July 5, 2024 12:31 am

ਪਟਿਆਲਾ: ਸੜਕ ਸੁਰੱਖਿਆ ਸਿਖਲਾਈ ਮੌਕੇ ਸੜਕ ਹਾਦਸਿਆਂ ‘ਚ ਮੌਤਾਂ ਦੀ ਦਰ ਘੱਟੋ-ਘੱਟ 50 ਫੀਸਦੀ ਘਟਾਉਣ ‘ਤੇ ਜੋਰ

Road safety

ਪਟਿਆਲਾ, 28 ਅਕਤੂਬਰ 2023: ਸੜਕ ਸੁਰੱਖਿਆ (Road safety) ਅਤੇ ਟ੍ਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਲਈ ਇੱਕ ਵਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਟਰੇਨਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਭਰ ਵਿੱਚ ਸੜਕ ਸੁਰੱਖਿਆ […]

ਐਸ.ਏ.ਐਸ.ਨਗਰ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਸੜਕ ਸੁਰੱਖਿਆ ਉਪਾਵਾਂ ਬਾਰੇ ਸਿਖਲਾਈ ਸੈਸ਼ਨ ਕਰਵਾਇਆ

ਸੜਕ ਸੁਰੱਖਿਆ

ਐਸ.ਏ.ਐਸ.ਨਗਰ, 26 ਅਕਤੂਬਰ 2023: ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀਆਂ ਅਤੇ ਪ੍ਰਸ਼ਾਸਨ ਨੂੰ ਅੱਪਡੇਟ ਰੱਖਣ ਲਈ, ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਲਿਖ ਨੇ ਵੀਰਵਾਰ ਨੂੰ ਮੋਹਾਲੀ ਵਿਖੇ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਦਾ ਪ੍ਰਬੰਧ ਕੀਤਾ। ਨੇੜਲੇ ਜ਼ਿਲ੍ਹਿਆਂ ਤੋਂ ਸੜਕ ਸੁਰੱਖਿਆ ਕਮੇਟੀਆਂ; ਐਸ.ਏ.ਐਸ.ਨਗਰ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਦੇ ਭਾਗੀਦਾਰਾਂ ਨੂੰ […]

ਸੁਰੱਖਿਅਤ ਸੜਕੀ ਆਵਾਜਾਈ ਲਈ ਜ਼ੀਰੋ ਟਾਲਰੈਂਸ ਜ਼ੋਨ ਤੇ ਜ਼ੀਰੋ ਟਾਲਰੈਂਸ ਫੁਟਪਾਥ ਦੀ ਸਖ਼ਤੀ ਨਾਲ ਹੋਵੇਗੀ ਪਾਲਣਾ: DC ਸਾਕਸ਼ੀ ਸਾਹਨੀ

zero tolerance zones

ਪਟਿਆਲਾ, 15 ਸਤੰਬਰ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਸੁਰੱਖਿਅਤ ਸੜਕੀ ਆਵਾਜਾਈ ਲਈ ਪਹਿਲਾਂ ਸ਼ੁਰੂ ਕੀਤੇ ਗਏ ਜ਼ੀਰੋ ਟਾਲਰੈਂਸ ਜ਼ੋਨਾਂ (zero tolerance zones) ਦੇ ਨਾਲ-ਨਾਲ ਹੁਣ ਜ਼ੀਰੋ ਟਾਲਰੈਂਸ ਫੁਟਪਾਥ ਬਣਾਏ ਜਾਣਗੇ ਅਤੇ ਇੱਥੇ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਪਾਲਣ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ੀਰੋ ਟਾਲਰੈਂਸ […]

ਸ਼ਿਮਲਾ-ਚੰਡੀਗੜ੍ਹ ਹਾਈਵੇਅ ਨੂੰ ਮੁੜ ਆਵਾਜਾਈ ਲਈ ਕੀਤਾ ਬੰਦ

Shimla-Chandigarh highway

ਚੰਡੀਗੜ੍ਹ,12 ਸਤੰਬਰ 2023: ਹਿਮਾਚਲ ਪ੍ਰਦੇਸ਼ ਤੋਂ ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਿਮਲਾ-ਚੰਡੀਗੜ੍ਹ ਹਾਈਵੇਅ (Shimla-Chandigarh highway) ਨੂੰ ਇੱਕ ਵਾਰ ਫਿਰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਹਿਮਾਚਲ ਪ੍ਰਦੇਸ਼ ਟ੍ਰੈਫਿਕ, ਟੂਰਿਸਟ ਅਤੇ ਰੇਲਵੇ ਪੁਲਿਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਦਿੱਤੀ ਗਈ ਹੈ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਸ਼ਿਮਲਾ-ਚੰਡੀਗੜ੍ਹ […]

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ: ਅਨੁਰਾਗ ਵਰਮਾ

Anurag Verma

ਚੰਡੀਗੜ੍ਹ, 4 ਸਤੰਬਰ 2023: ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ। ਮੁੱਖ ਸਕੱਤਰ ਵਰਮਾ (Anurag Verma) ਨੇ ਅੱਜ ਇਥੇ ਪੰਜਾਬ […]

ਬਰਨਾਲਾ-ਲੁਧਿਆਣਾ ਰੋੜ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਦੋ ਜਣਿਆਂ ਦੀ ਮੌਤ

Barnala-Ludhiana road

ਬਰਨਾਲਾ, 01 ਸਤੰਬਰ 2023: ਬਰਨਾਲਾ-ਲੁਧਿਆਣਾ ਰੋਡ (Barnala-Ludhiana road) ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ । ਬੀਤੀ ਦੇਰ ਸ਼ਾਮ ਵਾਪਰੇ ਇਸ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਪਿਕਅੱਪ ਗੱਡੀ ਉੱਪਰ ਕੰਟੇਨਰ ਪਲਟ ਜਾਣ ਕਾਰਨ ਵਾਪਰਿਆ ਹੈ । ਲੋਕਾਂ ਨੇ ਟੋਲ ਕੰਪਨੀ ਖਿਲਾਫ ਗੁੱਸਾ ਜ਼ਾਹਰ ਕੀਤਾ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ROAD SAFETY

ਚੰਡੀਗੜ੍ਹ, 18 ਅਗਸਤ 2023: ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/(ROAD SAFETY) ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ […]

Road Accident: ਕੇਰਲ ਦੇ ਤ੍ਰਿਸ਼ੂਰ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, 40 ਜਣੇ ਜ਼ਖਮੀ

accident

ਚੰਡੀਗੜ੍ਹ, 18 ਅਗਸਤ, 2023: ਕੇਰਲ (Kerala) ਦੇ ਤ੍ਰਿਸ਼ੂਰ ਜ਼ਿਲੇ ਦੇ ਕਨੀਮੰਗਲਮ ਨੇੜੇ ਇਕ ਨਿੱਜੀ ਬੱਸ ਦੇ ਪਲਟ ਜਾਣ ਕਾਰਨ 30 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ । ਕੇਰਲ ਦੇ ਮਾਲ ਮੰਤਰੀ ਕੇ ਰਾਜਨ ਨੇ ਇਹ ਜਾਣਕਾਰੀ ਦਿੱਤੀ। ਰਾਜਨ ਨੇ ਦੱਸਿਆ ਕਿ ਜ਼ਖਮੀਆਂ ਨੂੰ ਨਿੱਜੀ ਹਸਪਤਾਲਾਂ ਅਤੇ ਤ੍ਰਿਸ਼ੂਰ ਤਾਲੁਕ ਦੇ ਸਰਕਾਰੀ ਹਸਪਤਾਲਾਂ ‘ਚ ਭੇਜ ਦਿੱਤਾ ਗਿਆ […]

ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਬਣਾਈ ‘ਸੜਕ ਸੁਰੱਖਿਆ ਫੋਰਸ’

ROAD SAFETY FORCE

ਚੰਡੀਗੜ੍ਹ, 01 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੜਕ ‘ਤੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜਲਦ ‘ਸੜਕ ਸੁਰੱਖਿਆ ਫੋਰਸ’ (Road Safety Force) ਲੋਕਾਂ ਦੀ ਸੇਵਾ ‘ਚ ਹੋਵੇਗੀ | ਮੁੱਖ ਮੰਤਰੀ ਨੇ ਇਸ ਸੰਬੰਧੀ ਅੱਜ ਅਫ਼ਸਰਾਂ ਨਾਲ ਅਹਿਮ ਬੈਠਕ ਕੀਤੀ | ਉਨ੍ਹਾਂ ਕਿਹਾ 144 ਹਾਈਟੇਕ ਗੱਡੀਆਂ ਤਿਆਰ ਹਨ | ਫੋਰਸ […]

ਲੁਧਿਆਣਾ ‘ਚ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

Ludhiana

ਚੰਡੀਗੜ੍ਹ, 27 ਜੁਲਾਈ 2023: ਪੰਜਾਬ ਦੇ ਲੁਧਿਆਣਾ (Ludhiana) ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਬਜ਼ੁਰਗ ਸੜਕ ‘ਤੇ ਡਿੱਗ ਗਿਆ। ਬੱਸ ਦੀ ਬ੍ਰੇਕ ਨਾ ਲੱਗਣ ਕਾਰਨ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਮੇਤ ਕਰੀਬ 15 ਫੁੱਟ ਤੱਕ ਘਸੀਟਦਾ ਚਲਾ ਗਿਆ ਅਤੇ ਮੁੱਖ […]