July 5, 2024 3:17 am

ਐੱਸ.ਏ.ਐੱਸ. ਨਗਰ ਦੇ ਆਲੇ ਦੁਆਲੇ ਦੇ 5 ਨਾਟਿਕਲ ਮਾਈਲਜ਼ ਦੇ ਰੇਡੀਅਸ ‘ਚ ਲੇਜ਼ਰ ਲਾਈਟਾਂ/ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ‘ਤੇ ਪਾਬੰਦੀ

ਲੇਜ਼ਰ ਲਾਈਟਾਂ

ਐੱਸ.ਏ.ਐੱਸ. ਨਗਰ, 15 ਨਵੰਬਰ 2023: ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ, ਐਸ.ਏ.ਐਸ.ਨਗਰ ਦੇ ਆਲੇ ਦੁਆਲੇ ਦੇ 5 ਨਾਟਿਕਲ ਮਾਈਲਜ਼ ਦੇ ਰੇਡੀਅਸ ਵਿਚ ਲੇਜ਼ਰ ਲਾਈਟਾਂ/ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਥਾਨਕ ਲੋਕ ਆਮ ਦਿਨਾਂ ਵਿਚ ਏਅਰਫੀਲਡ […]

ਐੱਸ.ਏ.ਐੱਸ. ਨਗਰ ‘ਚ ਓਪਨ ਨੈੱਟਵਰਕ ਫਾਰ ਡਿਜੀਟਲ ਕਾਮਰਸ ਵਰਕਸ਼ਾਪ ਕਰਵਾਈ

ਡਿਜੀਟਲ ਕਾਮਰਸ

ਐੱਸ.ਏ.ਐੱਸ. ਨਗਰ, 08 ਨਵੰਬਰ 2023: ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਨਿਰਮਾਣ ਅਤੇ ਸੇਵਾ ਯੂਨਿਟਾਂ ਦੀਆਂ ਈ-ਕਾਮਰਸ ਅਤੇ ਮਾਰਕੀਟ ਸਮਰੱਥਾਵਾਂ ਨੂੰ ਉਤਸ਼ਾਹਿਤ ਕਰਨ ਦੇ ਦੂਰਅੰਦੇਸ਼ੀ ਕਦਮ ਵਜੋਂ, ਅੱਜ ਇੱਥੇ ਓਪਨ ਨੈੱਟਵਰਕ ਫਾਰ ਡਿਜੀਟਲ ਕਾਮਰਸ (ਓ.ਐਨ.ਡੀ.ਸੀ.), ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਏ ਡੀ ਸੀ (ਡੀ) ਸ੍ਰੀਮਤੀ ਸੋਨਮ ਚੌਧਰੀ ਨੇ ਕੀਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਚੌਧਰੀ ਨੇ […]

ਐੱਸ.ਏ.ਐੱਸ. ਨਗਰ: ਪਹਿਲੇ ਦਿਨ 73 ਵਿਦਿਆਰਥਣਾ ਨੇ ਵੋਟਰ ਬਣਨ ਲਈ ਫਾਰਮ ਭਰੇ

voters

ਐੱਸ.ਏ. ਐੱਸ ਨਗਰ, 30 ਅਕਤੂਬਰ 2023: ਵੋਟਾਂ (voters) ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਐੱਸ.ਏ.ਐੱਸ ਨਗਰ ਵਲੋਂ ਵੋਟਰ ਬਣਨ ਦਾ ਤਿਉਹਾਰ-ਆਓ, ਭਾਗ ਲਓ ਅਤੇ ਮੁਫ਼ਤ ਮਹਿੰਦੀ ਲਗਵਾਓਂ ਦੀ ਪਹਿਲਕਦਮੀ ਨੂੰ ਅੱਜ ਪਹਿਲੇ ਦਿਨ ਭਰਵਾਂ ਹੁੰਗਾਰਾ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ ਮੋਹਾਲੀ ਚੰਦਰਜੋਤੀ ਸਿੰਘ ਨੇ ਦੱਸਿਆ ਕਿ ਅੱਜ ਅਤੇ […]

ਐੱਸ.ਏ.ਐੱਸ. ਨਗਰ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

RAJASTHAN POLLS

ਐੱਸ.ਏ.ਐੱਸ. ਨਗਰ, 12 ਅਕਤੂਬਰ 2023: ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ । ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ […]

ਨਗਰ ਨਿਗਮ ਮੋਹਾਲੀ ਵਿਖੇ ਪੁੱਜੇ ਕਲਸ਼ਾਂ ਦੀ ਮਿੱਟੀ ਦੇਸ਼ ਦੀ ਏਕਤਾ ਅਤੇ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਕੀਤਾ ਸੁਰੱਖਿਅਤ

ਮੋਹਾਲੀ

ਐਸ.ਏ.ਐਸ.ਨਗਰ, 8 ਅਕਤੂਬਰ, 2023: ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਨਗਰ ਨਿਗਮ ਮੋਹਾਲੀ ਵੱਲੋਂ ਕੱਢੀ ਗਈ ਅੰਮ੍ਰਿਤ ਕਲਸ਼ ਯਾਤਰਾ ਵਿੱਚ ਸਮੂਹ ਯੂ.ਐਲ.ਬੀ. (ਸ਼ਹਿਰੀ ਸਥਾਨਕ ਸੰਸਥਾਵਾਂ) ਭਾਗੀਦਾਰਾਂ ਨੇ ਆਪਣੇ-ਆਪਣੇ ਖੇਤਰ ਵਿੱਚੋਂ ਮਿੱਟੀ ਅਤੇ ਚੌਲਾਂ ਦੇ ਦਾਣੇ ਕਲਸ਼ ਵਿੱਚ ਇਕੱਠਾ ਕਰਕੇ ਨਗਰ ਨਿਗਮ ਦਫ਼ਤਰ ਵਿੱਚ ਲਿਆਂਦੇ, ਜਿੱਥੇ ਕਲਸ਼ ਦੇ ਡੱਬਿਆਂ ਨੂੰ ਇੱਕ ਸਾਂਝੇ ਸਮਾਰੋਹ ਵਿੱਚ ਖੋਲ੍ਹਿਆ ਗਿਆ। […]

ਐੱਸ.ਏ.ਐੱਸ. ਨਗਰ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ‘ਚ ਜਾ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਪ੍ਰਬੰਧਨ

ਐੱਸ.ਏ.ਐੱਸ. ਨਗਰ, 26 ਸਤੰਬਰ 2023: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਕ ਵੱਖੋ ਵੱਖ ਸੀਨੀਅਰ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ ਨੇ ਪਿੰਡ ਠੱਸਕਾ ਤਹਿਸੀਲ ਮੋਹਾਲੀ […]

NDA ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ

accident

ਚੰਡੀਗੜ੍ਹ, 23 ਮਈ 2023: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (NDA) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ […]

ਨਗਰ ਨਿਗਮ ਮੋਹਾਲੀ ਦੇ ਮੇਅਰ ਦੀ ਖੁੱਸ ਸਕਦੀ ਹੈ ਕੁਰਸੀ, ਪੰਜਾਬ ਮਿਊਂਸਪਲ ਐਕਟ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ

Mohali Municipal Corporation

ਚੰਡੀਗੜ੍ਹ 16 ਸਤੰਬਰ 2022: ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ | ਬੀਤੇ ਦਿਨ ਵਧੀਕ ਸਕੱਤਰ ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ ਵੱਲੋਂ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਮਿਊਂਸਪਲ ਐਕਟ 1976 ਦੀ ਧਾਰਾ 36 (f) ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕੀਤਾ ਹੈ | ਇਸਦੇ ਨਾਲ ਹੀ […]

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ

ਐਸ.ਏ.ਐਸ.ਨਗਰ

ਐਸ.ਏ.ਐਸ.ਨਗਰ 12 ਸਤੰਬਰ 2022: ਆਦਮੀ ਆਪਣੀ ਲਗਨ ਅਤੇ ਮਿਹਨਤ ਨਾਲ ਵੱਡੇ ਤੋਂ ਵੱਡਾ ਟੀਚਾ ਸਰ ਕਰ ਸਕਦਾ ਹੈ । ਤੁਸੀ ਸਾਰੇ ਪੰਜਾਬ ਦੇ ਜੰਮਪਲ ਹੋ, ਜਿਨ੍ਹਾਂ ਨੇ ਮਿਹਨਤ ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਹਰ ਖੇਤਰ ਵਿੱਚ ਮੱਲਾ ਮਾਰੀਆ ਹਨ । ਮੈਨੂੰ ਪੂਰਨ ਆਸ ਹੈ ਕਿ ਤੁਹਾਡੇ ਵਿੱਚੋਂ ਆਉਣ ਵਾਲੇ ਕੁੱਝ ਸਾਲਾ ਵਿੱਚ ਪੰਜਾਬ ਦੇ […]

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਮੋਹਾਲੀ ‘ਚ ‘ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਦੀ ਸ਼ੁਰੂਆਤ

Dr. Inderbir Singh Nijjar

ਮੋਹਾਲੀ 26 ਅਗਸਤ 2022: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਅੱਜ ‘ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜੋ ਸੂਬੇ ਦੇ 12 ਨਗਰ ਨਿਗਮਾਂ ਅਤੇ ਕਲਾਸ-1 ਯੂ.ਐਲ.ਬੀਜ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਏਗੀ। ਡਾ. ਨਿੱਜਰ ਨੇ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਇੱਕ ਪ੍ਰੋਗਰਾਮ ਦੌਰਾਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ | ਜਿਸ ਉਪਰੰਤ ਉਨ੍ਹਾਂ […]