July 15, 2024 7:28 am

ਪੰਜਾਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡ ਰੋਕੇ : CM ਭਗਵੰਤ ਮਾਨ

Punjab Police Amendment Bill 2023

ਚੰਡੀਗੜ੍ਹ, 20 ਜੂਨ 2023: ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (Rural Development Funds) ਰੋਕਣ ਵਰਗੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਮੁੱਖ […]