July 7, 2024 5:05 pm

ਯੂਕਰੇਨ ਸੰਕਟ ਦੇ ਹੱਲ ਲਈ ਚੀਨੀ ਰਾਸ਼ਟਰਪਤੀ ਦੀ ਯੋਜਨਾ ਦਾ ਸਵਾਗਤ: ਵਲਾਦੀਮੀਰ ਪੁਤਿਨ

Vladimir Putin

ਚੰਡੀਗੜ੍ਹ, 21 ਮਾਰਚ 2023: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਸੋਮਵਾਰ ਨੂੰ ਤਿੰਨ ਦਿਨਾਂ ਦੌਰੇ ‘ਤੇ ਮਾਸਕੋ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਕ੍ਰੇਮਲਿਨ ‘ਚ ਸਵਾਗਤ ਕੀਤਾ। ਜਿਨਪਿੰਗ ਦਾ ਸੁਆਗਤ ਕਰਨ ਦੇ ਨਾਲ ਹੀ ਪੁਤਿਨ ਨੇ ਕਿਹਾ ਕਿ ਉਹ ਯੂਕਰੇਨ ਵਿੱਚ ਚੱਲ ਰਹੇ ਸੰਕਟ ਦੇ ਹੱਲ ਲਈ ਚੀਨੀ ਰਾਸ਼ਟਰਪਤੀ ਦੀ ਯੋਜਨਾ ਦਾ ਵੀ […]

ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ

Russia

ਚੰਡੀਗੜ੍ਹ 02 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ( (Russia) ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ […]

ਪੋਲੈਂਡ ਦੇ ਖੇਤਰ ‘ਚ ਡਿੱਗੀਆਂ ਮਿਜ਼ਾਈਲਾਂ ਰੂਸ ਦੀ ਨਹੀਂ, ਯੂਕਰੇਨ ਨੇ ਦਾਗੀਆਂ: ਜੋਅ ਬਿਡੇਨ

Poland

ਚੰਡੀਗੜ੍ਹ 16 ਨਵੰਬਰ 2022: ਰੂਸ-ਯੂਕਰੇਨ ਜੰਗ ਦੇ ਵਿਚਕਾਰ ਪੋਲੈਂਡ (Poland) ‘ਤੇ ਮਿਜ਼ਾਈਲ ਹਮਲੇ ਦੇ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਕਹਿਣਾ ਹੈ ਕਿ ਜੋ ਮਿਜ਼ਾਈਲਾਂ ਪੋਲੈਂਡ ‘ਚ ਡਿੱਗੀਆਂ ਹਨ, ਉਹ ਰੂਸ ਵਲੋਂ ਨਹੀਂ ਦਾਗੀਆਂ ਗਈਆਂ । ਇਸ ਦੇ ਨਾਲ ਹੀ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਟੋ ਦੇ ਮੈਂਬਰ ਦੇਸ਼ […]

ਐੱਸ ਜੈਸ਼ੰਕਰ ਦੇ ਭਲਕੇ ਰੂਸ ਦੌਰੇ ‘ਤੇ ਪੂਰੀ ਦੁਨੀਆ ਦੀਆਂ ਟਿਕੀਆਂ ਨਜ਼ਰਾਂ, ਰੂਸੀ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ

S Jaishankar

ਚੰਡੀਗੜ 07 ਨਵੰਬਰ 2022: ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਦੇ ਰੂਸ ਦੌਰੇ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜੈਸ਼ੰਕਰ ਦੀ ਯਾਤਰਾ ਰੂਸ-ਯੂਕਰੇਨ ਯੁੱਧ ਦੇ ਮੱਦੇਨਜ਼ਰ ਮਹੱਤਵਪੂਰਨ ਮੰਨੀ ਜਾਂਦੀ ਹੈ। ਰਸ਼ੀਅਨ ਫੈਡਰੇਸ਼ਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਮਾਸਕੋ ਵਿੱਚ 8 ਨਵੰਬਰ ਨੂੰ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਵਿਦੇਸ਼ […]

ਰੂਸ-ਯੂਕਰੇਨ ‘ਚ ਵਧਦੇ ਤਣਾਅ ਦੇ ਵਿਚਕਾਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਕਰਨਗੇ ਰੂਸ ਦਾ ਦੌਰਾ

S Jaishankar

ਚੰਡੀਗੜ੍ਹ 27 ਅਕਤੂਬਰ 2022: ਰੂਸ ਅਤੇ ਯੂਕਰੇਨ (Russia-Ukraine) ਦੀ ਜੰਗ ਵਿੱਚ ਹੁਣ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਬਾਰੇ ਲਗਾਤਾਰ ਚਿਤਾਵਨੀ ਦਿੰਦੇ ਆ ਰਹੇ ਹਨ। ਬੁੱਧਵਾਰ ਨੂੰ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਵੀ ਇਸ ਮੁੱਦੇ ‘ਤੇ ਆਪਣੇ ਭਾਰਤੀ ਹਮਰੁਤਬਾ ਰਾਜਨਾਥ ਸਿੰਘ ਨਾਲ ਗੱਲਬਾਤ […]

ਧਾਰਮਿਕ ਨੇਤਾ ਪੋਪ ਫ਼ਰਾਂਸਿਸ ਰੂਸ-ਯੂਕਰੇਨ ਜੰਗ ਨੂੰ ਖ਼ਤਮ ਕਰਨ ਲਈ ਪੁਤਿਨ ਨਾਲ ਕਰਨਗੇ ਮੁਲਾਕਾਤ

Pope Francis

ਚੰਡੀਗੜ੍ਹ 04 ਮਈ 2022: ਈਸਾਈਆਂ ਦੇ ਸਭ ਤੋਂ ਵੱਡੇ ਧਾਰਮਿਕ ਨੇਤਾ ਪੋਪ ਫਰਾਂਸਿਸ (Pope Francis) ਰੂਸ ਤੇ ਯੂਕਰੇਨ ਦੀ ਜੰਗ ਖਤਮ ਕਰ ਲਈ ਪੁਤਿਨ ਨਾਲ ਗੱਲਬਾਤ ਕਰਨਗੇ | ਉਨ੍ਹਾਂ ਨੇ ਢਾਈ ਮਹੀਨਿਆਂ ਤੋਂ ਚੱਲੀ ਆ ਰਹੀ ਰੂਸ-ਯੂਕਰੇਨ ਜੰਗ ਨੂੰ ਖਤਮ ਕਰਨ ਦੀ ਪਹਿਲ ਕੀਤੀ ਹੈ। ਦੂਜੇ ਪਾਸੇ ਉਹ ਇਸ ਦੇ ਲਈ ਧਾਰਮਿਕ ਸੰਪਰਕਾਂ ਰਾਹੀਂ ਰੂਸੀ […]

Russia-Ukraine War: ਜੇਕਰ ਰੂਸ ਸਾਡੇ ਦੇਸ਼ ਤੋਂ ਬਾਹਰ ਨਹੀਂ ਜਾਂਦਾ ਤਾਂ ਤੀਜਾ ਵਿਸ਼ਵ ਯੁੱਧ ਤੈਅ ਹੈ : ਜ਼ੇਲੇਨਸਕੀ

Russia-Ukraine War

ਚੰਡੀਗੜ੍ਹ 28 ਮਾਰਚ 2022: ਰੂਸ ਅਤੇ ਯੂਕਰੇਨ (Russia and Ukraine) ਵਿਚਾਲੇ ਜੰਗ ਲਗਾਤਾਰ 33ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਜੰਗ ਨੂੰ ਖਤਮ ਕਰਨ ਲਈ ਕਈ ਦੇਸ਼ਾਂ ਦੀ ਵਿਚੋਲਗੀ ਦੇ ਬਾਵਜੂਦ ਦੋਹਾਂ ‘ਚੋਂ ਕੋਈ ਵੀ ਦੇਸ਼ ਝੁਕਣ ਨੂੰ ਤਿਆਰ ਨਹੀਂ ਹੈ। ਇਸ ਦੌਰਾਨ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਐਤਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ […]

ਨਾਟੋ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਜਾਰੀ ਰੱਖਦਾ ਹੈ, ਤਾਂ ਦੇਵਾਂਗੇ ਜਵਾਬ : ਪੁਤਿਨ

ਯੂਕਰੇਨ

ਚੰਡੀਗੜ੍ਹ 02 ਮਾਰਚ 2022: ਸੱਤਵੇਂ ਦਿਨ ਵੀ ਰੂਸ ਦੇ ਯੂਕਰੇਨ ‘ਤੇ ਹਮਲੇ ਲਗਾਤਾਰ ਜਾਰੀ ਹਨ | ਇਸਦੇ ਨਾਲ ਹੀ ਰੂਸ ਵਲੋਂ ਕਈ ਬਿਆਨ ਸਾਹਮਣੇ ਆ ਰਹੇ ਹਨ। ਇਸਦੇ ਚੱਲਦੇ ਪਰਮਾਣੂ ਜੰਗ ਦੀ ਧਮਕੀ ਤੋਂ ਬਾਅਦ ਹੁਣ ਰੂਸ ਨੇ ਨਾਟੋ ਨੂੰ ਚਿਤਾਵਾਨੀ ਦਿੰਦਿਆਂ ਕਿਹਾ ਕਿ ਨਾਟੋ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਜਾਰੀ ਰੱਖਦਾ ਹੈ ਅਤੇ ਇਸ ਗੱਲ […]

ਰੂਸ-ਯੂਕਰੇਨ ਜੰਗ: ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਚ ਕੀਤੇ ਜ਼ੋਰਦਾਰ ਹਮਲੇ

ਕੀਵ

ਚੰਡੀਗੜ੍ਹ 02 ਮਾਰਚ 2022: ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦਾ ਅੱਜ ਸੱਤਵਾਂ ਦਿਨ ਹੈ। ਰੂਸ ਦੇ ਲਗਾਤਾਰ ਹਮਲੇ ਕਾਰਨ ਯੂਕਰੇਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਰੂਸੀ ਹਮਲਿਆਂ ਦੇ ਵਿਚਕਾਰ ਅਮਰੀਕੀ ਸੰਸਦ ‘ਚ ‘ਸਟੇਟ ਆਫ ਦ ਯੂਨੀਅਨ’ ਨੂੰ ਸੰਬੋਧਨ ਕੀਤਾ। ਆਪਣੇ ਸਟੇਟ ਆਫ ਦ ਯੂਨੀਅਨ ਸੰਬੋਧਨ ਦੌਰਾਨ  ਬਿਡੇਨ […]

ਰੂਸ ਨੇ ਮਿਜ਼ਾਇਲ ਹਮਲਾ ਕਰਕੇ 2 ਸਕਿੰਡ ‘ਚ ਪ੍ਰਸ਼ਾਸਨਿਕ ਇਮਾਰਤ ਨੂੰ ਕੀਤਾ ਤਬਾਹ

ਖਾਰਕੀਵ

ਚੰਡੀਗੜ੍ਹ 01 ਮਾਰਚ 2022: ਰੂਸ ਅਤੇ ਯੂਕਰੇਨ ਦੀ ਲੜਾਈ ਛੇਵੇਂ ਦਿਨ ਵੀ ਜਾਰੀ ਹੈ।ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਰੂਸ ਅਤੇ ਯੂਕਰੇਨ ‘ਚ ਬੈਠਕ ਵੀ ਹੋਈ ਸੀ ਤੇ ਇਹ ਬੈਠਕ ਬੇਸਿੱਟਾ ਰਹੀ। ਇਸ ਦੌਰਾਨ ਰੂਸ ਵੱਲੋਂ ਯੂਕਰੇਨ ਉਤੇ ਲਗਾਤਾਰ ਵੱਡੇ ਹਮਲੇ ਕੀਤੇ ਜਾ ਰਹੇ ਹਨ। ਰੂਸ ਵੱਲੋਂ ਯੂਕਰੇਨ ਦੇ ਖਾਰਕੀਵ ਉਤੇ ਤਾਬੜਤੋੜ ਹਮਲੇ ਕੀਤੇ […]