July 7, 2024 7:11 pm

ਪਟਿਆਲਾ ‘ਚ ਭਾਰੀ ਬਾਰਿਸ਼ ਕਾਰਨ ਮਕਾਨ ਦੀ ਛੱਤ ਡਿੱਗੀ, 2 ਜਣਿਆ ਦੀ ਮੌਤ

Patiala

ਚੰਡੀਗੜ੍ਹ, 19 ਜੁਲਾਈ 2023: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀਆਂ ਖ਼ਬਰਾਂ ਹਨ, ਪਟਿਆਲਾ (Patiala) ਵਿੱਚ ਅੱਜ ਭਾਰੀ ਬਾਰਿਸ਼ ਪੈ ਰਹੀ ਹੈ | ਬੀਤੀ ਦੇਰ ਰਾਤ ਭਾਰੀ ਬਾਰਿਸ਼ ਕਾਰਨ ਪਟਿਆਲਾ ਦੇ ਨਾਲ ਲੱਗਦੇ ਰਾਘੋ ਮਾਜਰਾ ਦੇ ਜੰਗੀ ਜਥਾ ਗੁਰਦੁਆਰਾ ਸਾਹਿਬ ਨੇੜੇ ਇਕ ਪੁਰਾਣੇ ਮਕਾਨ ਦੀ ਛੱਤ ਡਿੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ | ਇਸ ਹਾਦਸੇ […]