July 7, 2024 3:32 pm

ਲੋਕ ਸਭਾ ਚੋਣਾਂ: CM ਭਗਵੰਤ ਮਾਨ ਭਲਕੇ ਅੰਮ੍ਰਿਤਸਰ ਤੇ ਗੁਰਦਾਸਪੁਰ ‘ਚ ਕਰਨਗੇ ਰੋਡ ਸ਼ੋਅ

Akali Dal

ਚੰਡੀਗੜ੍ਹ, 24 ਅਪ੍ਰੈਲ 2024: ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਮੁੜ ਸਰਗਰਮ ਹੋ ਗਏ ਹਨ। ਭਗਵੰਤ ਮਾਨ ਭਲਕੇ ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ ਹੋਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ […]

‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ‘ਚ ਹਰਜੋਤ ਬੈਂਸ ਵੱਲੋਂ ਵੱਖ-ਵੱਖ ਪਿੰਡਾਂ ‘ਚ ਰੋਡ ਸ਼ੋਅ

Malwinder Singh Kang

ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ 2024: ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ (Malwinder Singh Kang) ਦੇ ਹੱਕ ਵਿੱਚ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਮੋਟਰਸਾਈਕਲਾਂ ‘ਤੇ ਰੋਡ ਸ਼ੋਅ ਕੀਤਾ । ਇਸ ਮੌਕੇ ਤੇ ਮੰਤਰੀ ਹਰਜੋਤ ਬੈਂਸ ਵੱਲੋ ਮੋਟਰਸਾਈਕਲ ਰੋਡ […]

ਪੰਚਕੂਲਾ ‘ਚ ਜੇ.ਪੀ ਨੱਡਾ ਤੇ CM ਮਨੋਹਰ ਲਾਲ ਦਾ ਰੋਡ ਸ਼ੋਅ, ਹਰਿਆਣਾ ‘ਚ ਤੀਜੀ ਵਾਰ BJP ਸਰਕਾਰ ਬਣਾਉਣ ਦਾ ਕੀਤਾ ਦਾਅਵਾ

JP Nadda

ਚੰਡੀਗੜ੍ਹ, 6 ਜਨਵਰੀ 2024: ਅੱਜ ਪੰਚਕੂਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ (JP Nadda) ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਤੋਂ ਇਲਾਵਾ ਸੂਬਾ ਪ੍ਰਧਾਨ ਨਾਇਬ ਸੈਣੀ ਵੀ ਹਾਜ਼ਰ ਸਨ। ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਆਪਣੇ […]