July 6, 2024 10:47 pm

Haryana News: CM ਨਾਇਬ ਸਿੰਘ ਵੱਲੋਂ ਰੋਹਤਕ ਜ਼ਿਲ੍ਹੇ ‘ਚ 62.48 ਕਰੋੜ ਰੁਪਏ ਦੇ ਚਾਰ ਪ੍ਰਮੁੱਖ ਪ੍ਰੋਜੈਕਟਾਂ ਨੂੰ ਮਨਜ਼ੂਰੀ

Rohtak

ਚੰਡੀਗੜ੍ਹ, 20 ਜੂਨ2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਗ੍ਰਾਮੀਣ ਸੰਵਰਧਨ ਪ੍ਰੋਗਰਾਮ ਤਹਿਤ ਰੋਹਤਕ (Rohtak) ਜ਼ਿਲ੍ਹੇ ਲਈ 62.48 ਕਰੋੜ ਰੁਪਏ ਦੇ ਚਾਰ ਪ੍ਰਮੁੱਖ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ | ਹਰਿਆਣਾ ਸਰਕਾਰ ਦੇ ਮੁਤਾਬਕ ਇਨ੍ਹਾਂ ਪ੍ਰੋਜੈਕਟਾਂ ‘ਚ ਲਗਭਗ 2.13 ਕਰੋੜ ਰੁਪਏ ਦੀ ਲਾਗਤ ਨਾਲ ਜੇਐਲਐਨ ਨਹਿਰ ਤੋਂ ਪਾਈਪਲਾਈਨ ਵਿਛਾਉਣਾ ਸ਼ਾਮਲ ਹੈ | ਇਸਦੇ ਨਾਲ ਹੀ […]

ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

ਸ਼ਮਸ਼ਾਨਘਾਟ

ਚੰਡੀਗੜ੍ਹ, 13 ਅਕਤੂਬਰ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ […]

ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਸਿਹਤ ਸਹੂਲਤਾਂ ਦਾ ਫੰਡ ਰੋਕਣਾ ਮੰਦਭਾਗਾ: ਹਰਜੋਤ ਬੈਂਸ

Nangal Flyover

ਦਯਾਪੁਰ (ਨੰਗਲ) 26 ਜੂਨ 2023: ਹਰਜੋਤ ਸਿੰਘ ਬੈਂਸ ਕੈਬਿਨਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਨੈਸ਼ਨਲ ਹੈਲਥ ਮਿਸ਼ਨ ਫੰਡ ਰੋਕੇ ਜਾਣ ਤੇ ਤਿੱਖਾ ਪ੍ਰਤੀਕਰਮ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਮੁੜ ਤਰੱਕੀ ਦੀਆਂ ਰਾਹਾ ‘ਤੇ ਪਰਤ ਰਿਹਾ ਹੈ। ਮੁੱਖ ਮੰਤਰੀ ਭਗਵੰਤ […]

ਪੇਂਡੂ ਵਿਕਾਸ, ਖੇਤੀਬਾੜੀ, ਬਾਗਬਾਨੀ ਤੇ ਪਸ਼ੂ-ਪਾਲਣ ਮਹਿਕਮਿਆਂ ਦਾ ਸਾਂਝਾ ਸੂਚਨਾ ਬੈਂਕ ਵਿਕਸਤ ਕਰੇ ਪੰਜਾਬ ਸਰਕਾਰ: ਪ੍ਰੋ: ਗੁਰਭਜਨ ਸਿੰਘ ਗਿੱਲ

Punjab Government

ਲੁਧਿਆਣਾ, 28 ਅਪ੍ਰੈਲ 2023: ਸੂਬੇ ਦੇ ਸਰਬਪੱਖੀ ਪੇਂਡੂ ਵਿਕਾਸ ਲਈ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ ਤੇ ਪ੍ਰਾਸੈਸਿੰਗ ਉਦਯੋਗ ਨਾਲ ਸਬੰਧਿਤ ਸਮੁੱਚੀ ਸੂਚਨਾ ਦਾ ਬੈਂਕ ਤਿਆਰ ਕਰਨ ਦੀ ਸਖ਼ਤ ਲੋੜ ਹੈ। ਇਸ ਵਿੱਚ ਸਬੰਧਿਤ ਯੂਨੀਵਰਸਿਟੀਆਂ ਵੱਲੋਂ ਕੀਤੀ ਖੋਜ, ਪਸਾਰ ਤੇ ਸਫ਼ਲ ਅਗਾਂਹਵਧੂ ਕਿਸਾਨਾਂ, ਬਾਗਬਾਨਾਂ ਤੇ ਪਸ਼ੂ ਪਾਲਕਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਸ਼ਾਮਿਲ ਕਰਨੀਆਂ ਚਾਹੀਦੀਆਂ ਹਨ। ਇਸ ਵਿੱਚ […]

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਰੂਪਨਗਰ ਅਨਾਜ ਮੰਡੀ ਦਾ ਕੀਤਾ ਅਚਨਚੇਤ ਦੌਰਾ

Rupnagar

ਰੂਪਨਗਰ 26 ਅਕਤੂਬਰ 2022: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕਾ ਰੂਪਨਗਰ ਵਿਖੇ ਅਨਾਜ ਮੰਡੀ ਦਾ ਅਚਨਤਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਸਬੰਧੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਦੌਰਾਨ ਪੇਸ਼ ਆ […]

ਮੁੱਖ ਸਕੱਤਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ 26 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

Vijay Kumar Janjua

ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ […]

‘ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ: ਬ੍ਰਹਮ ਮਹਿੰਦਰਾ

'ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ

ਚੰਡੀਗੜ, 26 ਅਗਸਤ 2021 : ਬੇਜ਼ਮੀਨੇ ਖੇਤ ਮਜ਼ਦੂਰਾਂ ਅਤੇ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ’ ਦੀਆਂ ਸਾਰੀਆਂ 9 ਮੰਗਾਂ ਨੂੰ ਹਮਦਰਦੀ ਨਾਲ ਹੱਲ ਕੀਤੀਆਂ ਜਾਣ। ਇਹ ਪ੍ਰਗਟਾਵਾ ‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ’ ਨਾਲ ਪੰਜਾਬ ਭਵਨ, ਚੰਡੀਗੜ ਵਿਖੇ ਹੋਈ ਤਿੰਨ ਘੰਟੇ ਲੰਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ […]