July 7, 2024 4:05 pm

IND vs ENG: ਟੈਸਟ ਸੀਰੀਜ਼ ਲਈ ਭਾਰਤੀ ਟੀਮ ‘ਚ ਵਿਰਾਟ ਕੋਹਲੀ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਮਿਲਿਆ ਮੌਕਾ

IND vs ENG

ਚੰਡੀਗੜ੍ਹ, 24 ਜਨਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਵੀਰਵਾਰ (25 ਜਨਵਰੀ) ਤੋਂ ਸ਼ੁਰੂ ਹੋ ਰਹੀ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ ਸੀਰੀਜ਼ ਦੇ ਪਹਿਲੇ ਦੋ ਮੈਚਾਂ ‘ਚ ਨਹੀਂ ਖੇਡਣਗੇ। ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ […]

2023 ਦੀ ਸਰਵੋਤਮ ਵਨਡੇ ਟੀਮ ਦੀ ਕਮਾਨ ਸੰਭਾਲਣਗੇ ਰੋਹਿਤ ਸ਼ਰਮਾ, ਵਿਸ਼ਵ ਚੈਂਪੀਅਨ ਕਪਤਾਨ ਪੈਟ ਕਮਿੰਸ ਨੂੰ ਨਹੀਂ ਮਿਲੀ ਜਗ੍ਹਾ

Rohit Sharma

ਚੰਡੀਗੜ੍ਹ, 23 ਜਨਵਰੀ 2024: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਸਾਲ 2023 ਦੀ ਸਰਵੋਤਮ ਵਨਡੇ ਟੀਮ ਦਾ ਐਲਾਨ ਕੀਤਾ ਹੈ। ਆਈਸੀਸੀ ਨੇ ਇਸ ਟੀਮ ਦੀ ਕਮਾਨ ਰੋਹਿਤ ਸ਼ਰਮਾ (Rohit Sharma) ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਨੂੰ ਵਿਸ਼ਵ ਚੈਂਪੀਅਨ ਬਣਾਉਣ ਵਾਲੇ ਕਪਤਾਨ ਪੈਟ ਕਮਿੰਸ ਨੂੰ ਵੀ ਪਲੇਇੰਗ-11 ‘ਚ ਜਗ੍ਹਾ ਨਹੀਂ ਮਿਲੀ ਹੈ। ਇਸ […]

IND vs AFG T20: ਅਫਗਾਨਿਸਤਾਨ ‘ਤੇ ਜਿੱਤ ਨਾਲ ਰੋਹਿਤ ਸ਼ਰਮਾ ਨੇ ਬਣਾਏ ਕਈ ਰਿਕਾਰਡ, ਸ਼ਿਵਮ ਦੂਬੇ ਨੇ ਕੀਤੀ ਕੋਹਲੀ ਦੀ ਬਰਾਬਰੀ

Rohit Sharma

ਚੰਡੀਗੜ੍ਹ, 15 ਜਨਵਰੀ 2024: ਇੰਦੌਰ ‘ਚ ਖੇਡੇ ਗਏ ਦੂਜੇ ਟੀ-20 ‘ਚ ਅਫਗਾਨਿਸਤਾਨ ‘ਤੇ ਜਿੱਤ ਦੇ ਨਾਲ ਹੀ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ ‘ਚ 2-0 ਦੀ ਜੇਤੂ ਬੜ੍ਹਤ ਬਣਾ ਲਈ ਹੈ। ਇਸ ਮੈਚ ‘ਚ ਜਿੱਤ ਦੇ ਨਾਲ ਹੀ ਕਪਤਾਨ ਰੋਹਿਤ ਸ਼ਰਮਾ (Rohit Sharma) ਨੇ ਕਈ ਰਿਕਾਰਡ ਬਣਾਏ ਹਨ। ਹਿਟਮੈਨ ਨੇ ਪਾਕਿਸਤਾਨ ਦੇ ਸਾਬਕਾ ਕਪਤਾਨ ਸਰਫਰਾਜ਼ […]

IND vs AFG: ਸ਼ੁਭਮਨ ਗਿੱਲ ‘ਤੇ ਕਿਉਂ ਭੜਕੇ ਰੋਹਿਤ ਸ਼ਰਮਾ, ਮੈਚ ਤੋਂ ਬਾਅਦ ਦੱਸੀ ਅਸਲ ਵਜ੍ਹਾ

Rohit Sharma

ਚੰਡੀਗੜ੍ਹ, 12 ਜਨਵਰੀ 2024: ਮੋਹਾਲੀ ‘ਚ ਖੇਡੇ ਗਏ ਪਹਿਲੇ ਟੀ-20 ‘ਚ ਭਾਰਤ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ । ਇਸ ਮੈਚ ਵਿੱਚ ਭਾਰਤੀ ਟੀਮ ਨੇ 159 ਦੌੜਾਂ ਦਾ ਟੀਚਾ 17.3 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਸ਼ਿਵਮ ਦੂਬੇ ਨੇ ਬੱਲੇਬਾਜ਼ੀ ‘ਚ ਸ਼ਾਨਦਾਰ ਅਰਧ ਸੈਂਕੜੇ ਦੀ ਪਾਰੀ ਖੇਡੀ। ਇਸ ਦੇ ਨਾਲ […]

ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੇ ਪਿਛਲੇ 14 ਮਹੀਨਿਆਂ ਤੋਂ ਨਹੀਂ ਖੇਡੇ ਟੀ-20 ਅੰਤਰਰਾਸ਼ਟਰੀ ਮੈਚ

Virat Kohli

ਚੰਡੀਗੜ੍ਹ 09 ਜਨਵਰੀ 2024: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ (Virat Kohli) ਨੇ ਪਿਛਲੇ 14 ਮਹੀਨਿਆਂ ਵਿੱਚ ਇੱਕ ਵੀ ਟੀ-20 ਅੰਤਰਰਾਸ਼ਟਰੀ ਮੈਚ ਨਹੀਂ ਖੇਡਿਆ ਹੈ। ਪਿਛਲੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਮਿਲੀ ਹਾਰ ਤੋਂ ਬਾਅਦ ਭਾਰਤੀ ਚੋਣਕਾਰ ਇਸ ਫਾਰਮੈਟ ‘ਚ ਨੌਜਵਾਨਾਂ ਨੂੰ ਤਰਜੀਹ ਦੇ ਰਹੇ ਸਨ। ਪਰ ਹੁਣ ਇਹ ਦਿੱਗਜ 11 ਜਨਵਰੀ ਤੋਂ ਅਫਗਾਨਿਸਤਾਨ ਖਿਲਾਫ […]

ਰੋਹਿਤ ਸ਼ਰਮਾ ਕੇਪਟਾਊਨ ਦੀ ਪਿੱਚ ਤੋਂ ਨਾਖੁਸ਼, ਆਖਿਆ- ਪਿੱਚ ਰੇਟਿੰਗ ਲਈ ਦੋਹਰੇ ਮਾਪਦੰਡ ਨਾ ਅਪਣਾਏ ICC

Rohit Sharma

ਚੰਡੀਗੜ੍ਹ, 5 ਜਨਵਰੀ 2024: ਭਾਰਤੀ ਕਪਤਾਨ ਰੋਹਿਤ ਸ਼ਰਮਾ (Rohit Sharma) ਕੇਪਟਾਊਨ ਦੀ ਪਿੱਚ ਤੋਂ ਨਾਖੁਸ਼ ਨਜ਼ਰ ਆਏ। ਦੂਜੇ ਟੈਸਟ ਮੈਚ ‘ਚ ਦੱਖਣੀ ਅਫਰੀਕਾ ‘ਤੇ ਜਿੱਤ ਤੋਂ ਬਾਅਦ ਪ੍ਰੈੱਸ ਕਾਨਫਰੰਸ ‘ਚ ਰੋਹਿਤ ਨੇ ਕਿਹਾ, ‘ਕੇਪਟਾਊਨ ਦੀ ਪਿੱਚ ਟੈਸਟ ਮੈਚ ਲਈ ਚੰਗੀ ਨਹੀਂ ਸੀ। ਜਦੋਂ ਤੱਕ ਕੋਈ ਭਾਰਤੀ ਪਿੱਚਾਂ ਬਾਰੇ ਸ਼ਿਕਾਇਤ ਨਹੀਂ ਕਰਦਾ, ਮੈਨੂੰ ਅਜਿਹੀਆਂ ਪਿੱਚਾਂ ‘ਤੇ […]

ਵਿਸ਼ਵ ਕੱਪ ‘ਚ ਮਿਲੀ ਹਾਰ ਤੋਂ ਬਾਅਦ ਸਾਡਾ ਟੀਚਾ ਦੱਖਣੀ ਅਫਰੀਕਾ ਖ਼ਿਲਾਫ਼ ਸੀਰੀਜ਼ ਜਿੱਤਣਾ: ਰੋਹਿਤ ਸ਼ਰਮਾ

Rohit Sharma

ਚੰਡੀਗੜ੍ਹ, 25 ਦਸੰਬਰ 2023: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਮੰਗਲਵਾਰ (26 ਦਸੰਬਰ) ਤੋਂ ਸ਼ੁਰੂ ਹੋਵੇਗੀ।ਮੈਚ ਤੋਂ ਇਕ ਦਿਨ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ (Rohit Sharma) ਨੇ ਪ੍ਰੈੱਸ ਕਾਨਫਰੰਸ ‘ਚ ਟੀਮ ਬਾਰੇ ਗੱਲ ਕੀਤੀ।ਉਨ੍ਹਾਂ ਕਿਹਾ ਕਿ ਵਿਸ਼ਵ ਕੱਪ ‘ਚ ਮਿਲੀ ਹਾਰ ਤੋਂ ਬਾਅਦ ਸਾਡਾ ਟੀਚਾ ਇਸ ਸੀਰੀਜ਼ ਨੂੰ ਜਿੱਤਣਾ […]

IND vs SA: ਟੀ-20 ਫਾਰਮੈਟ ‘ਚ ਭਾਰਤੀ ਟੀਮ ਦੀ ਅਗਵਾਈ ਕਰ ਸਕਦੇ ਹਨ ਰੋਹਿਤ ਸ਼ਰਮਾ

Rohit Sharma

ਚੰਡੀਗੜ੍ਹ, 30 ਨਵੰਬਰ, 2023: ਵੀਰਵਾਰ ਨੂੰ ਦੱਖਣੀ ਅਫਰੀਕਾ ਦੇ ਆਗਾਮੀ ਮਹੱਤਵਪੂਰਨ ਦੌਰੇ ਲਈ ਟੀਮ ਦਾ ਐਲਾਨ ਕਰਨ ਤੋਂ ਪਹਿਲਾਂ, ਬੀਸੀਸੀਆਈ ਦੇ ਉੱਚ ਅਧਿਕਾਰੀ ਰੋਹਿਤ ਸ਼ਰਮਾ (Rohit Sharma) ਨੂੰ ਟੀ-20 ਫਾਰਮੈਟ ਵਿੱਚ ਭਾਰਤੀ ਟੀਮ ਦੀ ਅਗਵਾਈ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰਨਗੇ। ਟੀ-20 ਵਿਸ਼ਵ ਕੱਪ 2022 ਦੇ ਸੈਮੀਫਾਈਨਲ ‘ਚ ਭਾਰਤੀ ਟੀਮ ਦੀ ਹਾਰ ਤੋਂ ਬਾਅਦ ਰੋਹਿਤ […]

PM ਨਰਿੰਦਰ ਮੋਦੀ ਨੇ ਡਰੈਸਿੰਗ ਰੂਮ ‘ਚ ਭਾਰਤੀ ਕ੍ਰਿਕਟਰਾਂ ਨਾਲ ਕੀਤੀ ਮੁਲਾਕਾਤ, ਤਸਵੀਰ ਆਈ ਸਾਹਮਣੇ

Indian cricketers

ਚੰਡੀਗੜ੍ਹ 20 ਨਵੰਬਰ 2023: ਭਾਰਤ ਨੂੰ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੰਗਾਰੂਆਂ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ। ਇਸ ਹਾਰ ਤੋਂ ਬਾਅਦ ਭਾਰਤੀ ਖਿਡਾਰੀ (Indian cricketers) ਡਰੈਸਿੰਗ ਰੂਮ ਵਿੱਚ ਗਏ ਅਤੇ ਉਨ੍ਹਾਂ ਦੇ ਭਾਵੁਕ ਹੁੰਦੇ ਦੀ ਤਸਵੀਰ ਵੀ ਸਾਹਮਣੇ ਆਈ। ਰੋਹਿਤ ਸ਼ਰਮਾ, ਮੁਹੰਮਦ ਸਿਰਾਜ […]

IND vs AUS: ਪਲੇਇੰਗ ਇਲੈਵਨ ਦਾ ਫੈਸਲਾ ਟਾਸ ਦੇ ਸਮੇਂ ਪਿੱਚ ਦੇ ਹਿਸਾਬ ਨਾਲ ਕੀਤਾ ਜਾਵੇਗਾ: ਰੋਹਿਤ ਸ਼ਰਮਾ

Rohit Sharma

ਚੰਡੀਗੜ੍ਹ, 18 ਨਵੰਬਰ 2023: ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ (Rohit Sharma) ਨੇ ਕਿਹਾ ਕਿ ਅਸੀਂ ਫਾਈਨਲ ਮੈਚ ਉਸੇ ਤਰ੍ਹਾਂ ਖੇਡਾਂਗੇ ਜਿਸ ਤਰ੍ਹਾਂ ਅਸੀਂ ਇਸ ਟੂਰਨਾਮੈਂਟ ‘ਚ ਖੇਡ ਰਹੇ ਹਾਂ। ਅਸੀਂ ਅਜੇ ਫਾਈਨਲ ਦੇ ਪਲੇਇੰਗ ਇਲੈਵਨ ਦਾ ਫੈਸਲਾ ਨਹੀਂ ਕੀਤਾ ਹੈ। ਅਸੀਂ ਟਾਸ ਦੇ ਸਮੇਂ ਪਿੱਚ ਦੇ ਹਲਾਤਾਂ ਦੇ ਹਿਸਾਬ ਨਾਲ ਫੈਸਲਾ ਕਰਾਂਗੇ ਕਿ ਸਾਡੀਆਂ […]