July 2, 2024 9:04 pm

Indian team: ਟੀ-20 ਵਿਸ਼ਵ ਕੱਪ 2024 ਜੇਤੂ ਭਾਰਤੀ ਕ੍ਰਿਕਟ ਟੀਮ ਕੱਲ੍ਹ ਕਰ ਸਕਦੀ ਹੈ ਵਤਨ ਵਾਪਸੀ

Indian team

ਚੰਡੀਗੜ੍ਹ, 02 ਜੁਲਾਈ 2024: ਟੀ-20 ਵਿਸ਼ਵ ਕੱਪ 2024 ਜੇਤੂ ਭਾਰਤੀ ਕ੍ਰਿਕਟ ਟੀਮ (Indian team) ਮੰਗਲਵਾਰ ਸ਼ਾਮ ਨੂੰ ਵਤਨ ਵਾਪਸੀ ਕਰ ਸਕਦੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਬਾਰਬਾਡੋਸ ਹਵਾਈ ਅੱਡਾ ਅਗਲੇ ਛੇ ਤੋਂ 12 ਘੰਟਿਆਂ ‘ਚ ਮੁੜ ਸ਼ੁਰੂ ਹੋ ਸਕਦਾ ਹੈ | ਜਿਕਰਯੋਗ ਹੈ ਕਿ ਬਾਰਬਾਡੋਸ ‘ਚ ਤੂਫਾਨ ਕਾਰਨ ਹਵਾਈ ਅੱਡਾ ਬੰਦ ਪਿਆ ਹੈਅਤੇ […]

IND vs ENG: ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਮਹਾਂਮੁਕਾਬਲਾ

IND vs ENG

ਚੰਡੀਗੜ੍ਹ, 27 ਜੂਨ 2024: (IND vs ENG) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਪਹਿਲੇ ਸੈਮੀਫਾਈਨਲ ਮੈਚ ‘ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਹਰਾ ਕੇ ਪਹਿਲੀ ਵਾਰ ਫਾਈਨਲ ‘ਚ ਥਾਂ ਬਣਾ ਲਈ ਹੈ। ਇਸਦੇ ਨਾਲ ਭਾਰਤੀ ਟੀਮ ਦੂਜੇ ਸੈਮੀਫਾਈਨਲ ‘ਚ ਰਾਤ 8:00 ਵਜੇ ਗੁਆਨਾ ‘ਚ ਇੰਗਲੈਂਡ ਨਾਲ ਭਿੜੇਗੀ | ਭਾਰਤ ਕੋਲ ਇਸ […]

IND vs ENG: ਭਲਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ‘ਚ ਇੰਗਲੈਂਡ ਖ਼ਿਲਾਫ਼ ਭਾਰਤੀ ਟੀਮ ਕਿੰਨੀ ਮਜ਼ਬੂਤ ?

IND vs ENG

ਚੰਡੀਗੜ੍ਹ, 26 ਜੂਨ 2024: (IND vs ENG) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ‘ਚ ਭਲਕੇ ਸੈਮੀਫਾਈਨਲ ਮੁਕਾਬਲੇ ਖੇਡੇ ਜਾਣਗੇ | ਭਲਕੇ ਤ੍ਰਿਨੀਦਾਦ ‘ਚ ਪਹਿਲੇ ਸੈਮੀਫਾਈਨਲ ‘ਚ ਅਫਗਾਨਿਸਤਾਨ ਦੀ ਟੱਕਰ ਦੱਖਣੀ ਅਫਰੀਕਾ ਨਾਲ ਹੋਵੇਗੀ | ਭਾਰਤੀ ਸਮੇਂ ਮੁਤਾਬਕ ਸਵੇਰ 6:00 ਸ਼ੁਰੂ ਹੋਵੇਗਾ | ਇਸਦੇ ਨਾਲ ਭਾਰਤੀ ਟੀਮ ਦੂਜੇ ਸੈਮੀਫਾਈਨਲ ‘ਚ ਰਾਤ 8:00 ਵਜੇ […]

IND vs USA: ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ-ਅਮਰੀਕਾ ਪਹਿਲੀ ਵਾਰ ਆਹਮੋ-ਸਾਹਮਣੇ, ਇਸ ਖਿਡਾਰੀ ਤੋਂ ਰਹਿਣਾ ਪਵੇਗਾ ਸਾਵਧਾਨ

T20 World Cup 2024

ਚੰਡੀਗੜ੍ਹ, 12 ਜੂਨ 2024: ਭਾਰਤੀ ਟੀਮ ਅੱਜ ਅਮਰੀਕਾ ਖ਼ਿਲਾਫ਼ ਟੀ-20 ਵਿਸ਼ਵ ਕੱਪ 2024 (T20 World Cup 2024) ਦਾ 25ਵਾਂ ਮੈਚ ਖੇਡੇਗੀ। ਆਪਣੇ ਤੀਜੇ ਮੈਚ ਵਿੱਚ ਲਗਾਤਾਰ ਤੀਜੀ ਜਿੱਤ ਦਾ ਸੁਪਨਾ ਦੇਖ ਰਹੀ ਭਾਰਤੀ ਟੀਮ ਉਲਟਫੇਰ ਦਾ ਸ਼ਿਕਾਰ ਹੋ ਸਕਦੀ ਹੈ। ਅਜਿਹੇ ‘ਚ ਭਾਰਤ ਨੂੰ ਇਸ ਪ੍ਰਤੀ ਸਾਵਧਾਨ ਰਹਿਣ ਦੀ ਲੋੜ ਹੈ। ਟੀ-20 ਵਿਸ਼ਵ ਕੱਪ (T20 […]

IND vs PAK: ਟੀ-20 ਵਿਸ਼ਵ ਕੱਪ ‘ਚ ਭਲਕੇ ਭਾਰਤ-ਪਾਕਿਸਤਾਨ ਦੀ ਟੱਕਰ, ਰੋਹਿਤ ਦੀ ਸੱਟ ਨੇ ਵਧਾਈ ਚਿੰਤਾ

IND vs PAK

ਚੰਡੀਗੜ੍ਹ, 08 ਜੂਨ 2024: ਟੀ-20 ਵਿਸ਼ਵ ਕੱਪ ਦਾ ਮੈਚ ਐਤਵਾਰ ਨੂੰ ਨਿਊਯਾਰਕ ਦੇ ਨਾਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਭਾਰਤ ਅਤੇ ਪਾਕਿਸਤਾਨ (IND vs PAK) ਵਿਚਾਲੇ ਖੇਡਿਆ ਜਾਣਾ ਹੈ ਪਰ ਇਸ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੀ ਸੱਟ ਨੇ ਟੀਮ ਦੀ ਚਿੰਤਾ ਵਧਾ ਦਿੱਤੀ ਹੈ। ਰੋਹਿਤ ਅਭਿਆਸ ਸੈਸ਼ਨ ਦੌਰਾਨ ਬੱਲੇਬਾਜ਼ੀ ਕਰਦੇ ਹੋਏ ਜ਼ਖਮੀ ਹੋ […]

ਨਾਸਾਓ ਕ੍ਰਿਕਟ ਗਰਾਊਂਡ ਪਿੱਚ ‘ਤੇ ਉੱਠੇ ਸਵਾਲ, ਰੋਹਿਤ ਸ਼ਰਮਾ-ਪੰਤ ਤੇ ਇੱਕ ਹੋਰ ਖਿਡਾਰੀ ਜ਼ਖਮੀ

Nassau Cricket Ground

ਚੰਡੀਗੜ੍ਹ, 06 ਮਈ 2024: ਨਾਸਾਓ ਇੰਟਰਨੈਸ਼ਨਲ ਕ੍ਰਿਕਟ ਗਰਾਊਂਡ (Nassau Cricket Ground) ਦੀ ਪਿੱਚ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇੱਥੇ ਇੱਕ ਤੋਂ ਬਾਅਦ ਇੱਕ ਘੱਟ ਸਕੋਰ ਵਾਲਾ ਮੈਚ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਬੁੱਧਵਾਰ ਨੂੰ ਇੱਥੇ ਭਾਰਤ-ਆਇਰਲੈਂਡ ਮੈਚ ਦੌਰਾਨ ਡਰਾਪ-ਇਨ ਪਿੱਚਾਂ ‘ਚ ਅਸਾਧਾਰਨ ਉਛਾਲ ਦੇਖਣ ਨੂੰ […]

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਭਾਰਤੀ ਟੀਮ ਨੂੰ ਦਿੱਤੀ ਸਲਾਹ, ਵਿਰੋਧੀਆਂ ‘ਤੇ ਨਾ ਦਿਓ ਧਿਆਨ

Yuvraj Singh

ਚੰਡੀਗੜ੍ਹ, 2 ਜੂਨ, 2024: ਟੀ-20 ਵਿਸ਼ਵ ਕੱਪ 2024 ਸ਼ੁਰੂ ਹੋ ਗਿਆ ਹੈ। ਭਾਰਤੀ ਟੀਮ ਦੀ ਨਜ਼ਰਾ ਦੂਜੀ ਵਾਰ ਟੀ-20 ਚੈਂਪੀਅਨ ਬਣਨ ਉੱਤੇ ਹੈ। ਭਾਰਤ ਆਪਣਾ ਪਹਿਲਾ ਮੈਚ 5 ਜੂਨ ਨੂੰ ਆਇਰਲੈਂਡ ਖਿਲਾਫ ਖੇਡੇਗਾ। ਇਸ ਤੋਂ ਬਾਅਦ ਟੀਮ ਨੇ 9 ਜੂਨ ਨੂੰ ਪਾਕਿਸਤਾਨ, 12 ਜੂਨ ਨੂੰ ਅਮਰੀਕਾ ਅਤੇ 15 ਜੂਨ ਨੂੰ ਕੈਨੇਡਾ ਦਾ ਸਾਹਮਣਾ ਕਰਨਾ ਹੈ। […]

ਟੀ-20 ਵਿਸ਼ਵ ਕੱਪ 2024 ਲਈ ਰੋਹਿਤ ਸ਼ਰਮਾ ਦੀ ਅਗਵਾਈ ‘ਚ ਭਾਰਤੀ ਕ੍ਰਿਕਟ ਟੀਮ ਨਿਊਯਾਰਕ ਹੋਈ ਰਵਾਨਾ

Rahul Dravid

ਚੰਡੀਗੜ੍ਹ, 25 ਮਈ 2024: ਅਗਲੇ ਮਹੀਨੇ ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਕਪਤਾਨ ਰੋਹਿਤ ਸ਼ਰਮਾ ਦੀ ਅਗਵਾਈ ‘ਚ ਭਾਰਤੀ ਕ੍ਰਿਕਟ ਟੀਮ ਦਾ ਪਹਿਲਾ ਬੈਚ ਸ਼ਨੀਵਾਰ ਰਾਤ ਨਿਊਯਾਰਕ ਲਈ ਰਵਾਨਾ ਹੋਇਆ। ਰੋਹਿਤ ਦੇ ਨਾਲ ਮੁੱਖ ਕੋਚ ਰਾਹੁਲ ਦ੍ਰਾਵਿੜ ਨੂੰ ਵੀ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ। ਇਨ੍ਹਾਂ ਤੋਂ ਇਲਾਵਾ ਹਰਫਨਮੌਲਾ ਰਵਿੰਦਰ ਜਡੇਜਾ, ਤੇਜ਼ […]

T20 WC: ਟੀ-20 ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਅਰਸ਼ਦੀਪ ਸਿੰਘ ਨੂੰ ਵੀ ਮਿਲਿਆ ਮੌਕਾ

ਚੰਡੀਗੜ੍ਹ, 30 ਅਪ੍ਰੈਲ 2024: ਟੀ-20 ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ (Indian team) ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖੇਡਦੀ ਨਜ਼ਰ ਆਵੇਗੀ। ਉਥੇ ਹੀ ਹਾਰਦਿਕ ਪੰਡਯਾ ਉਪ ਕਪਤਾਨ ਵਜੋਂ ਸੇਵਾ ਨਿਭਾਉਂਦੇ ਨਜ਼ਰ ਆਉਣਗੇ। ਟੀਮ ‘ਚ ਦੋ ਵਿਕਟਕੀਪਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ‘ਚ ਰਿਸ਼ਭ ਪੰਤ ਅਤੇ ਸੰਜੂ ਸੈਮਸਨ […]

T20 World Cup 2024: ਟੀ-20 ਵਿਸ਼ਵ ਕੱਪ ਨੂੰ ਲੈ ਕੇ ਰੋਹਿਤ ਸ਼ਰਮਾ, ਅਗਰਕਰ ਤੇ ਰਾਹੁਲ ਦ੍ਰਾਵਿੜ ਵਿਚਾਲੇ ਹੋਈ ਬੈਠਕ

T20 World Cup 2024

ਚੰਡੀਗੜ੍ਹ, 29 ਅਪ੍ਰੈਲ 2024: ਆਈਸੀਸੀ ਟੀ-20 ਵਿਸ਼ਵ ਕੱਪ (T20 World Cup 2024) ਲਈ ਭਾਰਤੀ ਟੀਮ ਦੀ ਚੋਣ ਨੂੰ ਲੈ ਕੇ ਕਪਤਾਨ ਰੋਹਿਤ ਸ਼ਰਮਾ, ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਮੁੱਖ ਕੋਚ ਰਾਹੁਲ ਦ੍ਰਾਵਿੜ ਵਿਚਾਲੇ ਦੋ ਘੰਟੇ ਤੱਕ ਬੈਠਕ ਚੱਲੀ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਤਿੰਨਾਂ ਵਿਚਾਲੇ ਇਹ ਮੁਲਾਕਾਤ ਐਤਵਾਰ ਨੂੰ ਨਵੀਂ ਦਿੱਲੀ ‘ਚ ਹੋਈ। ਇਸ ਵਿਸ਼ਵ ਕੱਪ […]