June 30, 2024 9:40 pm

ਲਾਤੀਨੀ ਅਮਰੀਕਾ ਤੋਂ ਕਿਉਂ ਸ਼ੁਰੂ ਹੋਈ ਸੂਰਜਮੁਖੀ ਦੇ ਤੇਲ ਦੀ ਸਪਲਾਈ ?, ਐੱਸ ਜੈਸ਼ੰਕਰ ਨੇ ਦੱਸਿਆ ਕਾਰਨ

Sunflower Oil

ਚੰਡੀਗੜ੍ਹ, 12 ਅਪ੍ਰੈਲ 2023: ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਇਨ੍ਹੀਂ ਦਿਨੀਂ ਯੂਗਾਂਡਾ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਭਾਰਤ ਅਤੇ ਲਾਤੀਨੀ ਅਮਰੀਕਾ ਦਰਮਿਆਨ ਸੂਰਜਮੁਖੀ ਦੇ ਤੇਲ (Sunflower Oil) ਦੀ ਸਪਲਾਈ ਸ਼ੁਰੂ ਹੋਈ। ਰਾਜਧਾਨੀ ਕੰਪਾਲਾ ‘ਚ ਇਕ ਸੰਬੋਧਨ ਦੌਰਾਨ ਕਿਹਾ ਕਿ ਰੂਸ-ਯੂਕਰੇਨ ਯੁੱਧ ਕਾਰਨ ਭਾਰਤ ਕੋਲ ਸੂਰਜਮੁਖੀ ਦੇ […]

ਯੂਕਰੇਨ ਸੰਕਟ ਦੇ ਹੱਲ ਲਈ ਚੀਨੀ ਰਾਸ਼ਟਰਪਤੀ ਦੀ ਯੋਜਨਾ ਦਾ ਸਵਾਗਤ: ਵਲਾਦੀਮੀਰ ਪੁਤਿਨ

Vladimir Putin

ਚੰਡੀਗੜ੍ਹ, 21 ਮਾਰਚ 2023: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਸੋਮਵਾਰ ਨੂੰ ਤਿੰਨ ਦਿਨਾਂ ਦੌਰੇ ‘ਤੇ ਮਾਸਕੋ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਕ੍ਰੇਮਲਿਨ ‘ਚ ਸਵਾਗਤ ਕੀਤਾ। ਜਿਨਪਿੰਗ ਦਾ ਸੁਆਗਤ ਕਰਨ ਦੇ ਨਾਲ ਹੀ ਪੁਤਿਨ ਨੇ ਕਿਹਾ ਕਿ ਉਹ ਯੂਕਰੇਨ ਵਿੱਚ ਚੱਲ ਰਹੇ ਸੰਕਟ ਦੇ ਹੱਲ ਲਈ ਚੀਨੀ ਰਾਸ਼ਟਰਪਤੀ ਦੀ ਯੋਜਨਾ ਦਾ ਵੀ […]

ਭਾਰਤ ਅਤੇ ਚੀਨ ਨੇ ਰੂਸ ਨੂੰ ਯੂਕਰੇਨ ‘ਤੇ ਪ੍ਰਮਾਣੂ ਹਮਲਾ ਕਰਨ ਤੋਂ ਰੋਕਿਆ: ਐਂਟਨੀ ਬਲਿੰਕਨ

Antony Blinken

ਚੰਡੀਗੜ੍ਹ, 25 ਫ਼ਰਵਰੀ 2023: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (Antony Blinken) ਨੇ ਰੂਸ-ਯੂਕਰੇਨ ਜੰਗ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇਕ ਇੰਟਰਵਿਊ ‘ਚ ਕਿਹਾ ਕਿ ਇਸ ਜੰਗ ਨੂੰ ਖਤਮ ਕਰਨ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬਹੁਤ ਪਹਿਲਾਂ ਯੂਕਰੇਨ ‘ਤੇ ਪ੍ਰਮਾਣੂ ਹਮਲਾ ਕਰ ਦੇਣਾ ਸੀ। ਸੰਭਵ ਹੈ ਕਿ ਭਾਰਤ ਅਤੇ ਚੀਨ […]

ਵਲਾਦੀਮੀਰ ਪੁਤਿਨ ਵਲੋਂ 2011 ‘ਚ ਅਮਰੀਕਾ ਨਾਲ ਹੋਏ ਪਰਮਾਣੂ ਸਮਝੌਤੇ ਨੂੰ ਸਸਪੈਂਡ ਕਰਨ ਦਾ ਐਲਾਨ

ਚੰਡੀਗੜ੍ਹ, 21 ਫਰਵਰੀ 2023: 24 ਫਰਵਰੀ ਨੂੰ ਰੂਸ-ਯੂਕਰੇਨ ਯੁੱਧ ਨੂੰ ਇੱਕ ਸਾਲ ਪੂਰਾ ਹੋ ਰਿਹਾ ਹੈ। ਇਸ ਤੋਂ ਠੀਕ 3 ਦਿਨ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਰੂਸ ਦੇ ਲੋਕਾਂ ਨੂੰ ਸੰਬੋਧਨ ਕੀਤਾ ਸੀ। ਪੁਤਿਨ ਨੇ ਕਿਹਾ ਕਿ ਰੂਸ ਨੇ ਸ਼ੁਰੂ ਵਿਚ ਯੁੱਧ ਤੋਂ ਬਚਣ ਲਈ ਕਈ ਕੂਟਨੀਤਕ ਯਤਨ ਕੀਤੇ ਪਰ ਨਾਟੋ […]

ਪ੍ਰਧਾਨ ਮੰਤਰੀ ਮੋਦੀ ਰੂਸ-ਯੂਕਰੇਨ ਜੰਗ ਨੂੰ ਖਤਮ ਕਰਨ ਲਈ ਪਹਿਲ ਕਰਨ: ਅਮਰੀਕਾ

PM Modi

ਚੰਡੀਗੜ੍ਹ, 11 ਫਰਵਰੀ 2023: ਅਮਰੀਕਾ ਨੇ ਕਿਹਾ ਹੈ ਕਿ ਉਹ ਚਾਹੁੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ-ਯੂਕਰੇਨ ਜੰਗ (Russia-Ukraine War) ਨੂੰ ਖਤਮ ਕਰਨ ਲਈ ਪਹਿਲ ਕਰਨ। ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਬੁਲਾਰੇ ਜੌਨ ਕਿਰਬੀ ਨੂੰ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ‘ਚ ਜੰਗ ਬਾਰੇ ਪੁੱਛਿਆ ਗਿਆ ਸੀ ਕਿ ਕੀ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਪੁਤਿਨ ਨਾਲ […]

ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ

Russia

ਚੰਡੀਗੜ੍ਹ 02 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ( (Russia) ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ […]

ਪੋਲੈਂਡ ਦੇ ਖੇਤਰ ‘ਚ ਡਿੱਗੀਆਂ ਮਿਜ਼ਾਈਲਾਂ ਰੂਸ ਦੀ ਨਹੀਂ, ਯੂਕਰੇਨ ਨੇ ਦਾਗੀਆਂ: ਜੋਅ ਬਿਡੇਨ

Poland

ਚੰਡੀਗੜ੍ਹ 16 ਨਵੰਬਰ 2022: ਰੂਸ-ਯੂਕਰੇਨ ਜੰਗ ਦੇ ਵਿਚਕਾਰ ਪੋਲੈਂਡ (Poland) ‘ਤੇ ਮਿਜ਼ਾਈਲ ਹਮਲੇ ਦੇ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਕਹਿਣਾ ਹੈ ਕਿ ਜੋ ਮਿਜ਼ਾਈਲਾਂ ਪੋਲੈਂਡ ‘ਚ ਡਿੱਗੀਆਂ ਹਨ, ਉਹ ਰੂਸ ਵਲੋਂ ਨਹੀਂ ਦਾਗੀਆਂ ਗਈਆਂ । ਇਸ ਦੇ ਨਾਲ ਹੀ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਟੋ ਦੇ ਮੈਂਬਰ ਦੇਸ਼ […]

ਐੱਸ ਜੈਸ਼ੰਕਰ ਦੇ ਭਲਕੇ ਰੂਸ ਦੌਰੇ ‘ਤੇ ਪੂਰੀ ਦੁਨੀਆ ਦੀਆਂ ਟਿਕੀਆਂ ਨਜ਼ਰਾਂ, ਰੂਸੀ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ

S Jaishankar

ਚੰਡੀਗੜ 07 ਨਵੰਬਰ 2022: ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਦੇ ਰੂਸ ਦੌਰੇ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜੈਸ਼ੰਕਰ ਦੀ ਯਾਤਰਾ ਰੂਸ-ਯੂਕਰੇਨ ਯੁੱਧ ਦੇ ਮੱਦੇਨਜ਼ਰ ਮਹੱਤਵਪੂਰਨ ਮੰਨੀ ਜਾਂਦੀ ਹੈ। ਰਸ਼ੀਅਨ ਫੈਡਰੇਸ਼ਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਮਾਸਕੋ ਵਿੱਚ 8 ਨਵੰਬਰ ਨੂੰ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਵਿਦੇਸ਼ […]

ਰੂਸ-ਯੂਕਰੇਨ ‘ਚ ਵਧਦੇ ਤਣਾਅ ਦੇ ਵਿਚਕਾਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਕਰਨਗੇ ਰੂਸ ਦਾ ਦੌਰਾ

S Jaishankar

ਚੰਡੀਗੜ੍ਹ 27 ਅਕਤੂਬਰ 2022: ਰੂਸ ਅਤੇ ਯੂਕਰੇਨ (Russia-Ukraine) ਦੀ ਜੰਗ ਵਿੱਚ ਹੁਣ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਬਾਰੇ ਲਗਾਤਾਰ ਚਿਤਾਵਨੀ ਦਿੰਦੇ ਆ ਰਹੇ ਹਨ। ਬੁੱਧਵਾਰ ਨੂੰ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਵੀ ਇਸ ਮੁੱਦੇ ‘ਤੇ ਆਪਣੇ ਭਾਰਤੀ ਹਮਰੁਤਬਾ ਰਾਜਨਾਥ ਸਿੰਘ ਨਾਲ ਗੱਲਬਾਤ […]

ਰੂਸ-ਯੂਕਰੇਨ ਯੁੱਧ ਦੌਰਾਨ ਵਾਪਸ ਪਰਤੇ ਵਿਦਿਆਰਥੀਆਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ ‘ਚ ਸ਼ਾਮਲ ਹੋਣ ਦੀ ਦਿੱਤੀ ਇਜਾਜ਼ਤ

ਮੈਡੀਕਲ ਗ੍ਰੈਜੂਏਟ ਪ੍ਰੀਖਿਆ

ਚੰਡੀਗੜ੍ਹ 29 ਜੁਲਾਈ 2022: ਵਿਦੇਸ਼ਾਂ ‘ਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ | ਭਾਰਤੀ ਵਿਦਿਆਰਥੀ ਜੋ ਆਪਣੇ ਅੰਡਰ ਗਰੈਜੂਏਟ ਮੈਡੀਕਲ ਕੋਰਸ ਦੇ ਆਖ਼ਰੀ ਸਾਲ ਵਿੱਚ ਸਨ ਅਤੇ ਕਰੋਨਾ ਮਹਾਂਮਾਰੀ ਜਾਂ ਰੂਸ-ਯੂਕਰੇਨ ਯੁੱਧ ਕਾਰਨ ਭਾਰਤ ਪਰਤੇ ਸਨ। ਉਹਨਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ/FMGE ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। […]