July 7, 2024 5:14 pm

ਵਲਾਦੀਮੀਰ ਪੁਤਿਨ ਵਲੋਂ 2011 ‘ਚ ਅਮਰੀਕਾ ਨਾਲ ਹੋਏ ਪਰਮਾਣੂ ਸਮਝੌਤੇ ਨੂੰ ਸਸਪੈਂਡ ਕਰਨ ਦਾ ਐਲਾਨ

ਚੰਡੀਗੜ੍ਹ, 21 ਫਰਵਰੀ 2023: 24 ਫਰਵਰੀ ਨੂੰ ਰੂਸ-ਯੂਕਰੇਨ ਯੁੱਧ ਨੂੰ ਇੱਕ ਸਾਲ ਪੂਰਾ ਹੋ ਰਿਹਾ ਹੈ। ਇਸ ਤੋਂ ਠੀਕ 3 ਦਿਨ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਰੂਸ ਦੇ ਲੋਕਾਂ ਨੂੰ ਸੰਬੋਧਨ ਕੀਤਾ ਸੀ। ਪੁਤਿਨ ਨੇ ਕਿਹਾ ਕਿ ਰੂਸ ਨੇ ਸ਼ੁਰੂ ਵਿਚ ਯੁੱਧ ਤੋਂ ਬਚਣ ਲਈ ਕਈ ਕੂਟਨੀਤਕ ਯਤਨ ਕੀਤੇ ਪਰ ਨਾਟੋ […]

ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ

Russia

ਚੰਡੀਗੜ੍ਹ 02 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ( (Russia) ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ […]

ਪੋਲੈਂਡ ਦੇ ਖੇਤਰ ‘ਚ ਡਿੱਗੀਆਂ ਮਿਜ਼ਾਈਲਾਂ ਰੂਸ ਦੀ ਨਹੀਂ, ਯੂਕਰੇਨ ਨੇ ਦਾਗੀਆਂ: ਜੋਅ ਬਿਡੇਨ

Poland

ਚੰਡੀਗੜ੍ਹ 16 ਨਵੰਬਰ 2022: ਰੂਸ-ਯੂਕਰੇਨ ਜੰਗ ਦੇ ਵਿਚਕਾਰ ਪੋਲੈਂਡ (Poland) ‘ਤੇ ਮਿਜ਼ਾਈਲ ਹਮਲੇ ਦੇ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਕਹਿਣਾ ਹੈ ਕਿ ਜੋ ਮਿਜ਼ਾਈਲਾਂ ਪੋਲੈਂਡ ‘ਚ ਡਿੱਗੀਆਂ ਹਨ, ਉਹ ਰੂਸ ਵਲੋਂ ਨਹੀਂ ਦਾਗੀਆਂ ਗਈਆਂ । ਇਸ ਦੇ ਨਾਲ ਹੀ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਟੋ ਦੇ ਮੈਂਬਰ ਦੇਸ਼ […]

ਐੱਸ ਜੈਸ਼ੰਕਰ ਦੇ ਭਲਕੇ ਰੂਸ ਦੌਰੇ ‘ਤੇ ਪੂਰੀ ਦੁਨੀਆ ਦੀਆਂ ਟਿਕੀਆਂ ਨਜ਼ਰਾਂ, ਰੂਸੀ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ

S Jaishankar

ਚੰਡੀਗੜ 07 ਨਵੰਬਰ 2022: ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਦੇ ਰੂਸ ਦੌਰੇ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜੈਸ਼ੰਕਰ ਦੀ ਯਾਤਰਾ ਰੂਸ-ਯੂਕਰੇਨ ਯੁੱਧ ਦੇ ਮੱਦੇਨਜ਼ਰ ਮਹੱਤਵਪੂਰਨ ਮੰਨੀ ਜਾਂਦੀ ਹੈ। ਰਸ਼ੀਅਨ ਫੈਡਰੇਸ਼ਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਮਾਸਕੋ ਵਿੱਚ 8 ਨਵੰਬਰ ਨੂੰ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਵਿਦੇਸ਼ […]

ਰੂਸ-ਯੂਕਰੇਨ ‘ਚ ਵਧਦੇ ਤਣਾਅ ਦੇ ਵਿਚਕਾਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਕਰਨਗੇ ਰੂਸ ਦਾ ਦੌਰਾ

S Jaishankar

ਚੰਡੀਗੜ੍ਹ 27 ਅਕਤੂਬਰ 2022: ਰੂਸ ਅਤੇ ਯੂਕਰੇਨ (Russia-Ukraine) ਦੀ ਜੰਗ ਵਿੱਚ ਹੁਣ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਬਾਰੇ ਲਗਾਤਾਰ ਚਿਤਾਵਨੀ ਦਿੰਦੇ ਆ ਰਹੇ ਹਨ। ਬੁੱਧਵਾਰ ਨੂੰ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਵੀ ਇਸ ਮੁੱਦੇ ‘ਤੇ ਆਪਣੇ ਭਾਰਤੀ ਹਮਰੁਤਬਾ ਰਾਜਨਾਥ ਸਿੰਘ ਨਾਲ ਗੱਲਬਾਤ […]

ਧਾਰਮਿਕ ਨੇਤਾ ਪੋਪ ਫ਼ਰਾਂਸਿਸ ਰੂਸ-ਯੂਕਰੇਨ ਜੰਗ ਨੂੰ ਖ਼ਤਮ ਕਰਨ ਲਈ ਪੁਤਿਨ ਨਾਲ ਕਰਨਗੇ ਮੁਲਾਕਾਤ

Pope Francis

ਚੰਡੀਗੜ੍ਹ 04 ਮਈ 2022: ਈਸਾਈਆਂ ਦੇ ਸਭ ਤੋਂ ਵੱਡੇ ਧਾਰਮਿਕ ਨੇਤਾ ਪੋਪ ਫਰਾਂਸਿਸ (Pope Francis) ਰੂਸ ਤੇ ਯੂਕਰੇਨ ਦੀ ਜੰਗ ਖਤਮ ਕਰ ਲਈ ਪੁਤਿਨ ਨਾਲ ਗੱਲਬਾਤ ਕਰਨਗੇ | ਉਨ੍ਹਾਂ ਨੇ ਢਾਈ ਮਹੀਨਿਆਂ ਤੋਂ ਚੱਲੀ ਆ ਰਹੀ ਰੂਸ-ਯੂਕਰੇਨ ਜੰਗ ਨੂੰ ਖਤਮ ਕਰਨ ਦੀ ਪਹਿਲ ਕੀਤੀ ਹੈ। ਦੂਜੇ ਪਾਸੇ ਉਹ ਇਸ ਦੇ ਲਈ ਧਾਰਮਿਕ ਸੰਪਰਕਾਂ ਰਾਹੀਂ ਰੂਸੀ […]

ਰੂਸੀ ਪੁਲਾੜ ਰਾਕੇਟ ਤੋਂ ਭਾਰਤੀ ਝੰਡੇ ਨੂੰ ਛੱਡ ਅਮਰੀਕਾ ਸਮੇਤ ਦੋ ਦੇਸ਼ਾਂ ਦੇ ਝੰਡੇ ਨੂੰ ਹਟਾਇਆ

ਰੂਸੀ ਪੁਲਾੜ ਰਾਕੇਟ

ਰੂਸ ਦੀ ਵਿਸ਼ਾਲ ਪੁਲਾੜ ਏਜੰਸੀ ਰੋਸਕੋਸਮੌਸ ਦੇ ਲਾਂਚ ਪੈਡ ‘ਤੇ ਰੂਸੀ ਪੁਲਾੜ ਰਾਕੇਟ ਤੋਂ ਭਾਰਤ ਦੇ ਤਿਰੰਗੇ ਨੂੰ ਛੱਡ ਕੇ ਅਮਰੀਕਾ, ਜਾਪਾਨ ਅਤੇ ਗ੍ਰੇਟ ਬ੍ਰਿਟੇਨ ਦੇ ਝੰਡੇ ਹਟਾ ਦਿੱਤਾ | ਚੰਡੀਗੜ੍ਹ 03 ਮਾਰਚ 2022: ਇਕ ਪਾਸੇ ਰੂਸ- ਯੂਕਰੇਨ ਵਿਚਕਾਰ ਜੰਗ ਜਾਰੀ ਹੈ ਤੇ ਦੂਜੇ ਪਾਸੇ ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਪੁਲਾੜ ਉਦਯੋਗ ਵੀ ਉਥਲ-ਪੁਥਲ […]

ਨਾਟੋ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਜਾਰੀ ਰੱਖਦਾ ਹੈ, ਤਾਂ ਦੇਵਾਂਗੇ ਜਵਾਬ : ਪੁਤਿਨ

ਯੂਕਰੇਨ

ਚੰਡੀਗੜ੍ਹ 02 ਮਾਰਚ 2022: ਸੱਤਵੇਂ ਦਿਨ ਵੀ ਰੂਸ ਦੇ ਯੂਕਰੇਨ ‘ਤੇ ਹਮਲੇ ਲਗਾਤਾਰ ਜਾਰੀ ਹਨ | ਇਸਦੇ ਨਾਲ ਹੀ ਰੂਸ ਵਲੋਂ ਕਈ ਬਿਆਨ ਸਾਹਮਣੇ ਆ ਰਹੇ ਹਨ। ਇਸਦੇ ਚੱਲਦੇ ਪਰਮਾਣੂ ਜੰਗ ਦੀ ਧਮਕੀ ਤੋਂ ਬਾਅਦ ਹੁਣ ਰੂਸ ਨੇ ਨਾਟੋ ਨੂੰ ਚਿਤਾਵਾਨੀ ਦਿੰਦਿਆਂ ਕਿਹਾ ਕਿ ਨਾਟੋ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਜਾਰੀ ਰੱਖਦਾ ਹੈ ਅਤੇ ਇਸ ਗੱਲ […]

ਰੂਸ-ਯੂਕਰੇਨ ਜੰਗ: ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਚ ਕੀਤੇ ਜ਼ੋਰਦਾਰ ਹਮਲੇ

ਕੀਵ

ਚੰਡੀਗੜ੍ਹ 02 ਮਾਰਚ 2022: ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦਾ ਅੱਜ ਸੱਤਵਾਂ ਦਿਨ ਹੈ। ਰੂਸ ਦੇ ਲਗਾਤਾਰ ਹਮਲੇ ਕਾਰਨ ਯੂਕਰੇਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਰੂਸੀ ਹਮਲਿਆਂ ਦੇ ਵਿਚਕਾਰ ਅਮਰੀਕੀ ਸੰਸਦ ‘ਚ ‘ਸਟੇਟ ਆਫ ਦ ਯੂਨੀਅਨ’ ਨੂੰ ਸੰਬੋਧਨ ਕੀਤਾ। ਆਪਣੇ ਸਟੇਟ ਆਫ ਦ ਯੂਨੀਅਨ ਸੰਬੋਧਨ ਦੌਰਾਨ  ਬਿਡੇਨ […]

ਯੂਕਰੇਨ ਦੇ ਖਾਰਕਿਵ ‘ਚ ਭਾਰਤੀ ਵਿਦਿਆਰਥੀ ਦੀ ਮੌਤ ‘ਤੇ PM ਮੋਦੀ ਨੇ ਜਤਾਇਆ ਦੁੱਖ

ਖਾਰਕਿਵ

ਚੰਡੀਗੜ੍ਹ 01 ਮਾਰਚ 2022: ਰੂਸ ਤੇ ਯੂਕਰੇਨ ਵਿਚਕਾਰ ਜੰਗ ਦੇ ਕਾਰਨ ਅੱਜ ਯੂਕਰੇਨ ਦੇ ਖਾਰਕਿਵ ‘ਚ ਭਾਰਤੀ ਵਿਦਿਆਰਥੀ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ | ਭਾਰਤੀ ਵਿਦਿਆਰਥੀ ਦੀ ਮੌਤ ਕਾਰਨ ਦੇਸ਼ ‘ਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਕਰੇਨ ਵਿੱਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਗਿਆਨਗੌਦਰ ਦੇ ਪਿਤਾ ਨਾਲ […]