July 8, 2024 12:15 am

ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ: ਅਨਮੋਲ ਗਗਨ ਮਾਨ

ਉਸਾਰੀ ਕਿਰਤੀਆਂ

ਚੰਡੀਗੜ੍ਹ, 14 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ (construction workers) ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ […]

ਰੂਪਨਗਰ ‘ਚ ਲਗਾਤਾਰ ਭਾਰੀ ਬਾਰਿਸ਼ ਕਾਰਨ ਗਲੀਆਂ ‘ਚ ਭਰਿਆ ਗੋਡੇ-ਗੋਡੇ ਪਾਣੀ

Rupnagar

ਚੰਡੀਗੜ੍ਹ, 08 ਜੁਲਾਈ 2023: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਲੋਕਾਂ ਲਈ ਮੁਸੀਬਤ ਦਾ ਕਾਰਨ ਵੀ ਬਣੀ | ਪੰਜਾਬ ਦੇ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ ,ਬਠਿੰਡਾ, ਫ਼ਿਰੋਜ਼ਪੁਰ, ਤਰਨ ਤਾਰਨ ਆਦਿ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਪਈ ਹੈ | ਇਸਦੇ ਨਾਲ ਭਾਰੀ ਬਾਰਿਸ਼ ਕਾਰਨ ਰੂਪਨਗਰ (Rupnagar) ਵੀ ਜਲ-ਥਲ […]

ਰੂਪਨਗਰ ‘ਚ ਕੱਟੇ ਗਏ ਨੀਲੇ ਕਾਰਡਾਂ ਦੇ ਵਿਰੋਧ ‘ਚ ਤਹਿਸੀਲਦਾਰ ਨੂੰ ਪੰਜਾਬ ਸਰਕਾਰ ਦੇ ਨਾਂ ਸੌਂਪਿਆ ਮੰਗ ਪੱਤਰ

Rupnagar

ਰੂਪਨਗਰ , 03 ਜੁਲਾਈ 2023: ਰੂਪਨਗਰ (Rupnagar) ਦੇ ਵਿੱਚ ਕੱਟੇ ਗਏ ਨੀਲੇ ਕਾਰਡਾਂ ਦੇ ਵਿਰੋਧ ਵਿੱਚ ਤਹਿਸੀਲਦਾਰ ਰੂਪਨਗਰ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਹੈ | ਇਸ ਮੌਕੇ ‘ਤੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਅਤੇ ਉਨ੍ਹਾਂ ਦੀ ਸਮੂਹ ਕੌਂਸਲਰਾਂ ਦੀ ਟੀਮ ਨੇ ਇਹ ਮੰਗ ਪੱਤਰ ਪੰਜਾਬ ਸਰਕਾਰ ਦੇ ਨਾਂ ਸੌਂਪਿਆ […]

ਭਾਰਤੀ ਹਵਾਈ ਸੈਨਾ ‘ਚ ਪਾਇਲਟ ਭਰਤੀ ਹੋਈ ਇਵਰਾਜ਼ ਕੌਰ ਦਾ ਆਪਣੇ ਜੱਦੀ ਪਿੰਡ ਪਹੁੰਚਣ ‘ਤੇ ਭਰਵਾਂ ਸਵਾਗਤ

ਇਵਰਾਜ਼ ਕੌਰ

ਰੂਪਨਗਰ, 22 ਜੂਨ 2023: ਬੀਤੇ ਦਿਨੀਂ ਭਾਰਤੀ ਹਵਾਈ ਸੈਨਾ ਦੇ ਵਿਚ ਭਰਤੀ ਹੋਈ ਰੂਪਨਗਰ ਦੀ ਬੇਟੀ ਇਵਰਾਜ ਕੌਰ ਆਪਣੇ ਜੱਦੀ ਪਿੰਡ ਹੁਸੈਨਪੁਰ ਪਹੁੰਚੀ, ਜਿੱਥੇ ਪਿੰਡ ਦੇ ਲੋਕਾਂ ਨੇ ਫੁੱਲਾਂ ਦੀ ਬਰਖ਼ਾ ਕਰਕੇ ਅਤੇ ਸਿਰੋਪਾਓ ਭੇਂਟ ਕਰਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪਿੰਡ ਪੁੱਜਣ ਤੋਂ ਪਹਿਲਾਂ ਉਸ ਨੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ […]

ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ

Smart Ration Cards

ਚੰਡੀਗੜ੍ਹ, 14 ਜੂਨ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਜਿਹਨਾਂ ਵਿਅਕਤੀਆਂ ਦੇ ਸਮਾਰਟ ਰਾਸ਼ਨ ਕਾਰਡ (Smart Ration Cards) ਕੱਟੇ ਗਏ ਹਨ ਉਹਨਾਂ ਨੂੰ ਮੁੜ ਰਿਵਿਊ ਕੀਤਾ ਜਾਵੇ […]

4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਸਿੰਘ ਈ.ਟੀ.ਓ.

NABARD

ਚੰਡੀਗੜ੍ਹ, 18 ਮਈ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ (Bela-Behrampur Road) ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਬਾਰਡ-28 ਸਕੀਮ ਅਧੀਨ ਬੇਲਾ-ਬਹਿਰਾਮਪੁਰ ਸੜਕ […]

ਰੋਪੜ ਵਿਖੇ ਸਤਲੁਜ ਦਰਿਆ ‘ਚ ਪਲਟੀ ਕਿਸ਼ਤੀ, ਦੋ ਵਿਅਕਤੀ ਰੁੜੇ, 1 ਵਿਅਕਤੀ ਦੀ ਲਾਸ਼ ਬਰਾਮਦ

Sutlej River

ਚੰਡੀਗੜ੍ਹ, 08 ਮਈ 2023: ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਪਿੰਡ ਚੌਂਤਾ ਦੇ ਨਾਲ ਲੱਗਦੇ ਸਤਲੁਜ ਦਰਿਆ (Sutlej River) ਵਿੱਚ ਬੀਤੀ ਸ਼ਾਮ ਕਰੀਬ 6 ਵਜੇ ਇੱਕ ਕਿਸ਼ਤੀ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਜਹਾਜ਼ ‘ਚ ਸਵਾਰ 6 ਜਣਿਆਂ ‘ਚੋਂ 2 ਪਾਣੀ ‘ਚ ਵਹਿ ਗਏ, ਜਿਨ੍ਹਾਂ ‘ਚੋਂ 1 ਵਿਅਕਤੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਜਦਕਿ […]

ਵਿਧਾਇਕ ਦਿਨੇਸ਼ ਚੱਢਾ ਵੱਲੋਂ ਥਰਮਲ ਦੀ ਨਹਿਰ ਟੁੱਟਣ ‘ਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ

MLA Dinesh Chadha

ਰੂਪਨਗਰ, 28 ਅਪ੍ਰੈਲ 2023: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (MLA Dinesh Chadha) ਵੱਲੋਂ ਪਿਛਲੇ ਦਿਨੀਂ ਥਰਮਲ ਦੀ ਨਹਿਰ ਟੁੱਟਣ ‘ਚ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ । ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡ ਰਣਜੀਤਪੁਰਾ ਦੇ ਕੋਲ ਥਰਮਲ […]

ਅਦਾਲਤ ਨੇ ਮੋਰਿੰਡਾ ਬੇਅਦਬੀ ਦੇ ਮੁਲਜ਼ਮ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Morinda

ਚੰਡੀਗੜ੍ਹ, 25 ਅਪ੍ਰੈਲ 2023: ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ (Gurdwara Kotwali Sahib) ਵਿਖੇ ਹੋਈ ਬੇਅਦਬੀ ਦੇ ਮੁਲਜ਼ਮ ਨੂੰ ਅੱਜ ਪੁਲਿਸ ਨੇ ਰੋਪੜ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਮਾਣਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਉਕਤ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਹਲਕਾ ਰੂਪਨਗਰ ਦੇ 5 ਪਿੰਡਾਂ ‘ਚ ਬਣਾਏ ਜਾਣਗੇ ਨਵੇਂ ਗ੍ਰਾਮ ਪੰਚਾਇਤ ਘਰ: ਵਿਧਾਇਕ ਦਿਨੇਸ਼ ਚੱਢਾ

ਦਿਨੇਸ਼ ਚੱਢਾ

ਰੂਪਨਗਰ, 19 ਅਪ੍ਰੈਲ 2023: ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (MLA Dinesh Chadha) ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ਼ੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਦਿਹਾਤੀ ਇਲਾਕਿਆਂ ਦੇ ਲੋਕਾਂ ਨੂੰ ਹਰ […]