July 5, 2024 5:52 am

ਰੂਪਨਗਰ ‘ਚ ਸਵਾ ਸਾਲ ਦੇ ਮਾਸੂਮ ਬੱਚੇ ਦੀ ਬਾਲਟੀ ‘ਚ ਡੁੱਬਣ ਨਾਲ ਮੌਤ

Rupnagar

ਚੰਡੀਗੜ੍ਹ, 27 ਅਪ੍ਰੈਲ 2024: ਰੂਪਨਗਰ (Rupnagar) ‘ਚ ਸ਼ਨੀਵਾਰ ਨੂੰ ਸਵਾ ਸਾਲ ਦੇ ਬੱਚੇ ਦੀ ਬਾਲਟੀ ‘ਚ ਡੁੱਬਣ ਨਾਲ ਮੌਤ ਹੋ ਗਈ। ਬੱਚਾ ਖੇਡਦਾ ਖੇਡਦਾ ਘਰ ਦੇ ਬਾਥਰੂਮ ‘ਚ ਪਹੁੰਚ ਗਿਆ। ਜਦੋਂ ਤੱਕ ਪਰਿਵਾਰਕ ਮੈਂਬਰ ਉਸ ਨੂੰ ਲੱਭਦੇ-ਲੱਭਦੇ ਪਹੁੰਚੇ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਹ ਘਟਨਾ ਨੰਗਲ ਦੇ ਮੁਹੱਲਾ ਪੁਰਾਣਾ ਗੁਰਦੁਆਰਾ ਇਲਾਕੇ ‘ਚ […]

ਰੂਪਨਗਰ ਦੇ ਜ਼ਿਲ੍ਹਾ ਚੋਣ ਅਫ਼ਸਰ ਤੇ ਐੱਸ.ਐੱਸ.ਪੀ ਨੇ ਪੋਲਿੰਗ ਬੂਥਾਂ ਦੀ ਕੀਤੀ ਚੈਕਿੰਗ

Rupnagar

ਸ੍ਰੀ ਚਮਕੌਰ ਸਾਹਿਬ/ਬੇਲਾ, 22 ਅਪ੍ਰੈਲ 2024: ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਜੰਗੀ ਪੱਧਰ ਉਤੇ ਕੀਤੀ ਜਾ ਰਹੀ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ ਰੂਪਨਗਰ (Rupnagar) ਸ. ਗੁਲਨੀਤ ਸਿੰਘ ਖੁਰਾਣਾ ਨੇ ਸ਼੍ਰੀ ਚਮਕੌਰ ਸਾਹਿਬ ਹਲਕੇ ਲਈ ਬਣਾਏ ਗਏ ਬੇਲਾ ਕਾਲਜ ਵਿਖੇ ਸਟਰਾਂਗ ਰੂਮ ਦਾ […]

DC ਡਾ. ਪ੍ਰੀਤੀ ਯਾਦਵ ਨੇ ਮੰਡੀ ‘ਚ ਕਿਸਾਨਾਂ ਤੋਂ ਫਸਲ ਦੀ ਖਰੀਦ ਸਬੰਧੀ ਲਿਆ ਜਾਇਜ਼ਾ

Grain market

ਸ੍ਰੀ ਚਮਕੌਰ ਸਾਹਿਬ/ਬੇਲਾ, 22 ਅਪ੍ਰੈਲ 2024: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਅਨਾਜ ਮੰਡੀ (Grain market) ਸ੍ਰੀ ਚਮਕੌਰ ਸਾਹਿਬ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਏ.ਡੀ.ਸੀ ਪੂਜਾ ਸਿਆਲ ਗਰੇਵਾਲ ਤੇ ਐਸ.ਡੀ.ਐਮ ਅਮਰੀਕ ਸਿੰਘ ਹਾਜ਼ਰ ਸਨ। ਇਸ ਦੌਰੇ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 75ਵੇਂ ਗਣਤੰਤਰ ਦਿਹਾੜੇ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ

75th Republic Day

ਰੂਪਨਗਰ, 26 ਜਨਵਰੀ 2024: 75ਵੇਂ ਗਣਤੰਤਰ ਦਿਵਸ (75th Republic Day) ਮੌਕੇ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ। ਜ਼ਿਲ੍ਹਾ […]

MLA ਦਿਨੇਸ਼ ਚੱਢਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿੱਤੀ

Dinesh Chadha

ਰੂਪਨਗਰ, 9 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (Dinesh Chadha) ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਪਿੰਡ ਬਜਰੂੜ ਤੋਂ ਤਖਤ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ […]

ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਬੰਦੋਬਸਤਾਂ ਦਾ ਜਾਇਜ਼ਾ ਲਿਆ

Gurpreet Singh Bhullar

ਮੋਹਾਲੀ, 11 ਅਗਸਤ 2023: ਇੰਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ (Gurpreet Singh Bhullar) ਨੇ ਸ਼ੁੱਕਰਵਾਰ ਸ਼ਾਮ ਨੂੰ ਮੋਹਾਲੀ ਵਿਖੇ ਸੁਤੰਤਰਤਾ ਦਿਵਸ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਖਾਸ ਕਰਕੇ ਸਾਰੀਆਂ ਨਾਜ਼ੁਕ ਥਾਵਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਮੀਟਿੰਗ ਵਿੱਚ ਐੱਸ ਐੱਸ ਪੀ […]

ਰੂਪਨਗਰ ‘ਚ ਇੱਕ ਪਿਤਾ ਨੇ ਆਪਣੀ ਇੱਕ ਸਾਲਾ ਬੱਚੀ ਦਾ ਕੁੱਟ-ਕੁੱਟ ਕੇ ਕੀਤਾ ਕਤਲ

Murder

ਰੂਪਨਗਰ , 28 ਜੁਲਾਈ 2023: ਰੂਪਨਗਰ (Rupnagar) ਦੇ ਨੇੜਲੇ ਪਿੰਡ ਭਲਿਆਣ ਦੇ ਵਿੱਚ ਇੱਕ ਪਿਤਾ ਵੱਲੋਂ ਆਪਣੀ ਇੱਕ ਸਾਲ ਦੀ ਬੱਚੀ ਦਾ ਕੁੱਟ-ਕੁੱਟ ਕੇ ਕ+ਤਲ ਕਰ ਦਿੱਤਾ | ਗੱਲਬਾਤ ਦੌਰਾਨ ਮ੍ਰਿਤਕ ਦੇ ਮਾਮੇ ਨੇ ਦੱਸਿਆ ਕਿ ਉਸ ਦਾ ਜੀਜਾ ਜਿਸ ਦਾ ਨਾਂ ਸਿਕੰਦਰ ਸਿੰਘ ਹੈ | ਉਸ ਵੱਲੋਂ ਰੋਜ਼ਾਨਾ ਹੀ ਆਪਣੀ ਘਰਵਾਲੀ ਅਤੇ ਉਸ ਦੀਆਂ […]

ਡੀ.ਸੀ ਦਫ਼ਤਰ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਵਾਪਸ ਲਈ, MLA ਦਿਨੇਸ਼ ਚੱਢਾ ਨੇ ਮੁਲਾਜ਼ਮਾਂ ਨੂੰ ਦਿੱਤਾ ਭਰੋਸਾ

Rupnagar

ਚੰਡੀਗੜ੍ਹ, 27 ਜੁਲਾਈ 2023: ਜ਼ਿਲ੍ਹਾ ਰੂਪਨਗਰ (Rupnagar) ਵਿੱਚ ਹੜ੍ਹਾਂ ਦੀ ਸਥਿਤੀ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਰੂਪਨਗਰ ਵੱਲੋਂ ਕਲਮ ਛੋੜ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਵੀਰਵਾਰ ਤੋਂ ਸਾਰੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਕੰਮ ‘ਤੇ ਪਰਤਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ […]

ਫਾਜ਼ਿਲਕਾ ਜ਼ਿਲ੍ਹੇ ‘ਚ ਇੱਕ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ

Fazilka

ਚੰਡੀਗੜ੍ਹ, 26 ਜੁਲਾਈ 2023: ਪੰਜਾਬ ਬੀਐਸਐਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਫਾਜ਼ਿਲਕਾ (Fazilka) ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰੂਪਨਗਰ ਵਿੱਚ ਘੁੰਮਦਾ ਪਾਇਆ ਗਿਆ। ਉਹ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖ਼ਲ ਹੋ ਗਿਆ। ਉਸ ਨੂੰ ਚੈਕਿੰਗ ਦੌਰਾਨ ਪਿੰਡ ਦੀਆਂ ਗਲੀਆਂ ਵਿੱਚ ਘੁੰਮਦੇ ਹੋਏ ਫੜਿਆ ਗਿਆ। ਜਵਾਨਾਂ ਨੇ […]

ਪੰਜਾਬ ਦੇ ਡੀਸੀ ਦਫ਼ਤਰ ਤੇ ਤਹਿਸੀਲਾਂ ਅੱਜ ਵੀ ਕੰਮਕਾਜ਼ ਠੱਪ, ਮੁਲਾਜ਼ਮ ‘ਆਪ’ ਵਿਧਾਇਕ ਖ਼ਿਲਾਫ਼ ਕਰਨਗੇ ਰੈਲੀ

DC office

ਚੰਡੀਗੜ੍ਹ, 26 ਜੁਲਾਈ 2023: ਪੰਜਾਬ ਦੇ ਡੀਸੀ ਦਫ਼ਤਰਾਂ (DC office) ਅਤੇ ਤਹਿਸੀਲਾਂ ਨੂੰ ਅੱਜ ਵੀ ਤਾਲੇ ਲੱਗੇ ਰਹਿਣਗੇ ਅਤੇ ਕੋਈ ਕੰਮ ਨਹੀਂ ਹੋਵੇਗਾ । ਸਾਰੇ ਮੁਲਾਜ਼ਮਾਂ ਨੇ ਅੱਜ ਸਮੂਹਿਕ ਛੁੱਟੀ ‘ਤੇ ਹਨ। ਅੱਜ ਸਾਰੇ ਮੁਲਾਜ਼ਮ ਰੋਪੜ ਵਿੱਚ ਇਕੱਠੇ ਹੋਣਗੇ ਅਤੇ ਪੂਰੇ ਸ਼ਹਿਰ ਵਿੱਚ ਅਰਥੀ ਫੂਕ ਰੈਲੀ ਕੱਢਣਗੇ। ਉਪਰੰਤ ਵਿਧਾਇਕ ਦਿਨੇਸ਼ ਚੱਢਾ ਦਾ ਪੁਤਲਾ ਫੂਕਿਆ ਜਾਵੇਗਾ। […]