July 7, 2024 8:23 am

Delhi liquor policy Case: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Arvind Kejriwal

ਚੰਡੀਗੜ੍ਹ, 29 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਮੁੜ 14 ਦਿਨਾਂ ਦੀ ਯਾਨੀ 12 ਜੁਲਾਈ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ | ਜਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ | ਇਥੇ […]

ਰਾਉਸ ਐਵੇਨਿਊ ਅਦਾਲਤ ਵੱਲੋਂ ਆਤਿਸ਼ੀ ਖਿਲਾਫ਼ ਮਾਣਹਾਨੀ ਮਾਮਲੇ ‘ਚ ਸੁਣਵਾਈ 23 ਜੁਲਾਈ ਨੂੰ ਸੂਚੀਬੱਧ

Atishi

ਚੰਡੀਗੜ੍ਹ, 29 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਅੱਜ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ (Atishi) ਖ਼ਿਲਾਫ਼ ਮਾਣਹਾਨੀ ਮਾਮਲੇ ‘ਚ ਸੁਣਵਾਈ ਹੋਈ | ਆਤਿਸ਼ੀ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ | ਅਦਾਲਤ ਨੇ ਕੇਸ ਦੀ ਸੁਣਵਾਈ 23 ਜੁਲਾਈ ਨੂੰ ਸੂਚੀਬੱਧ ਕੀਤਾ ਹੈ | ਦਰਅਸਲ, ਸੂਬਾ ਭਾਜਪਾ ਮੀਡੀਆ ਮੁਖੀ ਪ੍ਰਵੀਨ ਸ਼ੰਕਰ ਕਪੂਰ ਨੇ ਦਿੱਲੀ […]

Delhi News: CM ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਤੋਂ ਮਿਲੀ ਜ਼ਮਾਨਤ

Arvind Kejriwal

ਚੰਡੀਗੜ੍ਹ, 20 ਜੂਨ 2024: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ (Arvind Kejriwal) ਨੂੰ ਰਾਉਸ ਐਵੇਨਿਊ ਕੋਰਟ ਤੋਂ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਮਿਲ ਗਈ ਸੀ। ਅਦਾਲਤ ਨੇ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ | ਦੂਜੇ ਪਾਸੇ ਈਡੀ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਕੇਜਰੀਵਾਲ […]

Delhi Excise Policy Case: ਰਾਊਜ਼ ਐਵੇਨਿਊ ਅਦਾਲਤ ਨੇ CM ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Arvind Kejriwal

ਚੰਡੀਗੜ੍ਹ, 19 ਜੂਨ 2024: ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ (Delhi Excise Policy Case) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੁੱਧਵਾਰ ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ […]

CM ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਅਦਾਲਤ ਵੱਲੋਂ ਝਟਕਾ, ਨਿਆਂਇਕ ਹਿਰਾਸਤ ਵਧੀ

CM Arvind Kejriwal

ਚੰਡੀਗੜ੍ਹ 5 ਮਈ 2024: ਰਾਉਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਨੂੰ 19 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਾ ਹੋਵੇਗਾ। ਅੱਜ ਕੇਜਰੀਵਾਲ (CM Arvind Kejriwal) ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। […]

CM ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਭਲਕੇ ਕਰਨਾ ਪਵੇਗਾ ਆਤਮ ਸਮਰਪਣ

Arvind Kejriwal

ਚੰਡੀਗੜ੍ਹ, 01 ਜੂਨ, 2024: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਨੂੰ ਰਾਉਸ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ। ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਰਾਉਸ ਐਵੇਨਿਊ ਕੋਰਟ ਦਾ ਹੁਕਮ 5 ਜੂਨ ਨੂੰ ਆਵੇਗਾ। ਇਸ ਦਾ ਮਤਲਬ ਹੈ ਕਿ ਕੇਜਰੀਵਾਲ ਨੂੰ ਕੱਲ੍ਹ ਆਤਮ ਸਮਰਪਣ ਕਰਨਾ ਪਵੇਗਾ […]

CM ਅਰਵਿੰਦ ਕੇਜਰੀਵਾਲ ਵੱਲੋਂ ਰਾਉਸ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ

Arvind Kejriwal

ਚੰਡੀਗੜ੍ਹ, 30 ਮਈ 2024: ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਜ਼ਮਾਨਤ ਲਈ ਰਾਊਸ ਐਵੇਨਿਊ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ‘ਤੇ ਰਾਊਸ ਐਵੇਨਿਊ ਕੋਰਟ ‘ਚ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ […]

ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਦਿੱਤੀ ਜ਼ਮਾਨਤ

MLA Amanatullah Khan

ਚੰਡੀਗੜ੍ਹ, 27 ਅਪ੍ਰੈਲ 2024: ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ (MLA Amanatullah Khan) ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਸ਼ਿਕਾਇਤ ‘ਤੇ ਉਨ੍ਹਾਂ ਦੇ ਖ਼ਿਲਾਫ਼ ਦਰਜ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੀ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਉਨ੍ਹਾਂ ਨੂੰ 15,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਰਾਉਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Delhi Liquor Policy Case

ਚੰਡੀਗੜ੍ਹ, 15 ਅਪ੍ਰੈਲ 2024: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ (Delhi Liquor Policy Case) ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ । ਅਦਾਲਤ ਹੁਣ 29 ਅਪ੍ਰੈਲ ਨੂੰ ਕੇਜਰੀਵਾਲ ਮਾਮਲੇ ਦੀ ਸੁਣਵਾਈ ਕਰੇਗੀ ਇਸਦੇ ਨਾਲ ਹੀ ਹੁਣ ਰਾਉਸ ਐਵੇਨਿਊ […]

ਰਾਉਸ ਐਵੇਨਿਊ ਅਦਾਲਤ ਨੇ ਕੇ. ਕਵਿਤਾ ਨੂੰ 15 ਅਪ੍ਰੈਲ ਤੱਕ CBI ਹਿਰਾਸਤ ‘ਚ ਭੇਜਿਆ

CBI custody

ਚੰਡੀਗੜ੍ਹ, 12 ਅਪ੍ਰੈਲ, 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਸੀਐੱਮ ਕੇਸੀਆਰ ਦੀ ਧੀ ਕੇ. ਕਵਿਤਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ (CBI custody) ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ ਕਵਿਤਾ ਤੋਂ ਪੁੱਛਗਿੱਛ ਲਈ 5 ਦਿਨ ਦਾ ਰਿਮਾਂਡ ਮੰਗਿਆ ਸੀ। ਸੀਬੀਆਈ ਦਾ ਕਹਿਣਾ ਹੈ […]