July 7, 2024 9:10 am

RSS: ਆਰ.ਐਸ.ਐਸ ਦੀ ਵਿਚਾਰਧਾਰਾ ਦੇਸ਼ ਲਈ ਖ਼ਤਰਨਾਕ: ਮਲਿਕਾਰਜੁਨ ਖੜਗੇ

RSS

ਚੰਡੀਗੜ੍ਹ, 01 ਜੁਲਾਈ 2024: ਰਾਜ ਸਭਾ ਦੀ ਕਾਰਵਾਈ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ ਪਿਛਲੇ 10 ਸਾਲਾਂ ਦੌਰਾਨ ਭਾਜਪਾ ਅਤੇ ਆਰ.ਐਸ.ਐਸ (RSS) ਦੇ ਲੋਕਾਂ ਨੇ ਕਬਜਾ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਉਥੇ ਚੰਗੇ ਵਿਚਾਰ ਵਾਲਿਆਂ ਦੀ ਕੋਈ ਜਗ੍ਹਾ ਨਹੀਂ ਹੈ | ਇਸ ਦੌਰਾਨ ਸਪੀਕਰ ਜਗਦੀਪ ਧਨਖੜ […]

ਜਦੋਂ ਤੱਕ ਸਮਾਜ ‘ਚ ਭੇਦਭਾਵ ਹੈ ਉਦੋਂ ਤੱਕ ਰਾਖਵਾਂਕਰਨ ਦਿੱਤਾ ਜਾਣਾ ਚਾਹੀਦੈ:RSS ਮੁਖੀ ਮੋਹਨ ਭਾਗਵਤ

Mohan Bhagwat

ਚੰਡੀਗੜ੍ਹ/ਜਲੰਧਰ, 29 ਅਪ੍ਰੈਲ 2024: ਆਰ.ਐੱਸ.ਐੱਸ ਮੁਖੀ ਮੋਹਨ ਭਾਗਵਤ (Mohan Bhagwat) ਨੇ ਰਾਖਵਾਂਕਰਨ ਖ਼ਤਮ ਕਰਨ ਦੇ ਦੋਸ਼ਾਂ ਦਰਮਿਆਨ ਵੱਡਾ ਬਿਆਨ ਦਿੱਤਾ ਹੈ। ਭਾਗਵਤ ਨੇ ਐਲਾਨ ਕੀਤਾ ਕਿ ਸੰਘ ਪਰਿਵਾਰ ਨੇ ਕਦੇ ਵੀ ਕੁਝ ਸਮੂਹਾਂ ਨੂੰ ਦਿੱਤੇ ਗਏ ਰਾਖਵੇਂਕਰਨ ਦਾ ਵਿਰੋਧ ਨਹੀਂ ਕੀਤਾ। ਸੰਘ ਦਾ ਮੰਨਣਾ ਹੈ ਕਿ ਜਦੋਂ ਤੱਕ ਇਸਦੀ ਲੋੜ ਹੈ ਰਿਜ਼ਰਵੇਸ਼ਨ ਜਾਰੀ ਰੱਖੀ ਜਾਣੀ […]

ਸਿੱਧਾਰਮਈਆ ਸਰਕਾਰ ਨੇ ਸਕੂਲੀ ਸਿਲੇਬਸ ਤੋਂ ਹਟਾਈ RSS ਸੰਸਥਾਪਕ ਹੇਡਗੇਵਾਰ ਦੀ ਜੀਵਨੀ

Hedgewar

ਚੰਡੀਗੜ੍ਹ,15 ਜੂਨ 2023: ਕਰਨਾਟਕ ਦੀ ਸਿੱਧਾਰਮਈਆ ਸਰਕਾਰ ਨੇ ਆਰਐਸਐਸ ਦੇ ਸੰਸਥਾਪਕ ਕੇਬੀ ਹੇਡਗੇਵਾਰ (K.B. Hedgewar) ਨਾਲ ਸਬੰਧਤ ਸਮੱਗਰੀ ਨੂੰ ਸਕੂਲੀ ਪਾਠ ਪੁਸਤਕਾਂ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਮਧੂ ਬੰਗਾਰੱਪਾ ਨੇ ਦਿੱਤੀ। ਕਰਨਾਟਕ ਦੇ ਸਾਬਕਾ ਸਿੱਖਿਆ ਮੰਤਰੀ ਬੀਸੀ ਨਾਗੇਸ਼ ਨੇ ਸਿੱਧਾਰਮਈਆ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ […]

ਦਿੱਲੀ ‘ਚ ਪਹਿਲਵਾਨਾਂ ਦਾ ਧਰਨਾ 20ਵੇਂ ਦਿਨ ਵੀ ਜਾਰੀ, ਭਾਜਪਾ ‘ਤੇ ਵਰ੍ਹੇ BKU ਡਕੌਂਦਾ ਦੇ ਜਨਰਲ ਸਕੱਤਰ

Wrestlers

ਨਵੀਂ ਦਿੱਲੀ, 12 ਮਈ 2023 (ਦਵਿੰਦਰ ਸਿੰਘ): ਪਹਿਲਵਾਨਾਂ (Wrestlers) ਦਾ ਧਰਨਾ ਦਿੱਲੀ ਦੇ ਜੰਤਰ ਮੰਤਰ ਤੇ 20ਵੇਂ ਦਿਨ ਵੀ ਜਾਰੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਪਹਿਲਵਾਨਾਂ ਦੇ ਸਮਰਥਨ ਵਿੱਚ ਜੰਤਰ ਮੰਤਰ ਪਹੁੰਚੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਭਾਜਪਾ ਆਪਣੇ ਸੰਸਦ […]

ਤਾਮਿਲਨਾਡੂ ਸਰਕਾਰ ਵੱਲੋਂ RSS ਦੇ ਮਾਰਚ ਖ਼ਿਲਾਫ਼ ਦਾਇਰ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

Supreme Court

ਚੰਡੀਗੜ੍ਹ, 11 ਅਪ੍ਰੈਲ 2023: ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਵੱਲੋਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮਾਰਚ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦਰਅਸਲ, ਇਸ ਮਾਮਲੇ ਵਿੱਚ ਮਦਰਾਸ ਹਾਈਕੋਰਟ ਨੇ ਸੰਘ ਨੂੰ ਤੈਅ ਰੂਟਾਂ ਤੋਂ ਮਾਰਚ ਕੱਢਣ ਦੀ ਇਜਾਜ਼ਤ ਪਹਿਲਾਂ ਹੀ ਦੇ ਦਿੱਤੀ ਸੀ। ਹਾਲਾਂਕਿ, ਤਾਮਿਲਨਾਡੂ ਸਰਕਾਰ ਨੇ ਇਸ ਮਨਜ਼ੂਰੀ ਦੇ ਖ਼ਿਲਾਫ਼ ਖ਼ੁਦ […]

ਮੈਂ RSS ਦਫ਼ਤਰ ਨਹੀਂ ਜਾਵਾਂਗਾ, ਇਸ ਤੋਂ ਪਹਿਲਾਂ ਤੁਹਾਨੂੰ ਮੇਰਾ ਗਲਾ ਕੱਟਣਾ ਪਵੇਗਾ: ਰਾਹੁਲ ਗਾਂਧੀ

RSS

ਚੰਡੀਗੜ੍ਹ 16 ਜਨਵਰੀ 2023: ਭਾਰਤ ਜੋੜੋ ਯਾਤਰਾ ਦੌਰਾਨ ਹੁਸ਼ਿਆਰਪੁਰ ਪਹੁੰਚੇ ਰਾਹੁਲ ਗਾਂਧੀ ਨੇ ਚਚੇਰੇ ਭਰਾ ਵਰੁਣ ਗਾਂਧੀ ਨੂੰ ਮਿਲਣ ਦੀ ਸੰਭਾਵਨਾ ਤੋਂ ਸਾਫ਼ ਇਨਕਾਰ ਕਰ ਦਿੱਤਾ। ਪਰਿਵਾਰ ਨੂੰ ਜੋੜਨ ਦੇ ਸਵਾਲ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ ਵਰੁਣ ਗਾਂਧੀ ਭਾਜਪਾ ‘ਚ ਹਨ, ਮੇਰੀ ਵਿਚਾਰਧਾਰਾ ਉਨ੍ਹਾਂ ਦੀ ਵਿਚਾਰਧਾਰਾ ਨਾਲ ਮੇਲ ਨਹੀਂ ਖਾਂਦੀ। ਮੈਂ ਆਰਐਸਐਸ (RSS) ਦਫ਼ਤਰ […]

ਰਾਹੁਲ ਗਾਂਧੀ ‘ਤੇ ਭੜਕੇ ਅਨਿਲ ਵਿਜ, ਕਿਹਾ ਇਹ ਯਾਤਰਾ ਨਹੀਂ ‘ਫਾਈਵ ਸਟਾਰ ਹੋਟਲ ਆਨ ਵ੍ਹੀਲਜ਼’ ਹੈ

Anil Vij

ਚੰਡੀਗੜ੍ਹ 11 ਜਨਵਰੀ 2023: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਆਰਐਸਐਸ ‘ਤੇ ਦਿੱਤੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਰਾਹੁਲ ਖ਼ੁਦ ਆਰਐਸਐਸ ਬਾਰੇ ਜਾਣਨ ਲਈ ਕੁਝ ਦਿਨ ਸ਼ਾਖਾ ਵਿੱਚ ਜਾਣ, ਫਿਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਆਰਐਸਐਸ ਕੀ […]

ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਬੰਦ ਕਰਨ ਆਰਐੱਸਐੱਸ ਤੇ ਭਾਜਪਾ: ਭਾਈ ਗੁਰਚਰਨ ਸਿੰਘ ਗਰੇਵਾਲ

RSS

ਅੰਮ੍ਰਿਤਸਰ, 15 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਹਨ ਭਾਗਵਤ ਨੂੰ ਲਿਖੇ ਆਪਣੇ ਪੱਤਰ ਵਿਚ ਭਾਈ ਗਰੇਵਾਲ […]

ਸਿਰਫ਼ ਕਾਂਗਰਸ ਪਾਰਟੀ ਹੀ ਭਾਜਪਾ ਨੂੰ ਦੇ ਸਕਦੀ ਹੈ ਟੱਕਰ: ਡਾ. ਧਰਮਵੀਰ ਗਾਂਧੀ

Dharamvir Singh Gandhi

ਪਟਿਆਲਾ 05 ਅਕਤੂਬਰ 2022: ਪੰਜਾਬ ਵਿੱਚ ਜਿਵੇਂ ਹੀ ਆਮ ਆਦਮੀ ਪਾਰਟੀ ਨੇ ਵੱਡੀਆਂ ਜਿੱਤਾਂ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਈ ਹੈ, ਉੱਥੇ ਹੀ ਪੰਜਾਬ ਵਿੱਚ ਦੂਜੀਆਂ ਪਾਰਟੀਆਂ ਦੇ ਖ਼ਤਮ ਹੋਣ ਦੇ ਆਸਾਰ ਵੀ ਲਗਾਏ ਜਾ ਰਹੇ ਹਨ | ਜਿੱਥੇ ‘ਆਪ’ ਦੀ ਪਾਰਟੀ ਸਰਕਾਰ ਬਣਨ ਤੋਂ ਬਾਅਦ ਹੁਣ ਅਕਾਲੀ ਦਲ ਅਤੇ ਕਾਂਗਰਸ ( Congress) ਦੀ ਪੰਜਾਬ ਵਿੱਚ […]

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪੈਗੰਬਰ ਮੁਹੰਮਦ ਦੇ ਖ਼ਿਲਾਫ਼ ਵਿਵਾਦਤ ਟਿੱਪਣੀ ‘ਤੇ ਭਾਜਪਾ ਆਗੂ ਨੂਪੁਰ ਸ਼ਰਮਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

Krantikari Kisan Union

ਪਟਿਆਲਾ 11 ਜੂਨ 2022:ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (Krantikari Kisan Union Punjab) ਨੇ ਪੈਗੰਬਰ ਮੁਹੰਮਦ ਦੇ ਖ਼ਿਲਾਫ਼ ਵਿਵਾਦਤ ਟਿੱਪਣੀ ‘ਤੇ ਭਾਜਪਾ ਆਗੂ ਨੂਪੁਰ ਸ਼ਰਮਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ | ਜਦੋਂ ਤੋਂ ਭਾਰਤ ਅੰਦਰ ਫਾਸ਼ੀਵਾਦੀ ਆਰ.ਐੱਸ.ਐੱਸ ਵਿਚਾਰਧਾਰਾ ਵਾਲੀ ਬੀਜੇਪੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਲੈ ਕੇ ਧਾਰਮਿਕ ਘੱਟਗਿਣਤੀਆਂ ਖ਼ਿਲਾਫ਼ ਸਹਿਮ ਅਤੇ ਡਰ ਦਾ […]