July 8, 2024 9:03 pm

ਭਲਕੇ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਗੋਬਿੰਦਘਾਟ ਤੋਂ ਰਵਾਨਾ

Sri Hemkunt Sahib

ਚੰਡੀਗੜ੍ਹ ,19 ਮਈ 2023: ਵਿਸ਼ਵ ਪ੍ਰਸਿੱਧ ਸਿੱਖਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ 20 ਮਈ ਨੂੰ ਖੁੱਲ ਰਹੇ ਹਨ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਯਾਤਰਾ 17 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਲਕਸ਼ਮਣ ਝੁੱਲਾ ਮਾਰਗ, ਰਿਸ਼ੀਕੇਸ਼ ਤੋਂ ਸ਼ੁਰੂ ਹੋਈ ਸੀ, ਇਸਦੇ ਨਾਲ ਹੀ 17 ਮਈ ਨੂੰ ਪੰਜ ਪਿਆਰਿਆਂ ਦੀ […]

ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜੱਥਾ ਰਵਾਨਾ

Sri Hemkunt Sahib

ਉੱਤਰਾਖੰਡ, 17 ਮਈ 2023: ਵਿਸ਼ਵ ਪ੍ਰਸਿੱਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ 20 ਮਈ ਨੂੰ ਖੁੱਲ ਰਹੇ ਹਨ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਯਾਤਰਾ 17 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਲਕਸ਼ਮਣ ਝੁੱਲਾ ਮਾਰਗ, ਰਿਸ਼ੀਕੇਸ਼ ਤੋਂ ਸ਼ੁਰੂ ਹੋ ਗਈ ਹੈ। ਸਵੇਰ ਤੋਂ ਹੀ ਸ਼ਰਧਾਲੂਆਂ ਦਾ ਗੁਰਦੁਆਰਾ ਸਾਹਿਬ ਦੇ ਪਰਿਸਰ ਵਿਖੇ ਆਉਣਾ ਸ਼ੁਰੂ […]

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜੱਥਾ ਗੁਰਮਤਿ ਮਰਿਆਦਾ ਅਨੁਸਾਰ ਹੋਇਆ ਰਵਾਨਾ

Govindghat

ਚੰਡੀਗੜ੍ਹ,17 ਮਈ 2023: ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੀ ਸਾਲਾਨਾ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਰਵਾਨਾ ਹੋਇਆ। ਇਸ ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਰਵਾਨਾ ਕੀਤਾ ਗਿਆ ਹੈ। ਇਹ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ ਹੈ। ਗੁਰਦੁਆਰਾ ਸ੍ਰੀ […]

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਲਕੇ ਰਵਾਨਾ ਹੋਵੇਗਾ ਪਹਿਲਾ ਜੱਥਾ, ਮੈਨੇਜਮੈਂਟ ਟਰੱਸਟ ਵਲੋਂ ਹਦਾਇਤਾਂ ਜਾਰੀ

Sri Hemkunt Sahib

ਚੰਡੀਗੜ੍ਹ 16 ਮਈ 2023: ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਨਾਲ ਹੀ 20 ਮਈ ਨੂੰ ਲਕਸ਼ਮਣ ਮੰਦਰ ਦੇ ਕਿਵਾੜ ਵੀ ਖੋਲ੍ਹ ਦਿੱਤੇ ਜਾਣਗੇ। ਸ਼ਰਧਾਲੂਆਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਕੀਤਾ ਜਾਵੇਗਾ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਹੁਣ ਤੱਕ 38,000 ਤੋਂ ਵੱਧ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ […]

Earthquake: ਅਰੁਣਾਚਲ ਪ੍ਰਦੇਸ਼ ‘ਚ ਮੁੜ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ

earthquake

ਚੰਡੀਗੜ੍ਹ 16 ਨਵੰਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਇੱਥੇ ਅੱਜ ਸਵੇਰੇ 9.55 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਫਾਲ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ 3.7 ਸੀ ਅਤੇ ਇਸ ਦਾ ਕੇਂਦਰ ਧਰਤੀ ਦੀ 10 ਕਿਲੋਮੀਟਰ ਦੀ ਡੂੰਘਾਈ ‘ਤੇ ਬਸਰ ਦੀ […]

ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁਝ ਹਿੱਸਿਆਂ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

Earthquake

ਚੰਡੀਗੜ੍ਹ 13 ਨਵੰਬਰ 2022: ਉੱਤਰੀ ਭਾਰਤ ‘ਚ ਪਿਛਲੇ ਕੁਝ ਦਿਨਾਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਦਿੱਲੀ ‘ਚ ਪਿਛਲੇ ਹਫਤੇ ਦੋ-ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ | ਜਿਸ ਤੋਂ ਬਾਅਦ ਅੱਜ ਪੰਜਾਬ ਵਿੱਚ ਵੀ ਕਈ ਇਲਾਕਿਆਂ ‘ਚ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਪ੍ਰਾਪਤ ਜਾਣਕਾਰੀ ਅਨੁਸਾਰ […]

ਉੱਤਰਾਖੰਡ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਨਿਕਲੇ ਲੋਕ

Earthquake

ਚੰਡੀਗੜ੍ਹ 12 ਨਵੰਬਰ 2022: ਉੱਤਰਾਖੰਡ ‘ਚ ਸ਼ਨੀਵਾਰ ਨੂੰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਭੂਚਾਲ ਸ਼ਾਮ 4:25 ਵਜੇ ਆਇਆ। ਭੂਚਾਲ ਦਾ ਕੇਂਦਰ ਰਿਸ਼ੀਕੇਸ਼ ਸੀ। ਰਿਕਟਰ ਪੈਮਾਨੇ ‘ਤੇ ਭੁਚਾਲ ਦੀ ਤੀਬਰਤਾ 3.4 ਦਰਜ ਕੀਤੀ ਗਈ ਹੈ । ਇਸ ਤੋਂ ਪਹਿਲਾਂ 9 ਨਵੰਬਰ ਨੂੰ ਤੜਕੇ ਦੋ ਵਾਰ ਭੂਚਾਲ ਦੇ ਝਟਕੇ ਆਏ ਸਨ। ਉੱਤਰਾਖੰਡ […]