July 7, 2024 4:09 pm

ਵੱਡੀ ਖਬਰ; ਰੁਪਿੰਦਰ ਕੌਰ ਰੂਬੀ ਹੋਏ ਕਾਂਗਰਸ ਵਿਚ ਹੋਏ ਸ਼ਾਮਲ, ਆਪ ਨੂੰ ਵੱਡਾ ਝਟਕਾ

ਚੰਡੀਗੜ੍ਹ : ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬਠਿੰਡਾ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੇ ਰੂਬੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਰੂਬੀ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਪਾਰਟੀ ’ਚੋਂ ਅਸਤੀਫਾ ਦੇਣ […]

ਤਾਜ਼ਾ ਖ਼ਬਰ : ਰੁਪਿੰਦਰ ਕੌਰ ਰੂਬੀ ਨੇ ਹਰਪਾਲ ਚੀਮਾ ਦੇ ਟਵੀਟ ਦਾ ਦਿੱਤਾ ਜਵਾਬ

ਰੁਪਿੰਦਰ ਕੌਰ ਰੂਬੀ

ਚੰਡੀਗੜ੍ਹ, 10 ਨਵੰਬਰ 2021 : ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਹੀ ਵੱਡਾ ਝਟਕਾ ਲੱਗਾ ਹੈ। ਬਠਿੰਡਾ ਤੋਂ ਵਿਧਾਇਕ ਰੁਪਿੰਦਰ ਰੂਬੀ ਨੇ ਮੰਗਲਵਾਰ ਅੱਧੀ ਰਾਤ ਨੂੰ ਅਸਤੀਫਾ ਦੇ ਦਿੱਤਾ ਹੈ। ਉਸ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਟਵਿੱਟਰ ‘ਤੇ ਟੈਗ ਕਰਦੇ ਹੋਏ ਕਿਹਾ ਕਿ ਮੈਂ ਤੁਹਾਡੀ ਪਾਰਟੀ ਛੱਡ ਰਹੀ ਹਾਂ। ਇਸ […]