July 7, 2024 6:13 pm

ਰਾਹਗੀਰਾਂ ਨੂੰ ਜਾਗਰੂਕ ਕਰਨ ਦੇ ਲਈ ਟਰੈਫਿਕ ਪੁਲਿਸ ਨੇ ਲਗਾਇਆ ਅਵੇਅਰਨੈਸ ਕੈਂਪ

Traffic Police

ਤਰਨ ਤਾਰਨ 12 ਮਈ 2023: ਰਾਹਗੀਰਾਂ ਨੂੰ ਜਾਗਰੂਕ ਕਰਨ ਦੇ ਲਈ ਤਰਨ ਤਾਰਨ ਟਰੈਫਿਕ ਪੁਲਿਸ (Traffic Police) ਵੱਲੋਂ ਬਾਈਪਾਸ ‘ਤੇ ਟਰੈਫਿਕ ਅਵੇਅਰਨੈਸ ਕੈਂਪ ਲਗਾਇਆ ਗਿਆ, ਜਿਸ ਵਿਚ ਟਰੈਫਿਕ ਪੁਲਿਸ ਦਾ ਸਹਿਯੋਗ ਐਨਐਸਯੂਆਈ ਵੱਲੋਂ ਕੀਤਾ ਗਿਆ | ਇਸ ਮੌਕੇ ਐਨਐਸਯੂਆਈ ਦੇ ਪੰਜਾਬ ਦੇ ਸੀਨੀਅਰ ਵਾਇਸ ਪ੍ਰਧਾਨ ਰਿਤਿਕ ਅਰੋੜਾ, ਟਰੈਫਿਕ ਪੁਲੀਸ ਦੇ ਉੱਚ ਅਧਿਕਾਰੀ ਅਤੇ ਤਰਨ ਤਾਰਨ […]

ਬ੍ਰੇਕ ਫੇਲ ਹੋਣ ਕਾਰਨ ਪਿੱਲਰ ਜਾ ਵੱਜੀ ਬੱਸ, 20 ਸਵਾਰੀਆਂ ਗੰਭੀਰ ਜ਼ਖਮੀ

Bus

ਅੰਮ੍ਰਿਤਸਰ , 26 ਅਪ੍ਰੈਲ 2023: ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਰਾਮਤਲਾਈ ਚੌਂਕ ਵਿੱਚ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਦੀ ਬਰੇਕਾਂ ਫੇਲ ਹੋ ਗਈਅਣ ਅਤੇ ਚੌਕ ਵਿੱਚ ਖੜ੍ਹੇ ਪਿੱਲਰ ਵਿੱਚ ਜਾ ਵੱਜੀ | ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਲੇਕਿਨ 15 ਤੋਂ 20 ਸਵਾਰੀਆਂ ਗੰਭੀਰ ਰੂਪ ‘ਚ ਜ਼ਖਮੀ ਹੋ […]

ਸ੍ਰੀ ਅਨੰਦਪੁਰ ਸਾਹਿਬ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਹਾਦਸਾਗ੍ਰਸਤ, 25 ਜ਼ਖਮੀ

Sri Anandpur Sahib

ਚੰਡੀਗੜ੍ਹ, 15 ਮਾਰਚ 2023: ਪੰਜਾਬ ਦੇ ਲੁਧਿਆਣਾ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਪਲਟ ਗਈ। ਇਸ ਹਾਦਸੇ ‘ਚ ਕਰੀਬ 25 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰੇ ਸਮਰਾਲਾ ਤੋਂ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ […]

ਸੜਕ ਹਾਦਸਿਆਂ ‘ਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ: ਡਾ. ਬਲਬੀਰ ਸਿੰਘ

Dr. Balbir Singh

ਪਟਿਆਲਾ, 8 ਫਰਵਰੀ 2023: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ […]

ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ (Scrap Vehicle) ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ […]

ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਇੱਕ ਦੀ ਮੌਤ, 7 ਜ਼ਖਮੀ

Amritsar

ਅੰਮ੍ਰਿਤਸਰ 20 ਜਨਵਰੀ 2023: ਅੱਜ ਸ਼ਾਮ ਅੰਮ੍ਰਿਤਸਰ-ਪਠਾਨਕੋਟ ਹਾਈਵੇ (Amritsar-Pathankot highway) ‘ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਅਤੇ 7 ਜਣੇ ਗੰਭੀਰ ਜ਼ਖਮੀ ਹੋ ਗਏ | ਪਠਾਨਕੋਟ ਤੋਂ ਆ ਰਹੀ ਇੱਕ ਕਾਰ ਜਦੋਂ ਹਾਈਵੇ ‘ਤੇ ਚੜੀ ਤਾਂ ਸਾਹਮਣੇ ਤੋਂ ਰਹੀ ਕਾਰ ਨਾਲ ਭਿਆਨਕ ਟੱਕਰ ਹੋ ਗਈ | ਇਕ ਕਾਰ ‘ਚ ਪਰਿਵਾਰ ਦੇ 5 ਜੀਅ […]

ਹਮੀਰਾ ਫਲਾਈਉਵਰ ‘ਤੇ ਦਰਦਨਾਕ ਸੜਕ ਹਾਦਸੇ ‘ਚ 4 ਜਣਿਆਂ ਦੀ ਮੌਤ,1 ਗੰਭੀਰ ਜ਼ਖਮੀ

ਹਮੀਰਾ ਫਲਾਈਉਵਰ

ਅੰਮ੍ਰਿਤਸਰ 19 ਜਨਵਰੀ 2023: ਬੀਤੀ ਦੇਰ ਰਾਤ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਹਮੀਰਾ ਫਲਾਈਉਵਰ ‘ਤੇ ਇੱਕ ਇਨੋਵਾ ਕਾਰ ਇੱਕ ਅਣਪਛਾਤੇ ਵਹੀਕਲ ਨਾਲ ਟਕਰਾ ਗਈ | ਹਾਦਸੇ ਵਿੱਚ ਇਨੋਵਾ ‘ਚ ਬੈਠੇ 4 ਨੌਜਵਾਨਾਂ ਮੌਕੇ ‘ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਏਐਸਆਈ ਲਖਵਿੰਦਰ […]

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੇ ਸਮਾਪਤੀ ਸਮਾਗਮ ‘ਚ ਸ਼ਿਰਕਤ, ਜਾਗਰੂਕਤਾ ਮੁਹਿੰਮ ਬਣਾਈ ਰੱਖਣ ਦੀ ਅਪੀਲ

Road Safety Week

ਚੰਡੀਗੜ੍ਹ/ਐਸ.ਏ.ਐਸ. ਨਗਰ, 17 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕ ਸੁਰੱਖਿਆ ਪ੍ਰਤੀ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੜਕ ਸੁਰੱਖਿਆ ਹਫ਼ਤੇ (Road Safety Week) ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ […]

ਆਸਟ੍ਰੇਲੀਆ: ਸੜਕ ਹਾਦਸੇ ‘ਚ 4 ਪੰਜਾਬੀਆਂ ਦੀ ਮੌਤ ਮਾਮਲੇ ‘ਚ ਕਾਰ ਚਾਲਕ ਖ਼ਿਲਾਫ਼ ਚੱਲੇਗਾ ਮੁਕੱਦਮਾ

ਚੰਡੀਗੜ੍ਹ-ਅੰਬਾਲਾ ਹਾਈਵੇ

ਚੰਡੀਗੜ੍ਹ 13 ਜਨਵਰੀ 2023: ਆਸਟ੍ਰੇਲੀਆ (Australia) ‘ਚ ਸੜਕ ਹਾਦਸੇ ‘ਚ ਪੰਜਾਬ ਨਾਲ ਸੰਬੰਧਿਤ 4 ਜਣਿਆ ਦੀ ਮੌਤ ਦੇ ਮਾਮਲੇ ‘ਚ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਚੱਲੇਗਾ। ਦੋਸ਼ੀ ਡਰਾਈਵਰ ਹਰਿੰਦਰ ਸਿੰਘ ਵੀ ਭਾਰਤੀ ਮੂਲ ਦਾ ਹੈ। ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭਾਰਤੀ ਮੂਲ ਦੇ ਲੋਕ ਆਪਣੇ ਦੋਸਤ ਦੇ ਘਰ ਜਾ ਰਹੇ ਸਨ, ਜਦੋਂ […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ

Road Safety Week

ਚੰਡੀਗੜ੍ਹ 11 ਜਨਵਰੀ 2023: ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ (Road Safety Week) ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਰੋਕਣ ਲਈ ਸਬੰਧਤ […]