July 8, 2024 9:51 pm

ਮੁੜ ਚਰਚਾ ‘ਚ ਨਵਜੋਤ ਸਿੰਘ ਸਿੱਧੂ ਦੀ ਰਿਹਾਈ, ਜਾਣੋ ਕਦੋਂ ਆਉਣਗੇ ਜੇਲ੍ਹ ਤੋਂ ਬਾਹਰ

Navjot Singh Sidhu

ਚੰਡੀਗੜ੍ਹ, 02 ਫਰਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋ ਸਕੀ । ਹੁਣ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ ‘ਚ ਘੁੰਮ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਅਪ੍ਰੈਲ ਮਹੀਨੇ ‘ਚ ਸਾਹਮਣੇ ਆ ਸਕਦੇ ਹਨ। 26 […]

ਨਵਜੋਤ ਸਿੰਘ ਸਿੱਧੂ ਭਲਕੇ 26 ਜਨਵਰੀ ਨੂੰ ਨਹੀਂ ਹੋਣਗੇ ਰਿਹਾਅ, ਪੰਜਾਬ ਰਾਜਪਾਲ ਤੱਕ ਨਹੀਂ ਪਹੁੰਚੀ ਫਾਈਲ

Navjot Singh Sidhu

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਭਲਕੇ 26 ਜਨਵਰੀ ਨੂੰ ਰਿਹਾਅ ਨਹੀਂ ਹੋਣਗੇ। ਭਲਕੇ 26 ਜਨਵਰੀ ਨੂੰ ਰਿਹਾਅ ਕੀਤੇ ਜਾਣ ਵਾਲੇ 51 ਕੈਦੀਆਂ ਦੀ ਫਾਈਲ ਰਾਜਪਾਲ ਦਫ਼ਤਰ ਤੱਕ ਨਹੀਂ ਪਹੁੰਚੀ ਹੈ। ਦੱਸਿਆ ਜਾ ਰਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਦੀਆਂ ਦੀ ਸੂਚੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ […]

ਮੈਨੂੰ ਉਮੀਦ ਹੈ ਕਿ ਕੱਲ੍ਹ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਆਉਣਗੇ: ਕਾਕਾ ਰਜਿੰਦਰ ਸਿੰਘ

ਨਵਜੋਤ ਸਿੰਘ ਸਿੱਧੂ

ਸਮਾਣਾ 25 ਜਨਵਰੀ 2023: ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਕੱਲ੍ਹ ਹੋਣ ਵਾਲੀ ਰਿਹਾਈ ਨੂੰ ਲੈ ਕੇ ਪੂਰੇ ਪੰਜਾਬ ਦੇ ਵਿੱਚ ਸਸਪੈਂਸ ਬਰਕਰਾਰ ਹੈ, ਉਥੇ ਹੀ ਸਮਾਣਾ ਤੋਂ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ਅਤੇ ਉਨ੍ਹਾਂ ਕਿਹਾ […]

ਨਵਜੋਤ ਸਿੱਧੂ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਕੈਬਿਨਟ ਦੀ ਮਨਜ਼ੂਰੀ ‘ਤੇ ਅੜੀ ਗੱਲ

Navjot Sidhu

ਚੰਡੀਗੜ੍ਹ 23 ਜਨਵਰੀ 2023: ਰੋਡਰੇਜ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਦੀ ਗਣਤੰਤਰ ਦਿਵਸ ਮੌਕੇ ਪਟਿਆਲਾ ਜੇਲ੍ਹ ਤੋਂ ਰਿਹਾਈ ਦੇ ਮਾਮਲੇ ਨੂੰ ਲੈ ਕੇ ਅਟਕਲਾਂ ਸਾਹਮਣੇ ਆ ਰਹੀਆਂ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿਭਾਗ ਨੇ ਇਸ ਸਾਲ ਗਣਤੰਤਰ ਦਿਵਸ ਮੌਕੇ 52 […]

ਚੰਗੇ ਵਿਵਹਾਰ ਵਾਲੇ 51 ਕੈਦੀਆਂ ਦੀ ਸੂਚੀ ‘ਚ ਨਵਜੋਤ ਸਿੱਧੂ ਸ਼ਾਮਲ, 26 ਜਨਵਰੀ ਨੂੰ ਹੋ ਸਕਦੇ ਨੇ ਰਿਹਾਅ

Navjot Singh Sidhu

ਚੰਡੀਗੜ੍ਹ 29 ਦਸੰਬਰ 2022: ਰੋਡ ਰੇਜ ਮਾਮਲੇ ‘ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਗਣਤੰਤਰ ਦਿਵਸ ‘ਤੇ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਨਵਜੋਤ ਸਿੱਧੂ ਦਾ ਨਾਂ ਚੰਗੇ ਵਿਵਹਾਰ ਵਾਲੇ ਪੰਜਾਬ ਦੇ 51 ਕੈਦੀਆਂ ਦੀ ਸੂਚੀ ‘ਚ ਸ਼ਾਮਲ ਹੈ, ਜੋ […]

ਲੁਧਿਆਣਾ ਅਦਾਲਤ ‘ਚ ਅੱਜ ਵੀ ਨਹੀ ਹੋਈ ਨਵਜੋਤ ਸਿੰਘ ਸਿੱਧੂ ਦੀ ਪੇਸ਼ੀ

Ludhiana Court

ਚੰਡੀਗੜ੍ਹ 28 ਅਕਤੂਬਰ 2022: ਲੁਧਿਆਣਾ ਦੇ ਬਹੁ ਚਰਚਿਤ ਸੀ.ਐੱਲ.ਯੂ. ਘੁਟਾਲੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਲੁਧਿਆਣਾ ਜ਼ਿਲ੍ਹਾ ਅਦਾਲਤ (Ludhiana Court) ਵਿੱਚ ਪੇਸ਼ੀ ਨਹੀ ਹੋਈ | ਜਿਕਰਯੋਗ ਹੈ ਕਿ ਅੱਜ ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਣੀ ਸੀ | ਇਸਦੇ ਨਾਲ ਹੀ ਅਦਾਲਤ ਨੇ ਸਿੱਧੂ ਦੀ ਅਗਲੀ ਪੇਸ਼ੀ ਦੀ […]

ਨਵਜੋਤ ਸਿੱਧੂ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀ ਲੁਧਿਆਣਾ ਅਦਾਲਤ ‘ਚ ਹੋਵੇਗੀ ਪੇਸ਼ੀ

Navjot Singh Sidhu

ਚੰਡੀਗੜ੍ਹ 25 ਅਕਤੂਬਰ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ (Ludhiana Court) ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ। ਜਿਕਰਯੋਗ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਸੀ । ਹਾਈਕੋਰਟ ਨੇ ਸਿੱਧੂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ […]

ਨਵਜੋਤ ਸਿੱਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ, ਲੁਧਿਆਣਾ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੇ ਪੇਸ਼

Navjot Singh Sidhu

ਚੰਡੀਗੜ੍ਹ 25 ਅਕਤੂਬਰ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸਿੱਧੂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ (Ludhiana Court) ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ […]

ਨਵਜੋਤ ਸਿੱਧੂ ਲੁਧਿਆਣਾ ਦੀ ਅਦਾਲਤ ‘ਚ ਨਹੀਂ ਹੋਣਗੇ ਪੇਸ਼, ਸੁਣਵਾਈ 28 ਅਕਤੂਬਰ ਤੱਕ ਮੁਲਤਵੀ

Navjot Singh Sidhu

ਚੰਡੀਗੜ੍ਹ 21 ਅਕਤੂਬਰ 2022: ਲੁਧਿਆਣਾ ਦੇ ਬਹੁ ਚਰਚਿਤ ਸੀ.ਐੱਲ.ਯੂ. ਘੁਟਾਲੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਨਹੀਂ ਹੋ ਸਕਣਗੇ | ਸਿੱਧੂ ਵਲੋਂ ਖ਼ਰਾਬ ਸਿਹਤ ਹਵਾਲਾ ਦਿੱਤਾ ਗਿਆ ਹੈ , ਜਿਸਦੇ ਚੱਲਦੇ ਮਾਨਯੋਗ ਜੱਜ ਸੁਮਿਤ ਮੱਕੜ ਨੇ ਇਸ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਅਤੇ […]

ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਦੀ ਅਦਾਲਤ ‘ਚ ਪੇਸ਼ੀ

Ludhiana court

ਚੰਡੀਗੜ੍ਹ 21ਅਕਤੂਬਰ 2022: ਰੋਡਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਲੁਧਿਆਣਾ ਦੀ ਅਦਾਲਤ (Ludhiana court) ਵਿੱਚ ਪੇਸ਼ ਹੋਣਗੇ। ਲੁਧਿਆਣਾ ਦੀ ਅਦਾਲਤ ਨੇ ਸੀ. ਐੱਲ. ਯੂ. ਮਾਮਲੇ ’ਚ ਨਵਜੋਤ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਗਵਾਹ ਵਜੋਂ ਤਲਬ ਕੀਤਾ ਹੈ। ਇਸਦੇ ਨਾਲ ਹੀ ਬੀਤੇ […]