July 2, 2024 7:49 pm

ਸਭ ਤੋਂ ਪਹਿਲਾਂ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਕਰਵਾਇਆ ਜਾਵੇਗਾ ਬਹਾਲ: ‘ਆਪ’ ਲੋਕ ਸਭਾ ਮੈਂਬਰ

Rural development fund

ਚੰਡੀਗੜ੍ਹ, 25 ਜੂਨ 2024: 18ਵੀਂ ਲੋਕ ਸਭਾ (18th Lok Sabha) ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ‘ਆਪ’ ਪਾਰਟੀ ਦੇ ਤਿੰਨ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਸਹੁੰ ਚੁੱਕੀ | ਇਸਦੇ ਨਾਲ ਹੀ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਨਾਲ ਦਿੱਲੀ ਵਿਖੇ ਸੀਐੱਮ ਭਗਵੰਤ ਮਾਨ ਨੇ […]

CM ਭਗਵੰਤ ਮਾਨ ਨੇ ਉੱਤਰੀ ਖੇਤਰੀ ਕੌਂਸਲ ਦੀ ਬੈਠਕ ‘ਚ RDF ਸਮੇਤ ਚੁੱਕੇ ਇਹ ਮੁੱਦੇ

Bhagwant mann

ਚੰਡੀਗ੍ਹੜ, 26 ਸਤੰਬਰ 2023: ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਬੈਠਕ ਸ਼ੁਰੂ ਹੋ ਗਈ ਹੈ। ਇੱਥੇ ਕੇਦਰੀ ਗ੍ਰਹਿ ਮੰਤਰੀ ਦੇ ਇੱਕ ਪਾਸੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਬੈਠੇ ਸਨ। ਉਨ੍ਹਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ […]

ਮੁੱਖ ਮੰਤਰੀ ਭਗਵੰਤ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ‘ਤੇ ਰਾਜਪਾਲ ਨੂੰ ਲਿਖੀ ਚਿੱਠੀ

Election Results

ਚੰਡੀਗੜ੍ਹ, 21 ਸਤੰਬਰ 2023: ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਵਿਕਾਸ ਫੰਡ (RDF) ਦੇ 5637.4 ਕਰੋੜ ਰੁਪਏ ਰੁਕਣ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖ਼ਲ ਦੀ ਮੰਗ ਕੀਤੀ। ਰਾਜਪਾਲ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਸਿੰਘ ਮਾਨ ਨੇ ਚੇਤੇ […]

RDF ਸੰਬੰਧੀ ਮੁੱਖ ਮੰਤਰੀ ਪੰਜਾਬ ਦਫ਼ਤਰ ਨੇ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ

Election Results

ਚੰਡੀਗੜ੍ਹ, 19 ਸਤੰਬਰ, 2023: ਪੰਜਾਬ ਸਰਕਾਰ ਪਿਛਲੇ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (RDF) ਜਾਰੀ ਕਰਨ ਦੀ ਮੰਗ ਕਰ ਰਹੀ ਹੈ। ਪਰ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਸੂਬੇ ਦੀ ਇਸ ਮੰਗ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਛੇਵੀਂ ਵਾਰ ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਕੇਂਦਰ ਸਰਕਾਰ ਨੂੰ ਪੱਤਰ […]

ਵਿਕਰਮਜੀਤ ਸਾਹਨੀ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਪੇਂਡੂ ਵਿਕਾਸ ਫੰਡ ਸੰਬੰਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਅਪੀਲ

Rural Development Fund

ਨਵੀਂ ਦਿੱਲੀ, 07 ਜੁਲਾਈ 2023 (ਦਵਿੰਦਰ ਸਿੰਘ): ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਰਾਜ ਸਭਾ ਨੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਬਕਾਇਆ ਪੇਂਡੂ ਵਿਕਾਸ ਫੰਡ (Rural Development Fund) ਜਾਰੀ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਵਾਸਤੇ ਬੇਨਤੀ ਕਰਨ […]

RDF ਦੇ 3622 ਕਰੋੜ ਦੇ ਲਈ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ, ਕੇਸ ਤਿਆਰ

Election Results

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਸਰਕਾਰ ਪੇਂਡੂ ਵਿਕਾਸ ਫੰਡ (RDF) ਵਿੱਚੋਂ ਕੇਂਦਰ ਸਰਕਾਰ ਵੱਲੋਂ ਰੋਕੇ 3,622 ਕਰੋੜ ਰੁਪਏ ਲੈਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਨੇ ਇਹ ਪੈਸਾ ਵਾਪਸ ਨਾ ਕੀਤਾ ਤਾਂ ਸਰਕਾਰ ਸੁਪਰੀਮ […]

ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਸਿਹਤ ਸਹੂਲਤਾਂ ਦਾ ਫੰਡ ਰੋਕਣਾ ਮੰਦਭਾਗਾ: ਹਰਜੋਤ ਬੈਂਸ

Nangal Flyover

ਦਯਾਪੁਰ (ਨੰਗਲ) 26 ਜੂਨ 2023: ਹਰਜੋਤ ਸਿੰਘ ਬੈਂਸ ਕੈਬਿਨਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਅਤੇ ਨੈਸ਼ਨਲ ਹੈਲਥ ਮਿਸ਼ਨ ਫੰਡ ਰੋਕੇ ਜਾਣ ਤੇ ਤਿੱਖਾ ਪ੍ਰਤੀਕਰਮ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਮੁੜ ਤਰੱਕੀ ਦੀਆਂ ਰਾਹਾ ‘ਤੇ ਪਰਤ ਰਿਹਾ ਹੈ। ਮੁੱਖ ਮੰਤਰੀ ਭਗਵੰਤ […]

ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਨਾਲ ਕੇਂਦਰ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

RDF

ਚੰਡੀਗੜ੍ਹ, 20 ਜੂਨ 2023: ਦੇਸ਼ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਆਜ਼ਾਦੀ ਤੋਂ ਬਾਅਦ ਕੌਮਾਂਤਰੀ ਸਰਹੱਦਾਂ ਦੀ ਰਾਖੀ ਕਰਨ ਤੱਕ ਸਭ ਤੋਂ ਵੱਧ ਕੁਰਬਾਨੀਆਂ ਅਤੇ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਕਿਸਾਨਾਂ ਦੇ ਯੋਗਦਾਨ ਵਿੱਚ ਪੰਜਾਬ ਸਭ ਤੋਂ ਅੱਗੇ ਰਿਹਾ ਪਰ ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤਾ ਜਾਂਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੇਂਦਰ ਨੇ […]

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ RDF ਮੁੱਦੇ ‘ਤੇ ਮਤਾ ਪੇਸ਼

RDF

ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ | ਇਸ ਦੌਰਾਨ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ 4 ਸੀਜ਼ਨਾਂ ਤੋਂ ਪੇਂਡੂ ਵਿਕਾਸ ਫੰਡ (RDF) ਦੇ 3622 ਕਰੋੜ ਰੁਪਏ ਨਾ ਦੇਣ ਦੇ ਮੁੱਦੇ ‘ਤੇ ਮਤਾ ਪੇਸ਼ ਕੀਤਾ ਹੈ । ਇਸਦੇ ਨਾਲ ਹੀ […]

RDF ਫੰਡ ਦੇ 4,000 ਕਰੋੜ ਰੁਪਏ ਦੇ ਭੁਗਤਾਨ ਲਈ ਕੇਂਦਰ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ‘ਆਪ’ ਸਰਕਾਰ

sugarcane

ਚੰਡੀਗੜ੍ਹ, 17 ਮਈ 2023: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਵੱਲੋਂ ਰੂਰਲ ਡਿਵੈਲਪਮੈਂਟ ਫੰਡ (RDF) ਦੇ 4,000 ਕਰੋੜ ਰੁਪਏ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਜਾ ਰਹੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਰਡੀਐਫ ਮਾਮਲੇ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕਰਨ […]