July 4, 2024 11:21 pm

MI vs DC: ਰੋਹਿਤ ਸ਼ਰਮਾ ਤੇ ਈਸ਼ਾਨ ਦੀ ਸਲਾਮੀ ਜੋੜੀ ਪਵੇਲੀਅਨ ਪਰਤੀ, ਦਿੱਲੀ ਨੇ ਦਿੱਤਾ 258 ਦੌੜਾਂ ਦਾ ਟੀਚਾ

MI vs DC

ਚੰਡੀਗੜ੍ਹ 27 ਅਪ੍ਰੈਲ 2024: ਆਈ.ਪੀ.ਐੱਲ 2024 ਵਿੱਚ ਅੱਜ ਪਹਿਲੇ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀਸੀ) ਨੇ ਮੁੰਬਈ ਇੰਡੀਅਨਜ਼ (ਐਮਆਈ) (MI vs DC) ਨੂੰ ਜਿੱਤ ਲਈ 258 ਦੌੜਾਂ ਦਾ ਟੀਚਾ ਦਿੱਤਾ ਹੈ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਨੇ 20 ਓਵਰਾਂ ‘ਚ 4 ਵਿਕਟਾਂ ਗੁਆ ਕੇ […]

IPL 2024: ਰੋਹਿਤ ਸ਼ਰਮਾ ਨੇ ਇਸ ਸੀਜ਼ਨ ‘ਚ ਪਾਵਰਪਲੇ ਦੌਰਾਨ ਛੇ ਟੀਮਾਂ ਨਾਲੋਂ ਲਾਏ ਵੱਧ ਛੱਕੇ

Rohit Sharma

ਚੰਡੀਗੜ੍ਹ 19 ਅਪ੍ਰੈਲ, 2024: ਮੁੰਬਈ ਇੰਡੀਅਨਜ਼ ਦੀ ਟੀਮ ਆਈ.ਪੀ.ਐੱਲ 2024 ‘ਚ ਜਿੱਤ ਦੇ ਰਾਹ ‘ਤੇ ਵਾਪਸ ਨਜ਼ਰ ਆ ਰਹੀ ਹੈ। ਇਸਦੇ ਨਾਲ ਹੀ ਰੋਹਿਤ ਸ਼ਰਮਾ (Rohit Sharma) ਨੇ ਇੱਕ ਖ਼ਾਸ ਰਿਕਾਰਡ ਆਪਣੇ ਨਾਮ ਕੀਤਾ ਹੈ | ਵੀਰਵਾਰ ਨੂੰ ਮੁੰਬਈ ਦੀ ਟੀਮ ਨੇ ਪੰਜਾਬ ਕਿੰਗਜ਼ ‘ਤੇ ਨੌਂ ਦੌੜਾਂ ਨਾਲ ਜਿੱਤ ਦਰਜ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ […]

IND vs ENG: ਭਾਰਤ ਨੇ ਪੰਜਵੇਂ ਟੈਸਟ ਮੈਚ ‘ਚ ਇੰਗਲੈਂਡ ਨੂੰ ਹਰਾ ਕੇ ਸੀਰੀਜ਼ ‘ਤੇ 4-1 ਨਾਲ ਕੀਤਾ ਕਬਜ਼ਾ, 100ਵੇਂ ਟੈਸਟ ‘ਚ ਚਮਕੇ ਅਸ਼ਵਿਨ

Indian team

ਚੰਡੀਗੜ੍ਹ, 09 ਮਾਰਚ 2024: ਭਾਰਤੀ ਟੀਮ (Indian team) ਨੇ ਇੰਗਲੈਂਡ ਖ਼ਿਲਾਫ਼ ਧਰਮਸ਼ਾਲਾ ਵਿੱਚ ਖੇਡੇ ਗਏ ਪੰਜਵੇਂ ਟੈਸਟ ਵਿੱਚ ਜਿੱਤ ਦਰਜ ਕੀਤੀ ਹੈ । ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ਵਿੱਚ 218 ਦੌੜਾਂ ਬਣਾਈਆਂ ਸਨ। ਜਵਾਬ ‘ਚ ਭਾਰਤ ਦੀ ਪਹਿਲੀ ਪਾਰੀ 477 ਦੌੜਾਂ ‘ਤੇ ਸਮਾਪਤ ਹੋ ਗਈ ਅਤੇ ਉਸ ਨੇ 259 ਦੌੜਾਂ ਦੀ ਲੀਡ ਲੈ ਲਈ। ਇਸ […]

IND vs ENG: ਇੰਗਲੈਂਡ ਖ਼ਿਲਾਫ਼ ਟੈਸਟ ਮੈਚ ਦੇ ਦੂਜੇ ਦਿਨ ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਨੇ ਜੜੇ ਸੈਂਕੜੇ

Shubman Gill

ਚੰਡੀਗੜ੍ਹ , 08 ਮਾਰਚ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਧਰਮਸ਼ਾਲਾ ‘ਚ ਖੇਡਿਆ ਜਾ ਰਿਹਾ ਹੈ। ਦੂਜੇ ਦਿਨ ਲੰਚ ਤੱਕ ਭਾਰਤ ਨੇ ਇਕ ਵਿਕਟ ‘ਤੇ 264 ਦੌੜਾਂ ਬਣਾ ਲਈਆਂ ਹਨ। ਇਸ ਸਮੇਂ ਰੋਹਿਤ ਸ਼ਰਮਾ (Rohit Sharma) 102 ਅਤੇ ਸ਼ੁਭਮਨ ਗਿੱਲ (Shubman Gill) 101 ਦੌੜਾਂ ਬਣਾ ਕੇ […]

IND vs ENG: ਰੋਹਿਤ ਸ਼ਰਮਾ ਦਾ ਅਰਧ ਸੈਂਕੜਾ ਪੂਰਾ, ਭਾਰਤ ਦਾ ਸਕੋਰ ਇਕ ਵਿਕਟ ‘ਤੇ 122 ਦੌੜਾਂ ਤੋਂ ਪਾਰ

IND vs ENG

ਚੰਡੀਗੜ੍ਹ, 7 ਮਾਰਚ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਅੱਜ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਐਚਪੀਸੀਏ ਸਟੇਡੀਅਮ, ਧਰਮਸ਼ਾਲਾ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਫਿਲਹਾਲ ਸੀਰੀਜ਼ ‘ਚ 3-1 ਨਾਲ ਅੱਗੇ ਹੈ। ਇਸ ਮੈਚ ਨੂੰ ਜਿੱਤ ਕੇ ਭਾਰਤੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ […]

IND vs ENG: ਦੂਜੇ ਟੈਸਟ ਮੈਚ ‘ਚ ਭਾਰਤ ਦੀ ਪਹਿਲੀ ਪਾਰੀ 445 ਦੌੜਾਂ ‘ਤੇ ਸਮਾਪਤ, ਰੋਹਿਤ-ਜਡੇਜਾ ਨੇ ਜੜੇ ਸੈਂਕੜੇ

IND vs ENG

ਚੰਡੀਗੜ੍ਹ, 16 ਫਰਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਰਾਜਕੋਟ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਅੱਜ ਮੈਚ ਦਾ ਦੂਜਾ ਦਿਨ ਹੈ ਅਤੇ ਭਾਰਤੀ ਟੀਮ ਦੀ ਪਹਿਲੀ ਪਾਰੀ 445 ਦੌੜਾਂ ‘ਤੇ ਸਮਾਪਤ ਹੋ […]

IND vs ENG: ਤੀਜੇ ਟੈਸਟ ਮੈਚ ‘ਚ ਰੋਹਿਤ ਸ਼ਰਮਾ ਨੇ ਜੜਿਆ ਸੈਂਕੜਾ, ਜਡੇਜਾ ਨਾਲ ਚੌਥੀ ਵਿਕਟ ਲਈ 150 ਤੋਂ ਵੱਧ ਦੌੜਾਂ ਦੀ ਸਾਂਝੇਦਾਰੀ

Rohit Sharma

ਚੰਡੀਗੜ੍ਹ, 15 ਫਰਵਰੀ 2024: ਅੱਜ ਤੋਂ ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਰਾਜਕੋਟ ਵਿਖੇ ਖੇਡਿਆ ਜਾ ਰਿਹਾ ਹੈ। ਫਿਲਹਾਲ ਸੀਰੀਜ਼ 1-1 ਨਾਲ ਬਰਾਬਰ ਹੈ। ਇੰਗਲੈਂਡ ਨੇ ਹੈਦਰਾਬਾਦ ਵਿੱਚ ਪਹਿਲਾ ਟੈਸਟ ਅਤੇ ਭਾਰਤੀ ਟੀਮ ਨੇ ਵਿਸ਼ਾਖਾਪਟਨਮ ਵਿੱਚ ਦੂਜਾ ਟੈਸਟ ਜਿੱਤਿਆ ਸੀ। ਭਾਰਤ ਨੇ ਤਿੰਨ ਵਿਕਟਾਂ ਗੁਆ ਕੇ 190 ਦੌੜਾਂ ਬਣਾ […]

ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਟੀਮ ਦੇ ਕਪਤਾਨ ਅਤੇ ਕੋਚ ਦੀ ਚੋਣ ਬਾਰੇ ਜੈ ਸ਼ਾਹ ਦਾ ਅਹਿਮ ਬਿਆਨ

T20 World Cup

ਚੰਡੀਗੜ੍ਹ, 15 ਫਰਵਰੀ 2024: ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਪੁਸ਼ਟੀ ਕੀਤੀ ਕਿ ਰਾਹੁਲ ਦ੍ਰਾਵਿੜ ਇਸ ਸਾਲ ਜੂਨ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ 2024 (T20 World Cup) ਤੱਕ ਭਾਰਤ ਦੇ ਮੁੱਖ ਕੋਚ ਵਜੋਂ ਬਣੇ ਰਹਿਣਗੇ। ਦ੍ਰਾਵਿੜ ਦਾ ਇਕਰਾਰਨਾਮਾ ਪਿਛਲੇ ਸਾਲ ਵਨਡੇ ਵਿਸ਼ਵ ਕੱਪ ਫਾਈਨਲ ਤੋਂ ਬਾਅਦ ਸਮਾਪਤ ਹੋ ਗਿਆ ਸੀ, ਪਰ ਬਿਨਾਂ ਕਿਸੇ ਨਿਸ਼ਚਿਤ ਕਾਰਜਕਾਲ […]

IND vs ENG TEST: ਲੰਚ ਬਰੇਕ ਤੱਕ ਭਾਰਤ ਦਾ ਪਹਿਲੀ ਪਾਰੀ ‘ਚ ਸਕੋਰ 93/3, ਰੋਹਿਤ ਸ਼ਰਮਾ ਨੇ ਜੜਿਆ ਅਰਧ ਸੈਂਕੜਾ

IND vs ENG

ਚੰਡੀਗੜ੍ਹ, 15 ਫਰਵਰੀ 2024: (IND vs ENG TEST) ਅੱਜ ਤੋਂ ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਫਿਲਹਾਲ ਸੀਰੀਜ਼ 1-1 ਨਾਲ ਬਰਾਬਰ ਹੈ। ਇੰਗਲੈਂਡ ਨੇ ਹੈਦਰਾਬਾਦ ਵਿੱਚ ਪਹਿਲਾ ਟੈਸਟ ਅਤੇ ਭਾਰਤੀ ਟੀਮ ਨੇ ਵਿਸ਼ਾਖਾਪਟਨਮ ਵਿੱਚ ਦੂਜਾ ਟੈਸਟ ਜਿੱਤਿਆ ਸੀ। ਹੁਣ ਤੀਜਾ ਟੈਸਟ ਜਿੱਤ ਕੇ ਭਾਰਤੀ ਟੀਮ […]

IND vs ENG: ਭਾਰਤ-ਇੰਗਲੈਂਡ ਵਿਚਾਲੇ ਦੂਜੇ ਟੈਸਟ ਦੇ ਪਹਿਲੇ ਸੈਸ਼ਨ ਦਾ ਖੇਡ ਸਮਾਪਤ, ਭਾਰਤ ਦਾ ਸਕੋਰ 103/2

IND vs ENG

ਚੰਡੀਗੜ੍ਹ, 02 ਫਰਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਭਾਰਤੀ ਟੀਮ ਫਿਲਹਾਲ 0-1 ਨਾਲ ਪਿੱਛੇ ਹੈ। ਭਾਰਤੀ ਟੀਮ ਨੂੰ ਹੈਦਰਾਬਾਦ ‘ਚ ਖੇਡੇ ਗਏ ਪਹਿਲੇ ਟੈਸਟ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮੈਚ ‘ਚ ਭਾਰਤ ਸੀਰੀਜ਼ ‘ਚ ਵਾਪਸੀ […]