July 7, 2024 9:06 pm

ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ‘ਚ ਬ੍ਰੈਸਟ ਕੈਂਸਰ ਦੀ ਡਿਜੀਟਲ ਜਾਂਚ ਦੀ ਸ਼ੁਰੂਆਤ, ਡਾਇਰੈਕਟਰ (ਪਰਿਵਾਰ ਭਲਾਈ) ਡਾ. ਰਣਜੀਤ ਸਿੰਘ ਘੋਤੜਾ ਵਲੋਂ ਉਦਘਾਟਨ

Mohali

ਐਸ.ਏ.ਐਸ ਨਗਰ 16 ਜੂਨ 2022 : ਛਾਤੀ ਦੇ ਕੈਂਸਰ ਦੀ ਸ਼ੁਰੂਆਤੀ ਅਵਸਥਾ ਵਿੱਚ ਪਤਾ ਲਗਾਉਣ ਲਈ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ.ਰਣਜੀਤ ਸਿੰਘ ਘੋਤੜਾ ਨੇ ਸੂਬੇ ਭਰ ਵਿੱਚ ਪੰਜਾਬ ਬ੍ਰੈਸਟ ਕੈਂਸਰ ਏ.ਆਈ.-ਡਿਜੀਟਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਆਯੋਜਿਤ ਸਮਾਗਮ ਵਿੱਚ ਬੋਲਦਿਆਂ ਡਾ. ਘੋਤੜਾ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ […]

ਉਦਯੋਗਿਕ ਖੇਤਰ ਫੇਜ਼ 8-ਬੀ ‘ਚ ਬਣੇ ਮੋਹਾਲੀ ਟਾਵਰ ਹੋਟਲ ‘ਚ ਲੱਗੀ ਭਿਆਨਕ ਅੱਗ

Mohali Tower Hotel

ਚੰਡੀਗੜ੍ਹ 04 ਜੂਨ 2022: ਅੱਜ ਮੋਹਾਲੀ ਦੇ ਇਕ ਟਾਵਰ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਵਿਚਲੇ ਉਦਯੋਗਿਕ ਖੇਤਰ ਫੇਜ਼ 8-ਬੀ ਵਿੱਚ ਬਣੇ ਮੋਹਾਲੀ ਟਾਵਰ ਹੋਟਲ (Mohali Tower Hotel) ‘ਚ ਅਚਾਨਕ ਭਿਆਨਕ ਅੱਗ ਲੱਗ ਗਈ | ਇਸ ਦੌਰਾਨ ਅੱਗ ਲੱਗਣ ਦੀ ਘਟਨਾ ਦਾ ਪਤਾ ਚਲਦਿਆਂ ਹੀ ਫਾਇਰ ਬ੍ਰਿਗੇਡ […]

ਮੋਹਾਲੀ ਮਾਰਕਿਟ ਕਮੇਟੀ ਹੋਂਦ ਵਿੱਚ ਆਈ : ਐਸ.ਡੀ.ਐਮ. ਮੋਹਾਲੀ

ਮੋਹਾਲੀ

ਐਸ.ਏ.ਐਸ. ਨਗਰ, 04 ਮਈ 2022: ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਤੇ ਇਸੇ ਲੜੀ ਤਹਿਤ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ 73 ਪਿੰਡਾਂ ‘ਤੇ ਅਧਾਰਤ ਮਾਰਕਿਟ ਕਮੇਟੀ ਮੋਹਾਲੀ (Mohali Market Committee) ਹੋਂਦ ਵਿੱਚ ਆ ਗਈ ਹੈ, ਜਿਸ ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। […]

ਪੰਜਾਬ ਸਰਕਾਰ ਵਲੋਂ 29 ਏਕੜ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ

29 Acres Of Government Land

ਚੰਡੀਗੜ੍ਹ 28 ਅਪ੍ਰੈਲ 2022: ਪੰਜਾਬ ਸਰਕਾਰ (Punjab Government) ਵਲੋਂ ਸੂਬੇ ‘ਚ ਨਾਜਾਇਜ ਕਬਜਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਦੌਰਾਨ ਅੱਜ ਮੋਹਾਲੀ (Mohali) ਜ਼ਿਲ੍ਹੇ ਵਿੱਚ ਸਰਕਾਰੀ ਜ਼ਮੀਨ ਉਤੇ ਕੀਤਾ ਕਬਜ਼ਾ ਅੱਜ ਹਟਾ ਦਿੱਤਾ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸ਼ਿਸਵਾਂ ਵਿੱਚ ਪੰਚਾਇਤੀ ਜ਼ਮੀਨ ਦੇ 29 ਏਕੜ ਜ਼ਮੀਨ ਉਤੇ ਕਬਜ਼ਾ […]

ਟਰੈਵਲ ਏਜੰਸੀ ਤੇ ਕੋਚਿੰਗ ਇੰਸਟੀਚਿਊਟ ਫਰਮ ਦਾ ਲਾਇਸੈਸ 90 ਦਿਨਾਂ ਲਈ ਮੁਅੱਤਲ

ਟਰੈਵਲ ਏਜੰਸੀ

ਐਸ.ਏ.ਐਸ ਨਗਰ 17 ਮਾਰਚ 2022: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ ਵੱਲੋ ਮੈਸਰਜ਼ ਬੀ.ਸੀ.ਸੀ,ਐਸ.ਸੀ.ਐਫ ਨੰਬਰ 106,ਦੂਜੀ ਅਤੇ ਤੀਜੀ ਮੰਜਿਲ, ਫੇਜ-10, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਨੂੰ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ […]

ਨਾਈਜ਼ੀਰੀਅਨ ਔਰਤ ਨੂੰ 01 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

Nigerian woman

ਐਸ.ਏ.ਐਸ ਨਗਰ 15 ਜਨਵਰੀ 2022: ਸ਼੍ਰੀ ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਸ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਹੈ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇ ਨਜ਼ਰ ਇਲੈਕਸ਼ਨ ਕਮਿਸ਼ਨ ਅਤੇ ਉੱਚ ਅਫਸਰਾਂ ਦੀਆਂ ਹਦਾਇਤਾਂ ਮੁਤਾਬਕ ਜਿਲ੍ਹਾ ਐਸ.ਏ.ਐਸ.ਨਗਰ ਵਿੱਚ ਦਿਨ ਅਤੇ ਰਾਤ ਸਮੇਂ ਪੈਟਰੋਲਿੰਗ ਪਾਰਟੀਆਂ ਅਤੇ ਗਸ਼ਤ ਪਾਰਟੀਆਂ ਲਗਾਈਆਂ ਗਈਆਂ ਹਨ। ਸਮੁੱਚੇ ਜਿਲ੍ਹੇ ਅੰਦਰ ਸਿਫਟਿੰਗ […]