July 2, 2024 10:07 pm

ਲੁਧਿਆਣਾ: ਗ੍ਰਾਹਕ ਬਣ ਕੇ ਆਏ ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚ ਪਿਸਤੌਲ ਦਿਖਾ ਕੇ ਕੀਤੀ ਲੁੱਟ

Robbery

ਚੰਡੀਗੜ੍ਹ, 1 ਫਰਵਰੀ, 2024: ਅੱਜ ਸਵੇਰੇ 2 ਮੋਟਰਸਾਈਕਲ ਸਵਾਰ ਬਦਮਾਸ਼ਾਂ (Robbery) ਨੇ ਪਿਸਤੌਲ ਦਿਖਾ ਕੇ ਲੁਧਿਆਣਾ ਦੇ ਜਮਾਲਪੁਰ ਨੇੜੇ ਲੇਬਰ ਕਲੋਨੀ ਵਿੱਚ ਇੱਕ ਸੁਨਿਆਰੇ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਬਦਮਾਸ਼ ਗ੍ਰਾਹਕ ਬਣ ਕੇ ਦੁਕਾਨ ‘ਤੇ ਆਏ ਸਨ । ਬਦਮਾਸ਼ਾਂ ਨੇ ਦੁਕਾਨਦਾਰ ਨੂੰ ਸੋਨੇ ਦੀ ਮੁੰਦਰੀ ਦਿਖਾਉਣ ਲਈ ਕਿਹਾ। ਉਸ ਨੇ ਦੋਵਾਂ […]

ਨਿਊਜ਼ੀਲੈਂਡ ਦੀ ਪਹਿਲੀ ਸ਼ਰਨਾਰਥੀ ਸੰਸਦ ਮੈਂਬਰ ‘ਤੇ ਦੁਕਾਨਾਂ ਤੋਂ ਚੋਰੀ ਕਰਨ ਦਾ ਦੋਸ਼, ਅਹੁਦੇ ਤੋਂ ਦਿੱਤਾ ਅਸਤੀਫਾ

Golriz Ghahraman

ਚੰਡੀਗੜ੍ਹ, 17 ਜਨਵਰੀ 2024: ਨਿਊਜ਼ੀਲੈਂਡ ਵਿੱਚ ਇੱਕ ਅਜੀਬ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸੰਸਦ ਮੈਂਬਰ ‘ਤੇ ਦੁਕਾਨਾਂ ਤੋਂ ਚੋਰੀ ਕਰਨ ਦਾ ਦੋਸ਼ ਲੱਗਾ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੰਸਦ ਮੈਂਬਰ ਗੋਲਰਿਜ਼ ਗਹਿਰਮਨ (Golriz Ghahraman) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਗੋਲਰਿਜ਼ ਨਿਊਜ਼ੀਲੈਂਡ ਦੇ ਪਹਿਲੇ […]

ATM ‘ਚੋਂ ਪੈਸੇ ਕਢਵਾ ਕੇ ਘਰ ਜਾ ਰਹੇ ਵਿਅਕਤੀ ਕੋਲੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟੇ 40 ਹਜ਼ਾਰ ਰੁਪਏ

Robbers

ਗੁਰਦਾਸਪੁਰ , 29 ਨਵੰਬਰ 2023: ਗੁਰਦਾਸਪੁਰ ਤੋਂ ਬਹਿਰਾਮਪੁਰ ਰੋਡ ‘ਤੇ ਸਥਿਤ ਪਿੰਡ ਸਾਧੂ ਚੱਕ ਨੇੜੇ ਚਾਰ ਲੁਟੇਰਿਆਂ (Robbers) ਵੱਲੋਂ ਇੱਕ ਵਿਅਕਤੀ ਕੋਲੋਂ ਪਿਸਤੌਲ ਦੀ ਨੋਕ ‘ਤੇ 40 ਹਜ਼ਾਰ ਰੁਪਏ ਦੀ ਲੁੱਟ ਖੋਹ ਕਰਨ ਦਾ ਮਾਮਲਾ ਸਾਮਣੇ ਆਇਆ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਡਾਲਾ ਨੇ ਦੱਸਿਆ ਕਿ ਉਹ […]

ਪਟਿਆਲਾ: ਅੱਖਾਂ ‘ਚ ਮਿਰਚਾਂ ਪਾ ਕੇ ਨਕਾਬਪੋਸ਼ ਨੋਟਾਂ ਨਾਲ ਭਰਿਆ ਬੈਗ ਖੋਹ ਕੇ ਹੋਏ ਫ਼ਰਾਰ

ਚੰਡੀਗੜ੍ਹ, 06 ਸਤੰਬਰ 2023: ਪਟਿਆਲਾ ਦੇ ਪਾਤੜਾਂ ‘ਚ ਗੈਸ ਏਜੰਸੀ ਮਾਲਕ ਦੇ ਭਤੀਜੇ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ 3 ਨਕਾਬਪੋਸ਼ ਨੋਟਾਂ ਨਾਲ ਭਰਿਆ ਬੈਗ ਖੋਹ ਕੇ (snatching) ਫ਼ਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਟੀ ਦੇ ਇੰਚਾਰਜ ਜਸਵੰਤ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਪੀੜਤਾ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ […]

ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ 23.50 ਲੱਖ ਲੁੱਟਣ ਵਾਲਾ ਮਾਸਟਰਮਾਈਂਡ ਸਾਥੀ ਸਣੇ ਗ੍ਰਿਫ਼ਤਾਰ

Ladowal Toll Plaza

ਚੰਡੀਗੜ੍ਹ 28 ਜੁਲਾਈ 2023: 24 ਜੁਲਾਈ ਨੂੰ ਫਿਲੌਰ ‘ਚ ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ਦੇ ਕੈਸ਼ੀਅਰ ਤੋਂ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ | ਪੁਲਿਸ ਨੇ ਕਾਰਵਾਈ ਕਰਦਿਆਂ ਲਾਡੋਵਾਲ ਟੋਲ ਪਲਾਜ਼ਾ ਦੀ ਕੈਸ਼ ਵੈਨ ’ਚੋਂ 23.50 ਲੱਖ ਰੁਪਏ ਲੁੱਟਣ ਵਾਲੇ ਮਾਸਟਰਮਾਈਂਡ ਵਿਪਨ ਕੁਮਾਰ ਅਤੇ ਉਸ ਦੇ ਸਾਥੀ ਸੰਨੀ ਨੂੰ ਵੀਰਵਾਰ ਪੁਲਿਸ ਨੇ ਲੁੱਟ ਦੇ […]

ਲੁਧਿਆਣਾ ਲੁੱਟ ਕਾਂਡ ਦੀ ਮਾਸਟਰਮਾਈਂਡ ਮੋਨਾ ਤੇ ਉਸਦਾ ਪਤੀ ਪੁਲਿਸ ਵੱਲੋਂ ਗ੍ਰਿਫਤਾਰ

Mona

ਚੰਡੀਗੜ੍ਹ, 17 ਜੂਨ 2023: ਲੁਧਿਆਣਾ ‘ਚ ਕੁਝ ਦਿਨ ਪਹਿਲਾਂ ਹੋਈ ਕਰੋੜਾਂ ਦੀ ਲੁੱਟ ਕਾਂਡ ਦੀ ਮਾਸਟਰਮਾਈਂਡ ਮਨਦੀਪ ਕੌਰ ਉਰਫ਼ ਮੋਨਾ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ 6 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਮਨਦੀਪ ਕੌਰ ਦੇ ਨਾਲ-ਨਾਲ ਉਸ ਦੇ ਪਤੀ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। […]

ਅੰਮ੍ਰਿਤਸਰ ‘ਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 2 ਵਿਅਕਤੀ ਪੁਲਿਸ ਵਲੋਂ ਗ੍ਰਿਫਤਾਰ

Snatching

ਅੰਮ੍ਰਿਤਸਰ,14 ਅਪ੍ਰੈਲ 2023: ਪੁਲਿਸ ਵਲੋਂ ਪੰਜਾਬ ਵਿੱਚ ਲੁੱਟ-ਖੋਹ (Snatching) ਦੀਆਂ ਵਾਰਦਾਤਾਂ ‘ਤੇ ਕਾਬੂ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ | ਉੱਥੇ ਹੀ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਵਿੱਚ ਕੁਝ ਲੁਟੇਰਿਆਂ ਵੱਲੋਂ ਇੱਕ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ […]

ਜੰਡਿਆਲਾ ਗੁਰੂ ‘ਚ ਫੈਕਟਰੀ ਨੂੰ ਲੁੱਟ ਦਾ ਨਿਸ਼ਾਨਾ ਬਣਾਉਣ ਵਾਲੇ 3 ਲੁਟੇਰੇ ਪੁਲਿਸ ਵਲੋਂ ਗ੍ਰਿਫਤਾਰ

Police arrested

ਅੰਮ੍ਰਿਤਸਰ, 08 ਅਪ੍ਰੈਲ 2023: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਕਸਰ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ, ਅਜਿਹਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ (Jandiala Guru) ਤੋਂ ਸਾਹਮਣੇ ਆਇਆ ਸੀ | ਜਿੱਥੇ ਬੀਤੇ ਦਿਨੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਫੈਕਟਰੀ ਵਿੱਚ ਕੁਝ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ | ਜਿਸ ਵਿੱਚ […]

ਜਲੰਧਰ ਦੇ ਇੰਡੀਅਨ ਬੈਂਕ ‘ਚ 4 ਲੱਖ ਰੁਪਏ ਦੀ ਲੁੱਟ, ਵਾਊਚਰ ‘ਚ ਕਮੀ ਦੱਸ ਕੇ ਬਜ਼ੁਰਗ ਵਿਅਕਤੀ ਤੋਂ ਨਕਦੀ ਲੈ ਕੇ ਹੋਇਆ ਫ਼ਰਾਰ

Jalandhar

ਚੰਡੀਗੜ੍ਹ, 05 ਅਪ੍ਰੈਲ 2023: ਜਲੰਧਰ (Jalandhar) ਦੇ ਸਿਵਲ ਲਾਈਨ ‘ਚ ਇੰਡੀਅਨ ਬੈਂਕ ਦੀ ਬ੍ਰਾਂਚ ‘ਚੋਂ ਲੁਟੇਰੇ ਨੇ ਕੈਸ਼ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਵਿਅਕਤੀ ਤੋਂ 4 ਲੱਖ ਰੁਪਏ ਲੁੱਟ ਲਏ। ਲੁਟੇਰਾ ਬੈਂਕ ਦਾ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲ ਆਇਆ ਅਤੇ ਉਸ ਦੇ ਭਰੇ ਵਾਊਚਰ ਵਿੱਚ ਗਲਤੀ ਦੱਸੀ। ਜਮ੍ਹਾ ਕਰਵਾਉਣ ਦਾ ਕਹਿ ਕੇ ਉਹ ਨਕਦੀ ਲੈ […]

ਅੰਮ੍ਰਿਤਸਰ ਦੇ ਰੈਸਟੋਰੈਂਟ ‘ਚ ਹਥਿਆਰਾਂ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 2 ਕਾਬੂ

Amritsar

ਚੰਡੀਗੜ੍ਹ, 8 ਫਰਵਰੀ 2023: ਅੰਮ੍ਰਿਤਸਰ (Amritsar) ਦੇ ਟੇਸਟੀ ਬਾਈਟ ਰੈਸਟੋਰੈਂਟ ‘ਚ ਦੋ ਦਿਨ ਪਹਿਲਾਂ ਬੰਦੂਕ ਦੀ ਨੋਕ ‘ਤੇ ਲੁੱਟ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਦੋ ਨੌਜਵਾਨ ਰੈਸਟੋਰੈਂਟ ‘ਚ ਖਾਣਾ ਖਾਣ ਆਉਂਦੇ ਹਨ ਅਤੇ ਬਾਅਦ ‘ਚ ਹਥਿਆਰਾਂ ਦੀ ਨੋਕ ‘ਤੇ ਰੈਸਟੋਰੈਂਟ ਦੇ ਮਾਲਕ ਤੋਂ 1000 ਰੁਪਏ ਲੁੱਟ ਕੇ ਫ਼ਰਾਰ ਹੋ ਜਾਂਦੇ ਹਨ। ਇਸ ਸਾਰੀ ਘਟਨਾ […]