July 4, 2024 11:35 pm

ਖੇਡ ਮੰਤਰੀ ਪ੍ਰਗਟ ਸਿੰਘ ਨੇ ਖੇਡ ਐਸੋਸੀਏਸ਼ਨਾਂ ਨੂੰ ਸਾਲਾਨਾ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਖੇਡ ਮੰਤਰੀ ਪ੍ਰਗਟ ਸਿੰਘ

ਚੰਡੀਗੜ੍ਹ , 16 ਨਵੰਬਰ 2021 : ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦੇ ਬਣਾਏ ਗਏ ‘ਹਾਲ ਆਫ ਫੇਮ’ ਦਾ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲਦ ਕੀਤਾ ਜਾਵੇਗਾ। ਇਹ ਉਦਘਾਟਨ ‘ਹਾਲ ਆਫ ਫੇਮ’ ਦਾ ਹਿੱਸਾ ਪੰਜਾਬ ਦੇ ਸਾਰੇ ਤਮਗਾ/ਐਵਾਰਡ ਜੇਤੂ ਤੇ ਓਲੰਪੀਅਨ ਖਿਡਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। ਇਹ ਗੱਲ ਅੱਜ […]