੰਡੀਗੜ੍ਹ 09 ਸਤੰਬਰ 2022: ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-2 (Queen Elizabeth II) ਦੇ ਦੇਹਾਂਤ ‘ਤੇ ਭਾਰਤ ‘ਚ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 11 ਸਤੰਬਰ ਨੂੰ ਭਾਰਤ ਵਿੱਚ ਰਾਸ਼ਟਰੀ ਸੋਗ ਹੋਵੇਗਾ। ਇਸ ਦਿਨ ਮਹਾਰਾਣੀ ਐਲਿਜ਼ਾਬੈਥ ਦੇ ਸਨਮਾਨ ਵਿੱਚ ਭਾਰਤ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਸ ਤੋਂ ਪਹਿਲਾਂ […]

ਸਿੱਧੂ ਮੂਸੇਵਾਲਾ ਕਤਲਕਾਂਡ: ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਰੈੱਡ ਕਾਰਨਰ ਨੋਟਿਸ

ਚੰਡੀਗੜ੍ਹ 10 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਕਤਲ ਦੀ ਜ਼ਿਮੇਵਾਰੀ ਲੈ ਚੁੱਕੇ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਰੈੱਡ ਕਾਰਨਰ ਨੋਟਿਸ ਇੰਟਰਪੋਲ ਵੱਲੋਂ ਜਾਰੀ ਕੀਤਾ ਗਿਆ ਹੈ। ਫਿਲਹਾਲ ਗੋਲਡੀ ਬਰਾੜ ਇਸ ਸਮੇਂ ਕੈਨੇਡਾ ‘ਚ ਹੈ। ਗੋਲਡੀ ਬਰਾੜ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਜਿਸ ਤੋਂ […]