July 2, 2024 10:15 pm

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ‘ਚ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ

school vehicles

ਫਾਜ਼ਿਲਕਾ 15 ਅਪ੍ਰੈਲ 2024: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਦੀ ਨਿਗਰਾਨੀ ਹੇਠ ਅੱਜ ਸ਼ਹਿਰ ਵਿੱਚ ਸਕੂਲ ਵਾਹਨਾਂ (school vehicles) ਦੀ ਚੈਕਿੰਗ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੁਦ ਵਾਹਨਾਂ ਦੀ ਜਾਂਚ ਕੀਤੀ ਅਤੇ ਜੋ ਵਾਹਨ ਸੁਰੱਖਿਆ ਮਾਣਕਾਂ ਜਾਂ ਹੋਰ ਤੈਅ ਮਾਪਦੰਡ ਪੂਰੇ ਨਹੀਂ ਕਰਦੇ ਸਨ ਉਹਨਾਂ ਖਿਲਾਫ […]

ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ

PUNJAB

ਚੰਡੀਗੜ੍ਹ, 14 ਫ਼ਰਵਰੀ 2024: ਪੰਜਾਬ (PUNJAB) ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇੱਥੇ ਮਗਸੀਪਾ ਵਿਖੇ ‘ਸੜਕ ਸੁਰੱਖਿਆ ਮਹੀਨੇ’ ਦੇ ਸਮਾਪਤੀ […]

ਫਾਜਿਲਕਾ ‘ਚ ਸਕੂਲਾਂ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਰੋਡ ਸੇਫਟੀ ਮਹੀਨਾ ਸਬੰਧੀ ਮੁਕਾਬਲੇ ਕਰਵਾਏ

Fazilka

ਫਾਜ਼ਿਲਕਾ, 9 ਫਰਵਰੀ 2024: ਡਿਪਟੀ ਕਮਿਸ਼ਨਰ ਫਾਜਿਲਕਾ (Fazilka) ਡਾ. ਸੇਨੂ ਦੁੱਗਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਿਵ ਪਾਲ ਗੋਇਲ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਪੰਕਜ ਅੰਗੀ, ਮੈਡਮ ਅੰਜੂ ਸੇਠੀ ਵੱਲੋਂ ਜਾਰੀ ਨਿਰਦੇਸ਼, ਵਿਜੇ ਪਾਲ, ਨਿਸ਼ਾਂਤ ਅਗਰਵਾਲ, ਜ਼ਿਲ੍ਹਾ ਨੋਡਲ ਇੰਚਾਰਜ ਦੀ ਦੇਖ-ਰੇਖ ਅਧੀਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ 2 ਪ੍ਰਮੋਦ ਕੁਮਾਰ, ਬਲਾਕ ਪ੍ਰਾਇਮਰੀ ਸਿੱਖਿਆ […]

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ

National Road Safety

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ 2024: ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ, ਐਸ.ਪੀ. (ਟਰੈਫਿਕ) ਐੱਚ.ਐੱਸ.ਮਾਨ, ਡੀ.ਐਸ. ਪੀ. (ਟ੍ਰੈਫਿਕ) ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ. ਆਈ. ਜਨਕ ਰਾਜ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ (National Road Safety Month) (ਮਿਤੀ 15/01/24 ਤੋਂ 14/02/24 ਤੱਕ) ਦੇ ਸਬੰਧ ਵਿੱਚ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ […]

ਛੇਹਰਟਾ ਰੋਡ ‘ਤੇ ਮੈਡੀਕਲ ਆਕਸੀਜਨ ਸਪਲਾਈ ਵਾਲੇ ਟਰੱਕ ਨੇ ਬਲੈਰੋ ਕਾਰ ਨੂੰ ਮਾਰੀ ਟੱਕਰ, ਇੱਕ ਜ਼ਖਮੀ

medical oxygen supply

ਅੰਮ੍ਰਿਤਸਰ, 16 ਜਨਵਰੀ 2024: ਅੰਮ੍ਰਿਤਸਰ ਦੇ ਛੇਹਰਟਾ ਰੋਡ ‘ਤੇ ਉਸ ਸਮੇਂ ਹਾਦਸਾ ਵਾਪਰ ਗਿਆ, ਜਦੋਂ ਮੈਡੀਕਲ ਆਕਸੀਜਨ ਸਪਲਾਈ (medical oxygen supply) ਕਰਨ ਵਾਲਾ ਟਰੱਕ ਬੇਕਾਬੂ ਹੋ ਕੇ ਸੜਕ ਤੋਂ ਬੀਆਰਟੀਐਸ ਲੈਨ ਵਿੱਚ ਜਾ ਵੜਿਆ ਅਤੇ ਬੀਆਰਟੀਐਸ ਲੈਨ ‘ਚ ਆ ਰਹੀ ਬਲੈਰੋ ਕਾਰ ਦੇ ਨਾਲ ਜਾ ਟਕਰਾਇਆ | ਇਸ ਹਾਦਸੇ ਵਿੱਚ ਟਰੱਕ ‘ਚ ਪਏ ਆਕਸੀਜਨ ਵਾਲੇ […]

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ ਹਾਈ […]

ਸੜਕ ‘ਤੇ ਖੜ੍ਹੇ ਮਿੰਨੀ ਟਰੱਕ ‘ਚ ਬ੍ਰੇਜ਼ਾ ਕਾਰ ਨੇ ਮਾਰੀ ਟੱਕਰ, ਮੁਰੰਮਤ ਕਰ ਰਹੇ ਟਰੱਕ ਚਾਲਕ ਦੀ ਮੌਤ

ਸੜਕ

ਚੰਡੀਗ੍ਹੜ, 25 ਦਸੰਬਰ 2023: ਪੰਜਾਬ ਦੇ ਜਲੰਧਰ ‘ਚ ਧਨੋਵਾਲੀ ਫਾਟਕ ਨੇੜੇ ਹੋਏ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ ‘ਚ 4 ਹੋਰ ਜਣੇ ਜ਼ਖਮੀ ਹੋਏ ਹਨ। ਜਲੰਧਰ ਛਾਉਣੀ ਦੀ ਪਰਾਗਪੁਰ ਚੌਕੀ ਦੀ ਪੁਲਿਸ ਨੇ ਮੌਕੇ […]

ਰਾਜਪੁਰਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਜਣਿਆ ਦੀ ਮੌਤ 1 ਜ਼ਖਮੀ

Accident

ਰਾਜਪੁਰਾ , 20 ਦਸੰਬਰ 2023: ਪਟਿਆਲਾ ਜ਼ਿਲ੍ਹੇ ਦੇ ਹਲਕਾ ਰਾਜਪੁਰਾ ‘ਚ ਪਿੰਡ ਨਲਾਸ ਮੋੜ ਨੇੜੇ ਇੱਕ ਦਰਦਨਾਕ ਸੜਕ ਹਾਦਸਾ (Accident) ਵਾਪਰਿਆ ਹੈ | ਹਾਦਸੇ ‘ਚ ਵਨਵੇਅ ਰੋਡ ‘ਤੇ ਨਾਜਾਇਜ਼ ਤੌਰ ‘ਤੇ ਖੜ੍ਹੇ ਟਰੱਕ ਨਾਲ ਕਾਰ ਟਕਰਾ ਗਈ, ਜਿਸ ਵਿੱਚ 2 ਜਣਿਆਂ ਦੀ ਮੌਤ ਹੋ ਗਈ ਤੇ 1 ਵਿਆਕਤੀ ਜ਼ਖਮੀ ਹੋਇਆ ਹੈ | ਹਾਦਸੇ (Accident) ਦਾ […]

ਮੋਗਾ ‘ਚ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ, ਹਾਦਸੇ ‘ਚ ਪੰਜ ਜਣਿਆਂ ਦੀ ਮੌਤ

accident

ਚੰਡੀਗੜ੍ਹ, 06 ਨਵੰਬਰ 2023: ਪੰਜਾਬ ਦੇ ਮੋਗਾ ਵਿੱਚ ਇੱਕ ਦਰਦਨਾਕ ਹਾਦਸਾ (accident) ਵਾਪਰਿਆ ਹੈ। ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਕਾਰ ਵਿੱਚ ਸਵਾਰ ਪੰਜ ਬੰਦਿਆ ਦੀ ਮੌਤ ਹੋ ਗਈ। ਇੱਕ ਹੋਰ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ […]

Road accidents: 2022 ‘ਚ ਸੜਕ ਹਾਦਸਿਆਂ ਦੌਰਾਨ 1.68 ਲੱਖ ਮੌਤਾਂ, ਪਿਛਲੇ ਸਾਲ ਦੇ ਮੁਕਾਬਲੇ 12% ਦਾ ਵਾਧਾ ਦਰਜ

Road accidents

ਚੰਡੀਗੜ੍ਹ, 31 ਅਕਤੂਬਰ, 2023: ਸਾਲ 2022 ਲਈ ਕੇਂਦਰ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭਾਰਤ ਵਿੱਚ ਸੜਕ ਹਾਦਸੇ (Road accidents) ਇੱਕ ਨਵੇਂ ਉੱਚੇ ਪੱਧਰ ‘ਤੇ ਪਹੁੰਚ ਗਏ ਹਨ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MoRTH) ਦੁਆਰਾ ਜਾਰੀ ਕੀਤੀ ਗਈ ਰਿਪੋਰਟ ਦੇ ਅਨੁਸਾਰ, ਪਿਛਲੇ ਸਾਲ ਭਾਰਤ ਵਿੱਚ ਕੁੱਲ 4,61,312 ਸੜਕ ਹਾਦਸੇ ਦਰਜ ਕੀਤੇ […]