July 7, 2024 11:17 am

ਪੰਜਾਬ ਸਰਕਾਰ ਨੇ ਇਕ ਸਾਲ ’ਚ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ: ਬ੍ਰਮ ਸ਼ੰਕਰ ਜਿੰਪਾ

Brahm Shankar

ਹੁਸ਼ਿਆਰਪੁਰ, 14 ਮਾਰਚ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਪਹਿਲਾ ਫੈਸਲਾ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ […]

ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਨਵੇਂ ਭਰਤੀ 71,000 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਨਰਿੰਦਰ ਮੋਦੀ

ਚੰਡੀਗੜ੍ਹ 20 ਜਨਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਨਿਯੁਕਤ ਕੀਤੇ ਗਏ 71,000 ਨਿਯੁਕਤੀ ਪੱਤਰ ਵਨਡੇ | ਇਸਦੇ ਨਾਲ ਹੀ ਪ੍ਰਧਾਨ ਮੰਤਰੀ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਹੋਏ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ […]

PM ਮੋਦੀ ਵਲੋਂ ਰੁਜ਼ਗਾਰ ਮੇਲੇ ਦੀ ਸ਼ੁਰੂਆਤ, ਕਿਹਾ ਦੇਸ਼ ‘ਚ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੀ ਚਲਾਈ ਮੁਹਿੰਮ

Rojgar Mela

ਚੰਡੀਗੜ੍ਹ 22 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ (Rojgar Mela) ਦਾ ਉਦਘਾਟਨ ਕੀਤਾ। ਕੇਂਦਰ ਸਰਕਾਰ ਇਸ ਮੁਹਿੰਮ ਤਹਿਤ ਅਗਲੇ 18 ਮਹੀਨਿਆਂ ਵਿੱਚ ਇਨ੍ਹਾਂ ਸਾਰੀਆਂ ਖਾਲੀ ਅਸਾਮੀਆਂ ਨੂੰ ਭਰੇਗੀ। ਕੇਂਦਰ ਦੇ ਸਾਰੇ ਵਿਭਾਗ ਇਸ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ। ਜੂਨ ਵਿੱਚ ਪ੍ਰਧਾਨ ਮੰਤਰੀ […]