July 7, 2024 4:59 pm

ਮੀਤ ਹੇਅਰ ਵੱਲੋਂ ਦਰਿਆਵਾਂ ‘ਚ ਪਾੜ ਪੂਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਦਰਿਆਵਾਂ 'ਚ ਪਾੜ

ਚੰਡੀਗੜ੍ਹ, 20 ਜੁਲਾਈ 2023: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਰਿਕਾਰਡ ਤੋੜ ਬਾਰਸ਼ ਪੈਣ ਕਾਰਨ ਸੂਬੇ ਦੇ ਦਰਿਆਵਾਂ ਵਿੱਚ ਆਏ ਵਾਧੂ ਪਾਣੀ ਕਾਰਨ ਕਈ ਜ਼ਿਲਿਆਂ ਵਿੱਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਬਚਾਅ ਤੇ ਰਾਹਤ ਕਾਰਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ […]

Himachal Pradesh: ਚੰਬਾ ਜ਼ਿਲ੍ਹੇ ‘ਚ ਫਟਿਆ ਬੱਦਲ, ਕਈ ਵਾਹਨ ਪਾਣੀ ‘ਚ ਰੁੜ੍ਹੇ

Chamba

ਚੰਡੀਗੜ੍ਹ,19 ਜੁਲਾਈ 2023: ਹਿਮਾਚਲ ਪ੍ਰਦੇਸ਼ ਵਿੱਚ ਕੁਦਰਤ ਦਾ ਕਹਿਰ ਜਾਰੀ ਹੈ। ਕਈ ਇਲਾਕਿਆਂ ਤੋਂ ਭਾਰੀ ਮੀਂਹ ਅਤੇ ਕਈ ਇਲਾਕਿਆਂ ਤੋਂ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਚੰਬਾ (Chamba) ਜ਼ਿਲ੍ਹੇ ਵਿੱਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ, ਦੱਸਿਆ ਜਾ ਰਿਹਾ ਹੈ ਕਿ ਚੰਬਾ ਦੇ ਸਲੂਣੀ ਵਿੱਚ ਬੱਦਲ ਫਟਿਆ ਹੈ | ਇਸ ਘਟਨਾ […]

ਸਿੱਖ ਵਾਤਾਵਰਨ ਦਿਵਸ ‘ਤੇ ਦਰਿਆਵਾਂ ਲਈ ਕੁੱਝ ਕਰਨ ਦਾ ਅੰਤਰਰਾਸ਼ਟਰੀ ਦਿਹਾੜਾ ਮਨਾਇਆ

Sikh Environment Day

ਲੁਧਿਆਣਾ/ਵਲੀਪੁਰ, 14 ਮਾਰਚ 2023: ਅੱਜ ਲੁਧਿਆਣਾ ਨੇੜੇ ਪਿੰਡ ਵਲੀਪੁਰ ਵਿਖੇ ਬੁੱਢਾ ਦਰਿਆ ਅਤੇ ਸਤਲੁਜ ਦੇ ਸੰਗਮ ‘ਤੇ ਵਾਤਾਵਰਨ ਪ੍ਰੇਮੀਆਂ ਨੇ ਸਿੱਖ ਵਾਤਾਵਰਨ ਦਿਵਸ (Sikh Environment Day) ਅਤੇ ਦਰਿਆਵਾਂ ਲਈ ਕੁੱਝ ਕਰਨ ਦਾ ਅੰਤਰਰਾਸ਼ਟਰੀ ਦਿਹਾੜਾ ਮਨਾਇਆ। ਬੁੱਢਾ ਦਰਿਆ ਪੰਜਾਬ ਦੀ ਸਭ ਤੋਂ ਮੁਸ਼ਕਲ ਪ੍ਰਦੂਸ਼ਣ ਸਮੱਸਿਆ ਹੈ ਜਿਸ ਨੇ ਦਹਾਕਿਆਂ ਤੋਂ ਲਗਾਤਾਰ ਸਰਕਾਰਾਂ ਨੂੰ ਚੁਣੌਤੀ ਦਿੱਤੀ ਹੈ। […]